No Result
View All Result
Wednesday, May 13, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪਹਿਲੀ ਵਾਰ ਵੋਟ ਪਾਉਣ ਵਾਲੀ ਵੋਟਰ ਪਰਾਂਜਲ ਨੇ ਕੀਤਾ ਖੁਸ਼ੀ ਦਾ ਇਜ਼ਹਾਰ

admin by admin
in BREAKING, COVER STORY, INDIA, National, POLITICS, PUNJAB
0
ਪਹਿਲੀ ਵਾਰ ਵੋਟ ਪਾਉਣ ਵਾਲੀ ਵੋਟਰ ਪਰਾਂਜਲ ਨੇ ਕੀਤਾ ਖੁਸ਼ੀ ਦਾ ਇਜ਼ਹਾਰ
0
SHARES
0
VIEWS
Share on FacebookShare on Twitter

ਪਟਿਆਲਾ, 1 ਜੂਨ (ਪ੍ਰੈਸ ਕੀ ਤਾਕਤ ਬਿਊਰੋ):   ਪਟਿਆਲਾ ਲੋਕ ਸਭਾ ਹਲਕੇ ’ਚ ਪਈਆਂ ਵੋਟਾਂ ਦੌਰਾਨ ਜਿਥੇ ਹਰੇਕ ਉਮਰ ਵਰਗ ਦੇ ਵੋਟਰਾਂ ਨੇ ਉਤਸ਼ਾਹ ਦਿਖਾਇਆ, ਉਥੇ 81 ਸਾਲਾ ਦ੍ਰਿਸ਼ਟੀਹੀਣ ਕੁਲਭੂਸ਼ਣ ਲਾਲ ਨੇ ਗਰਮੀ ਦੇ ਬਾਵਜੂਦ ਵੋਟ ਪਾ ਕੇ ਮਜ਼ਬੂਤ ਲੋਕਤੰਤਰ ਨੂੰ ਰੁਸ਼ਨਾਉਣ ਵਿੱਚ ਅਹਿਮ ਕਦਮ ਪੁੱਟਿਆ। 115-ਪਟਿਆਲਾ ਸ਼ਹਿਰੀ ਦੇ ਬੂਥ ਨੰਬਰ 64 ’ਤੇ ਜਦੋਂ ਛੋਟਾ ਅਰਾਈ ਮਾਜਰਾ ਦੇ ਵਸਨੀਕ ਕੁਲਭੂਸ਼ਣ ਲਾਲ ਪਹੁੰਚੇ ਤਾਂ ਸਭ ਦੀਆਂ ਨਜ਼ਰਾਂ ਉਨ੍ਹਾਂ ਵੱਲ ਸਨ। ਸ੍ਰੀ ਲਾਲ ਦੇ ਲੋਕਤੰਤਰ ਪ੍ਰਤੀ ਦ੍ਰਿੜ ਵਿਸ਼ਵਾਸ ਨੇ ਹੋਰਨਾਂ ਵੋਟਰਾਂ ਨੂੰ ਵੀ ਪ੍ਰਭਾਵਿਤ ਕੀਤਾ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ ਦੀ ਅਗਵਾਈ ਵਾਲੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਜ਼ੁਰਗਾਂ ਲਈ ਬੂਥਾਂ ’ਤੇ ਵਿਸ਼ੇਸ਼ ਸਹੂਲਤਾਂ ਦਾ ਪ੍ਰਬੰਧ ਕੀਤਾ ਗਿਆ ਸੀ। ਹਰ ਬੂਥ ’ਤੇ ਸਭ ਤੋਂ ਪਹਿਲਾਂ ਵੋਟ ਪਾਉਣ ਵਾਲੇ ਪਹਿਲੇ ਪੰਜ ਬਜ਼ੁਰਗਾਂ ਨੂੰ ਪ੍ਰਸੰਸਾ ਪੱਤਰ ਵੀ ਪ੍ਰਦਾਨ ਕੀਤੇ ਗਏ।
ਇਸ ਤੋਂ ਇਲਾਵਾ ਪਟਿਆਲਾ ਦੇ ਹੀ ਬੂਥ ਨੰਬਰ 43 ਵਿਖੇ ਪਹਿਲੀ ਵਾਰ ਵੋਟ ਪਾਉਣ ਵਾਲੀ ਪਰਾਂਜਲ ਪੁੱਤਰੀ ਰਾਜਕੁਮਾਰ ਵਾਸੀ ਪੁਰਾਣਾ ਬੱਸ ਅੱਡਾ ਨੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਬਾਕੀ ਨੌਜਵਾਨਾਂ ਨੂੰ ਵੀ ਵੱਧ ਤੋਂ ਵੱਧ ਵੋਟ ਪਾਉਣ ਦੇ ਅਧਿਕਾਰੀ ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਪਰਾਂਜਲ ਨੂੰ ਪ੍ਰੀਜਾਈਡਿਗ ਅਫ਼ਸਰ ਵੱਲੋਂ ਪ੍ਰਸੰਸਾ ਪੱਤਰ ਵੀ ਸੌਂਪਿਆਂ ਗਿਆ। ਪ੍ਰਸ਼ਾਸਨ ਵੱਲ ਹਰ ਬੂਥ ’ਤੇ ਸਭ ਤੋਂ ਪਹਿਲਾਂ ਪਹਿਲੀ ਵਾਰ ਵੋਟ ਪਾਉਣ ਵਾਲੇ ਪੰਜ ਨੌਜਵਾਨ ਨੂੰ ਪ੍ਰਸੰਸਾ ਪੱਤਰ ਸੌਂਪੇ ਗਏ।
ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਪਹਿਲੇ ਪੰਜ ਬਜ਼ੁਰਗਾਂ, ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨਾਂ ਅਤੇ ਦਿਵਿਆਂਗਜਨ ਨੂੰ ਹਰ ਬੂਥ ’ਤੇ ਪ੍ਰਸੰਸਾ ਪੱਤਰ ਸੌਂਪੇ ਗਏ ਹਨ। ਇਸ ਤੋਂ ਇਲਾਵਾ ਵੋਟ ਪਾਉਣ ਵਾਲੇ ਪਹਿਲੇ ਪੰਜ ਟਰਾਂਸਜੈਡਰ ਨੂੰ ਵੀ ਬੂਥ ’ਤੇ ਹੀ ਪ੍ਰਸੰਸਾ ਪੱਤਰ ਸੌਂਪਣ ਦੇ ਪ੍ਰਬੰਧ ਕੀਤੇ ਗਏ।

