No Result
View All Result
Wednesday, February 11, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪਰਵਿੰਦਰ ਸਿੰਘ ਝੋਟਾ ਖੁਦ ਨਸ਼ੇੜੀ!

admin by admin
in BREAKING, COVER STORY, PUNJAB
0
ਪਰਵਿੰਦਰ ਸਿੰਘ ਝੋਟਾ ਖੁਦ ਨਸ਼ੇੜੀ!
0
SHARES
0
VIEWS
Share on FacebookShare on Twitter

ਪਰਵਿੰਦਰ ਸਿੰਘ ਝੋਟਾ ਨੂੰ ਮਾਨਸਾ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ ਜਿਸ ਤੋਂ ਬਾਅਦ ਗ੍ਰਿਫ਼ਤਾਰੀ ਦੇ ਵਿਰੋਧ ‘ਚ ਵੱਡੀ ਗਿਣਤੀ ਵਿਚ ਲੋਕਾਂ ਨੇ ਮਾਨਸਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕਰਕੇ ਪ੍ਰਦਰਸ਼ਨ ਵੀ ਕੀਤਾ ਸੀ।

ਨਸ਼ਿਆਂ ਖਿਲਾਫ ਮੁਹਿੰਮ ਚਲਾਉਣ ਦਾ ਦਾਅਵਾ ਕਰ ਰਹੇ ਪਰਵਿੰਦਰ ਸਿੰਘ ਝੋਟਾ (Parvinder Singh Jhota) ਬਾਰੇ ਵੱਡੇ ਸਵਾਲ ਖੜ੍ਹੇ ਹੋ ਗਏ ਹਨ। ਉਸ ਦਾ ਆਪਣਾ ਡੋਪ ਟੈਸਟ ਪਾਜ਼ੇਟਿਵ ਆਇਆ ਹੈ, ਭਾਵ ਉਹ ਖੁਦ ਨਸ਼ੇ ਦਾ ਆਦੀ ਹੈ। ਮੈਡੀਕਲ ਰਿਪੋਰਟ ‘ਚ ਇਸ ਦੀ ਪੁਸ਼ਟੀ ਹੋਈ ਹੈ।

ਮਾਨਸਾ ਦੇ ਸਰਕਾਰੀ ਹਸਪਤਾਲ ਵਿੱਚ ਪਰਵਿੰਦਰ ਸਿੰਘ ਝੋਟਾ ਦਾ ਡੋਪ ਟੈਸਟ ਪਾਜ਼ੇਟਿਵ ਆਇਆ ਹੈ। ਉਸ ਦਾ ਮੋਰਫਿਨ ਟੈਸਟ ਪਾਜ਼ੀਟਿਵ ਆਇਆ ਹੈ। ਇਸ ਰਿਪੋਰਟ ਪਿੱਛੋਂ ਝੋਟੇ ਦੀ ਨਸ਼ਾ ਵਿਰੋਧੀ ਮੁਹਿੰਮ ਉਤੇ ਸਵਾਲ ਉਠ ਖਲੋਤੇ ਹਨ।

ਦੱਸ ਦਈਏ ਕਿ ਪਰਵਿੰਦਰ ਖ਼ਿਲਾਫ਼ ਵੱਖ ਵੱਖ ਧਰਾਵਾਂ ਤਹਿਤ 7 ਅਪਰਾਧਿਕ ਮਾਮਲੇ ਦਰਜ ਹਨ। ਪੁਲਿਸ ਨੇ ਪਿਛਲੇ ਦਿਨੀਂ ਉਸ ਨੂੰ ਗ੍ਰਿਫਤਾਰ ਕੀਤਾ ਸੀ। ਜਿਸ ਦਾ ਵੱਡੇ ਪੱਧਰ ਉਤੇ ਵਿਰੋਧ ਵੀ ਹੋ ਰਿਹਾ ਹੈ।

ਪਰਵਿੰਦਰ ਸਿੰਘ ਝੋਟਾ ਨੂੰ ਮਾਨਸਾ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ ਜਿਸ ਤੋਂ ਬਾਅਦ ਗ੍ਰਿਫ਼ਤਾਰੀ ਦੇ ਵਿਰੋਧ ‘ਚ ਵੱਡੀ ਗਿਣਤੀ ਵਿਚ ਲੋਕਾਂ ਨੇ ਮਾਨਸਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕਰਕੇ ਪ੍ਰਦਰਸ਼ਨ ਵੀ ਕੀਤਾ ਸੀ।

Post Views: 117
Tags: amritpal singh interviewjhotajhota arrestjhota mansaparminder jhotaparminder jhota caseparminder singh jhotaparminder singh jhota mansaparvinderparvinder jhotaparvinder jhota arrestparvinder jhota mansaparvinder jottaparvinder jotta mansaparvinder singhparvinder singh chhotaparvinder singh jhotaparvinder singh jhota cricketparvinder singh jhota interviewparvinder singh jhota mansasinghsingh jhota mansa
Previous Post

MP ਪ੍ਰਨੀਤ ਕੌਰ ਨੂੰ ਕਿਸਾਨ ਦੇ ਤਿੱਖੇ ਸਵਾਲ…ਜਾਣੋ, ਅਗਿਓਂ ਕੀ ਆਇਆ ਜਵਾਬ

Next Post

ਹੁਣ ਝੋਨੇ ਦੀ ਪਨੀਰੀ ਦਾ ਫਿਕਰ ਨਾ ਕਰੋ, ਸਰਕਾਰ ਨੇ ਨੰਬਰ ਕੀਤਾ ਜਾਰੀ, ਮਦਦ ਲਈ ਕੰਟਰੋਲ ਰੂਮ ਸਥਾਪਤ

Next Post
Power Minister ensures adequate power supply for paddy plantation

ਹੁਣ ਝੋਨੇ ਦੀ ਪਨੀਰੀ ਦਾ ਫਿਕਰ ਨਾ ਕਰੋ, ਸਰਕਾਰ ਨੇ ਨੰਬਰ ਕੀਤਾ ਜਾਰੀ, ਮਦਦ ਲਈ ਕੰਟਰੋਲ ਰੂਮ ਸਥਾਪਤ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982