Thursday, September 10, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪਰਿਨੀਤੀ ਚੋਪੜਾ ਆਪਣੀ ਮਾਂ ਤੇ ਸੱਸ ਨਾਲ ਮਾਲਦੀਵਜ਼ ’ਚ ਮਨਾ ਰਹੀ ਹੈ ਛੁੱਟੀਆਂ

admin by admin
in BREAKING, COVER STORY, ENTERTAINMENT, PUNJAB
0
ਪਰਿਨੀਤੀ ਚੋਪੜਾ ਆਪਣੀ ਮਾਂ ਤੇ ਸੱਸ ਨਾਲ ਮਾਲਦੀਵਜ਼ ’ਚ ਮਨਾ ਰਹੀ ਹੈ ਛੁੱਟੀਆਂ
0
SHARES
0
VIEWS
Share on FacebookShare on Twitter

ਬੌਲੀਵੁੱਡ ਅਦਾਕਾਰਾ ਪਰਿਨੀਤੀ ਚੋਪੜਾ ਵਿਆਹ ਮਗਰੋਂ ਆਪਣੇ ਪਤੀ ਰਾਘਵ ਚੱਢਾ ਨਾਲ ਹਨੀਮੂਨ ’ਤੇ ਜਾਣ ਦੀ ਬਜਾਏ ਆਪਣੇ ਪਰਿਵਾਰਕ ਮੈਂਬਰਾਂ ਨਾਲ ਘੁੰਮਣ ਲਈ ਮਾਲਦੀਵਜ਼ ਗਈ ਹੈ। ਪਰਿਨੀਤੀ ਨੇ ਮਾਲਦੀਵਜ਼ ’ਚ ਮੌਜ-ਮਸਤੀ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ ’ਤੇ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਵਿੱਚੋਂ ਇੱਕ ਤਸਵੀਰ ਵਿੱਚ ਉਹ ਬੀਚ ’ਤੇ ਆਪਣੀ ਮਾਂ, ਸੱਸ ਅਤੇ ਨਨਾਣ ਨਾਲ ਨਜ਼ਰ ਆ ਰਹੀ ਹੈ। ਇੱਕ ਹੋਰ ਤਸਵੀਰ ’ਚ ਉਹ ਸਾਈਕਲ ਚਲਾਉਂਦੀ ਦੇਖੀ ਜਾ ਸਕਦੀ ਹੈ ਜਦਕਿ ਤੀਜੀ ਤਸਵੀਰ ’ਚ ਇੱਕ ਪੂਲ ਕੋਲ ਖੜ੍ਹੀ ਦਿਖਾਈ ਦੇ ਰਹੀ ਹੈ। ਪਰਿਨੀਤੀ ਨੇ ਤਸਵੀਰਾਂ ਦੀ ਕੈਪਸ਼ਨ ਲਿਖਦਿਆਂ ਆਖਿਆ, ‘‘ਸਭ ਤੋਂ ਵਧੀਆ ਉਦੋਂ ਲਗਦਾ ਹੈ ਜਦੋਂ ਤੁਸੀਂ ਔਰਤਾਂ ਨਾਲ ਘੁੰਮਣ ਜਾਂਦੇ ਹੋ ਜਿਨ੍ਹਾਂ ਵਿੱਚ ਤੁਹਾਡੀ ਮਾਂ ਅਤੇ ਸੱਸ ਵੀ ਸ਼ਾਮਲ ਹੋਣ। ਕਿਰਪਾ ਕਰਕੇ ‘ਗਰਲ ਗੈਂਗ’ ਦਾ ਹੌਸਲਾ ਵਧਾਓ। ਮਹਿਮਾਨ-ਨਿਵਾਜ਼ੀ ਲਈ ਵਾਲਡਰੋਫ ਅਸਟੋਰੀਆ ਦਾ ਵਿਸ਼ੇਸ਼ ਧੰਨਵਾਦ..! ਅਸੀਂ ਵਾਪਸ ਆਉਣ ਲਈ ਬੇਤਾਬ ਹਾਂ।’’

Post Views: 113
Tags: ani news livebig newsbreaking newsfast newshindi latest newshindi newshindi news todayindia newslatest india newslatest newsnewsnews hindinews in hindinews indianews latestnews livenews todayToday newstop newstrending news
Previous Post

ਅਫ਼ਗ਼ਾਨਿਸਤਾਨ ਨੇ ਟਾਸ ਜਿੱਤ ਕੇ ਦੱਖਣੀ ਅਫਰੀਕਾ ਨੂੰ ਗੇਂਦਬਾਜ਼ੀ ਕਰਨ ਲਈ ਕਿਹਾ

Next Post

ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਵਾਸੀਆਂ ਨੂੰ ਦਿਵਾਲੀ, ਬੰਦੀ ਛੋੜ ਤੇ ਗੁਰਪੁਰਬ ਦੀਆਂ ਵਧਾਈਆਂ

Next Post
ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਵਾਸੀਆਂ ਨੂੰ ਦਿਵਾਲੀ, ਬੰਦੀ ਛੋੜ ਤੇ ਗੁਰਪੁਰਬ ਦੀਆਂ ਵਧਾਈਆਂ

ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਵਾਸੀਆਂ ਨੂੰ ਦਿਵਾਲੀ, ਬੰਦੀ ਛੋੜ ਤੇ ਗੁਰਪੁਰਬ ਦੀਆਂ ਵਧਾਈਆਂ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800