Post Views: 155
Tags: #votingcertificationcertifycongress session on voteselectoral college vote certificationelectoral college voteselectoral votesvotevotes
Previous Post

ਚੋਣਾਂ ਦਾ ਪਰਵ; ਗਰੀਨ ਪੋਲਿੰਗ ਬੂਥਾਂ ’ਤੇ ਵੰਡੇ ਬੂਟੇ

Next Post

ਪਟਿਆਲਾ ਦੇ ਪਲੇ ਵੇਅਜ਼ ਸੀਨੀਅਰ ਸੈਕੰਡਰੀ ਸਕੂਲ ਨੂੰ ਵੋਟਿੰਗ ਲਈ ਬੂਥ ਨੰਬਰ 138 ਅਤੇ 139 ਵਜੋਂ ਨਾਮਜ਼ਦ ਕੀਤਾ ਗਿਆ ਸੀ।

Next Post
ਪਟਿਆਲਾ ਦੇ ਪਲੇ ਵੇਅਜ਼ ਸੀਨੀਅਰ ਸੈਕੰਡਰੀ ਸਕੂਲ ਨੂੰ ਵੋਟਿੰਗ ਲਈ ਬੂਥ ਨੰਬਰ 138 ਅਤੇ 139 ਵਜੋਂ ਨਾਮਜ਼ਦ ਕੀਤਾ ਗਿਆ ਸੀ।

ਪਟਿਆਲਾ ਦੇ ਪਲੇ ਵੇਅਜ਼ ਸੀਨੀਅਰ ਸੈਕੰਡਰੀ ਸਕੂਲ ਨੂੰ ਵੋਟਿੰਗ ਲਈ ਬੂਥ ਨੰਬਰ 138 ਅਤੇ 139 ਵਜੋਂ ਨਾਮਜ਼ਦ ਕੀਤਾ ਗਿਆ ਸੀ।

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800