No Result
View All Result
Sunday, April 26, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪਾਕਿਸਤਾਨ ਨੇ ਅਫ਼ਗ਼ਾਨਿਸਤਾਨ ਖ਼ਿਲਾਫ਼ 7 ਵਿਕਟਾਂ ’ਤੇ 282 ਦੌੜਾਂ ਬਣਾਈਆਂ

admin by admin
in BREAKING, COVER STORY, National, SPORTS, WORLD
0
ਨਵਰਾਤਰੇ ਕਾਰਨ ਅਹਿਮਦਾਬਾਦ ’ਚ 15 ਦੀ ਥਾਂ 14 ਅਕਤੂਬਰ ਨੂੰ ਹੋ ਸਕਦਾ ਹੈ ਭਾਰਤ ਤੇ ਪਾਕਿਸਤਾਨ ਵਿਚਾਲੇ ਵਿਸ਼ਵ ਕੱਪ ਕ੍ਰਿਕਟ ਮੈਚ
0
SHARES
0
VIEWS
Share on FacebookShare on Twitter

ਪਾਕਿਸਤਾਨ ਨੇ ਅੱਜ ਇਥੇ ਅਫ਼ਗ਼ਾਨਿਸਤਾਨ ਵਿਰੁੱਧ ਆਈਸੀਸੀ ਇਕ ਦਿਨਾਂ ਵਿਸ਼ਵ ਕੱਪ ਮੈਚ ਵਿੱਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਸੱਤ ਵਿਕਟਾਂ ’ਤੇ 282 ਦੌੜਾਂ ਬਣਾਈਆਂ। ਪਾਕਿਸਤਾਨ ਲਈ ਕਪਤਾਨ ਬਾਬਰ ਆਜ਼ਮ ਨੇ ਸਭ ਤੋਂ ਵੱਧ 74 ਦੌੜਾਂ ਬਣਾਈਆਂ। ਨੂਰ ਅਹਿਮਦ ਅਫ਼ਗ਼ਾਨਿਸਤਾਨ ਦਾ ਸਭ ਤੋਂ ਸਫਲ ਗੇਂਦਬਾਜ਼ ਰਿਹਾ। ਉਸ ਨੇ 10 ਓਵਰਾਂ ਵਿੱਚ 49 ਦੌੜਾਂ ਦੇ ਕੇ ਤਿੰਨ ਵਿਕਟਾਂ ਲਈਆਂ। ਇਸ ਤੋਂ ਪਹਿਲਾਂ ਪਾਕਿਸਤਾਨ ਨੇ ਟਾਸ ਜਿੱਤ ਕੇ ਅਫ਼ਗ਼ਾਨਿਸਤਾਨ ਨੂੰ ਗੇਂਦਬਾਜ਼ੀ ਕਰਨ ਦਾ ਸੱਦਾ ਦਿੱਤਾ। ਪਾਕਿਸਤਾਨ ਟੀਮ ‘ਚ ਮੁਹੰਮਦ ਨਵਾਜ਼ ਦੀ ਜਗ੍ਹਾ ਸ਼ਾਦਾਬ ਖਾਨ ਦੀ ਵਾਪਸੀ ਹੋਈ ਹੈ। ਅਫ਼ਗ਼ਾਨਿਸਤਾਨ ਨੇ ਫਜ਼ਲਹਕ ਫਾਰੂਕੀ ਦੀ ਜਗ੍ਹਾ ਸਪਿੰਨ ਗੇਂਦਬਾਜ਼ ਨੂਰ ਅਹਿਮਦ ਨੂੰ ਮੌਕਾ ਦਿੱਤਾ ਹੈ।

Post Views: 133
Tags: Afghanistanpakistanwicketworld cup
Previous Post

ਭਾਰਤ ਦੇ ਸਾਬਕਾ ਕ੍ਰਿਕਟਰ ਬਿਸ਼ਨ ਸਿੰਘ ਬੇਦੀ ਦਾ ਦੇਹਾਂਤ

Next Post

ਅਫਗਾਨਿਸਤਾਨ ਨੇ ਪਾਕਿਸਤਾਨ ਨੂੰ ਹਰਾਇਆ

Next Post

ਅਫਗਾਨਿਸਤਾਨ ਨੇ ਪਾਕਿਸਤਾਨ ਨੂੰ ਹਰਾਇਆ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800