No Result
View All Result
Monday, February 16, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਮਾਨਸੂਨ ਸੈਸ਼ਨ ਦੌਰਾਨ ਨਵੇਂ ਬਿੱਲਾਂ ‘ਤੇ ਚਰਚਾ ਕਰੇਗੀ ਸੰਸਦ

admin by admin
in BREAKING, COVER STORY, DELHI, INDIA, National, POLITICS
0
ਮਾਨਸੂਨ ਸੈਸ਼ਨ ਦੌਰਾਨ ਨਵੇਂ ਬਿੱਲਾਂ ‘ਤੇ ਚਰਚਾ ਕਰੇਗੀ ਸੰਸਦ
0
SHARES
0
VIEWS
Share on FacebookShare on Twitter

ਨਵੀਂ ਦਿੱਲੀ, 19 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ):  ਅਗਲੇ ਹਫਤੇ ਸ਼ੁਰੂ ਹੋਣ ਜਾ ਰਹੇ ਸੰਸਦ ਦੇ ਮਾਨਸੂਨ ਸੈਸ਼ਨ ‘ਚ 6 ਨਵੇਂ ਬਿੱਲ ਪੇਸ਼ ਕੀਤੇ ਜਾਣਗੇ, ਜਿਨ੍ਹਾਂ ‘ਚੋਂ ਇਕ ਦਾ ਉਦੇਸ਼ ਆਫ਼ਤ ਪ੍ਰਬੰਧਨ ਕਾਨੂੰਨ ‘ਚ ਸੋਧ ਕਰਨਾ ਹੈ | ਵਿੱਤ ਬਿੱਲ ਤੋਂ ਇਲਾਵਾ ਸਰਕਾਰ ਨੇ ਪੇਸ਼ ਕੀਤੇ ਜਾਣ ਵਾਲੇ ਬਿੱਲਾਂ ਦੀ ਸੂਚੀ ‘ਚ ਭਾਰਤੀ ਵਾਯੂਯਾਨ ਵਿਦਿਆਕ, 2024 ਨੂੰ ਵੀ ਸ਼ਾਮਲ ਕੀਤਾ ਹੈ।

ਸੈਸ਼ਨ ਦੌਰਾਨ ਪੇਸ਼ ਕੀਤੇ ਜਾਣ ਵਾਲੇ ਬਿੱਲਾਂ ਦੀ ਅਧਿਕਾਰਤ ਸੂਚੀ ਵੀਰਵਾਰ ਸ਼ਾਮ ਨੂੰ ਲੋਕ ਸਭਾ ਸਕੱਤਰੇਤ ਦੁਆਰਾ ਸੰਸਦ ਬੁਲੇਟਿਨ ਵਿੱਚ ਜਾਰੀ ਕੀਤੀ ਗਈ। ਮਾਨਸੂਨ ਸੈਸ਼ਨ ੨੨ ਜੁਲਾਈ ਤੋਂ ਸ਼ੁਰੂ ਹੋਣ ਵਾਲਾ ਹੈ ਅਤੇ ੧੨ ਅਗਸਤ ਤੱਕ ਚੱਲੇਗਾ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਇਸ ਸੈਸ਼ਨ ਦੌਰਾਨ ਮੰਗਲਵਾਰ 23 ਜੁਲਾਈ ਨੂੰ ਕੇਂਦਰੀ ਬਜਟ ਪੇਸ਼ ਕਰਨ ਜਾ ਰਹੀ ਹੈ।

Post Views: 97
Tags: finance ministerfinance minister nirmala sitharamanfinance minister nirmala sitharaman livefm nirmala sitharamanfm nirmala sitharaman livenirmala sitaramannirmala sitharamannirmala sitharaman budgetnirmala sitharaman finance ministernirmala sitharaman interviewnirmala sitharaman latest newsnirmala sitharaman latest speechnirmala sitharaman livenirmala sitharaman newsnirmala sitharaman speechunion minister nirmala sitharaman
Previous Post

19 july 2024 e-paper

Next Post

ਆਉਣ ਵਾਲੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਕਿਆਸ ਅਰਾਈਆਂ ਸ਼ੁਰੂ ਹੋ ਗਈਆਂ ਹਨ

Next Post
ਆਉਣ ਵਾਲੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਕਿਆਸ ਅਰਾਈਆਂ ਸ਼ੁਰੂ ਹੋ ਗਈਆਂ ਹਨ

ਆਉਣ ਵਾਲੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਕਿਆਸ ਅਰਾਈਆਂ ਸ਼ੁਰੂ ਹੋ ਗਈਆਂ ਹਨ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982