No Result
View All Result
Wednesday, March 25, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਅੱਜ

admin by admin
in BREAKING, COVER STORY, PUNJAB
0
ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਅੱਜ
0
SHARES
0
VIEWS
Share on FacebookShare on Twitter

ਸ੍ਰੀ ਮੁਕਤਸਰ ਸਾਹਿਬ,04-05-2023(ਪ੍ਰੈਸ ਕੀ ਤਾਕਤ)– ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਪ੍ਰੋਗਰਾਮ ਪਿੰਡ ਬਾਦਲ ਦੇ ਮਾਤਾ ਜਸਵੰਤ ਕੌਰ ਮੈਮੋਰੀਅਲ ਸਕੂਲ ਵਿੱਚ ਹੋ ਰਿਹਾ ਹੈ। ਬਾਦਲ ਨੂੰ ਸ਼ਰਧਾਂਜਲੀ ਦੇਣ ਲਈ ਲੋਕ ਪੰਡਾਲ ਵਿੱਚ ਲੋਕ ਪੁੱਜਣੇ ਸ਼ੁਰੂ ਹੋ ਗਏ ਹਨ। ਪ੍ਰੋਗਰਾਮ ਵਾਲੀ ਥਾਂ ‘ਤੇ ਐਲਈਡੀ ਲਗਾ ਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਪੁਰਾਣੀ ਵੀਡੀਓ ਦਿਖਾਈ ਜਾ ਰਹੀ ਹੈ।ਜਿਸ ਵਿੱਚ ਬਾਦਲ ਨੂੰ ਕੇਂਦਰ ਸਰਕਾਰ ਦੇ ਕਈ ਵੱਡੇ ਨੇਤਾਵਾਂ ਨਾਲ ਮੁਲਾਕਾਤ ਕਰਦੇ ਦਿਖਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਬਾਦਲ ਪਿੰਡਾਂ ਵਿੱਚ ਆਮ ਲੋਕਾਂ ਨਾਲ ਗੱਲਬਾਤ ਕਰਦੇ ਨਜ਼ਰ ਆ ਰਹੇ ਹਨ। ਇਸ ਦੌਰਾਨ ਕੁਝ ਲੋਕ ਭਾਵੁਕ ਵੀ ਹੋ ਰਹੇ ਹਨ।

ਦੱਸਿਆ ਜਾ ਰਿਹਾ ਹੈ ਕਿ ਗ੍ਰਹਿ ਮੰਤਰੀ ਤੋਂ ਇਲਾਵਾ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਵੀ ਵੱਡੇ ਬਾਦਲ ਦੀ ਅੰਤਿਮ ਅਰਦਾਸ ‘ਚ ਪੁੱਜ ਸਕਦੇ ਹਨ। 10:30 ਤੱਕ ਅੱਧੇ ਤੋਂ ਵੱਧ ਪੰਡਾਲ ਭਰ ਗਿਆ।ਇਸ ਮੌਕੇ ਅਕਾਲੀ ਦਲ ਦੇ ਦਿੱਗਜ ਆਗੂਆਂ ਤੋਂ ਇਲਾਵਾ ਅਫਸਰਸ਼ਾਹੀ ਵੀ ਵਿਸ਼ੇਸ਼ ਤੌਰ ‘ਤੇ ਪਹੁੰਚ ਰਹੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ, ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਸਮੇਤ ਵੱਖ-ਵੱਖ ਭਾਈਚਾਰਿਆਂ ਦੇ ਮੁਖੀ ਵੀ ਭੋਗ ਸਥਾਨ ’ਤੇ ਪੁੱਜੇ ਹੋਏ ਹਨ।

Post Views: 255
Tags: former CM Parkash Singh BadalParkash Singh Badalparkash singh badal deathparkash singh badal latest newsparkash singh badal live newsparkash singh badal newsparkash singh badal no moreparkash singh badal passed awayparkash singh badal passes awayparkash singh badal speechparkash singh badal today newsparkash singh badal today news ripparkash singh badal updateprakash singh badalprakash singh badal deathSukhbir Singh Badal
Previous Post

ਪਾਕਿਸਤਾਨੀ ਡਰੋਨ ਦੀ ਭਾਰਤੀ ਖੇਤਰ ‘ਚ ਫਿਰ ਤੋਂ ਦਸਤਕ

Next Post

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ‘ਚ ਫੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ

Next Post
ਜੰਮੂ-ਕਸ਼ਮੀਰ ਦੇ ਕਿਸ਼ਤਵਾੜ ‘ਚ ਫੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਫੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982