ਅੰਮ੍ਰਿਤਸਰ 1ਜੁਲਾਈ (ਪ੍ਰੈਸ ਕਿ ਤਾਕਤ ਬਿਊਰੋ): ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਅਤੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਇਨ੍ਹੀਂ ਦਿਨੀਂ ਆਪਣੇ ਵਿਆਹ ਦੀਆਂ ਤਿਆਰੀਆਂ ’ਚ ਰੁੱਝੇ ਹੋਏ ਹਨ। ਹਾਲ ਹੀ ’ਚ 13 ਮਈ ਨੂੰ ਦੋਵਾਂ ਦੀ ਮੰਗਣੀ ਹੋਈ ਸੀ। ਅੱਜ ਦੋਵੇਂ ਗੁਰੂ ਨਗਰੀ ਅੰਮ੍ਰਿਤਸਰ ਪਹੁੰਚੇ।

© 2023 presskitaquat.com - Powered by AMBIT SOLUTIONS+917488039982