No Result
View All Result
Monday, April 13, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਖੇਡਾਂ ਵਤਨ ਪੰਜਾਬ ਦੀਆ ਸੀਜ਼ਨ-3 ਰਾਜ ਪੱਧਰੀ ਜਿਮਨਾਸਟਿਕ ਦੇ ਮੁਕਾਬਲਿਆਂ ਵਿੱਚ ਪਟਿਆਲੇ ਜ਼ਿਲ੍ਹੇ ਦਾ ਬਿਹਤਰੀਨ ਪ੍ਰਦਰਸ਼ਨ

admin by admin
in BREAKING, COVER STORY, INDIA, National, POLITICS, PUNJAB
0
ਬਜਟ ਦੇ ਨਾਲ ਹੀ ਪੰਜਾਬ ‘ਚ ਡਿੱਗੇ ਪੈਟਰੋਲ-ਡੀਜ਼ਲ ਦੇ ਦਾਮ, ਹੋਇਆ ਸਸਤਾ…ਚੈੱਕ ਕਰੋ ਨਵੇਂ ਰੇਟ।
0
SHARES
0
VIEWS
Share on FacebookShare on Twitter

ਪਟਿਆਲਾ 14 ਨਵੰਬਰ:

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਰਾਜ ਪੱਧਰੀ ਜਿਮਨਾਸਟਿਕ ਦੇ ਮੁਕਾਬਲੇ ਪੋਲੋ ਗਰਾਊਂਡ ਪਟਿਆਲਾ ਦੇ ਜਿਮਨੇਜੀਅਮ ਹਾਲ ਵਿੱਚ ਕਰਵਾਏ ਗਏ। ਜ਼ਿਲ੍ਹਾ ਖੇਡ ਅਫ਼ਸਰ ਪਟਿਆਲਾ ਹਰਪਿੰਦਰ ਸਿੰਘ ਗੱਗੀ ਨੇ ਦੱਸਿਆ ਕਿ ਪਟਿਆਲੇ ਜ਼ਿਲ੍ਹੇ ਦੇ ਜਿਮਨਾਸਟਿਕ ਲੜਕੇ ਤੇ ਲੜਕੀਆਂ ਨੇ ਰਾਜ ਪੱਧਰੀ ਮੁਕਾਬਲਿਆਂ ਵਿੱਚ ਬਹੁਤ ਹੀ ਬਿਹਤਰੀਨ ਪ੍ਰਦਰਸ਼ਨ ਕੀਤਾ। ਪਟਿਆਲੇ ਜ਼ਿਲ੍ਹੇ ਦੀ ਟੀਮਾਂ ਦੁਆਰਾ ਜਿੱਤੇ ਗਏ ਸਾਰੇ ਮੈਡਲਾਂ ਦਾ ਸਿਹਰਾ ਬਲਜੀਤ ਸਿੰਘ ਕੋਚ ਜਿਮਨਾਸਟਿਕ ਖੇਡ ਵਿਭਾਗ ਪੰਜਾਬ ਸਰਕਾਰ ਨੂੰ ਜਾਂਦਾ ਹੈ।
ਪਟਿਆਲੇ ਜ਼ਿਲ੍ਹੇ ਦੇ ਖਿਡਾਰੀਆਂ ਨੇ ਪੂਰੇ ਪੰਜਾਬ ਵਿੱਚ ਖੇਡਾਂ ਵਤਨ ਦੀਆਂ ਵਿੱਚ ਸਭ ਤੋਂ ਵੱਧ ਮੈਡਲ ਪ੍ਰਾਪਤ ਕੀਤੇ ਅਤੇ ਪੂਰੇ ਜ਼ਿਲ੍ਹੇ ਦਾ ਨਾਮ ਰਾਜ ਪੱਧਰ ਤੇ ਰੌਸ਼ਨ ਕੀਤਾ। ਜਿਸ ਵਿੱਚ ਪਟਿਆਲਾ ਦੀ ਅੰਡਰ-23 ਦੀ ਆਰਟਿਸਟਿਕ ਟੀਮ ਨੇ ਦੂਸਰਾ ਸਥਾਨ, ਰਿਧਮਿਕ ਟੀਮ ਨੇ ਦੂਸਰਾ, ਇੰਡੀਵਿਜੁਅਲ ਲੜਕੀਆਂ ਨੇ  ਵਿੱਚ ਦੇ ਵਿੱਚ ਤਿੰਨ ਗੋਲਡ, ਤਿੰਨ ਸਿਲਵਰ, ਅੰਡਰ 17 ਲੜਕਿਆਂ ਦੀ ਟੀਮ ਦੂਸਰਾ ਸਥਾਨ, ਰਿਧਮਿਕ ਦੀ ਟੀਮ ਵਿੱਚ ਤੀਸਰਾ ਸਥਾਨ, ਇੰਡੀਵੀਜੁਅਲ ਦੇ ਵਿੱਚ ਇੱਕ ਗੋਲਡ, ਦੋ ਸਿਲਵਰ ਅਤੇ ਕਾਂਸੀ ਦੇ, ਲੜਕੀਆਂ ਦੀ ਟੀਮ ਨੇ ਦੋ ਕਾਂਸੀ ਦੇ ਮੈਡਲ ਪ੍ਰਾਪਤ ਕੀਤੇ। ਅੰਡਰ 21 ਲੜਕੀਆਂ ਦੀ ਟੀਮ ਨੇ ਦੂਸਰਾ ਸਥਾਨ, ਰਿਧਮਿਕ ਦੂਸਰਾ ਸਥਾਨ, ਆਰਟਿਸਟਿਕ ਲੜਕੀਆਂ ਦੀ ਟੀਮ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ।
ਜ਼ਿਕਰਯੋਗ ਹੈ ਕਿ ਇਹ ਖੇਡਾਂ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾਂਦੀਆਂ ਹਨ ਜਿਸ ਵਿੱਚ ਖਿਡਾਰੀਆਂ ਨੂੰ ਮੈਡਲਾਂ ਦੇ ਨਾਲ-ਨਾਲ ਸਰਟੀਫਿਕੇਟ ਅਤੇ ਨਗਦ ਇਨਾਮ ਵੀ ਦਿੱਤੇ ਜਾਂਦੇ ਹਨ। ਇਸ ਨਾਲ ਖਿਡਾਰੀਆਂ ਦਾ ਮਨੋਬਲ ਬਹੁਤ ਉੱਚਾ ਹੁੰਦਾ ਅਤੇ ਖੇਡਾਂ ਪ੍ਰਤੀ ਉਤਸ਼ਾਹ ਵਧਦਾ ਹੈ। ਜ਼ਿਲ੍ਹਾ ਖੇਡ ਅਫ਼ਸਰ ਨੇ ਖਿਡਾਰੀਆਂ ਅਤੇ ਕੋਚਾਂ ਨੂੰ ਇਸ ਉਪਲਬਧੀ ਲਈ ਵਧਾਈ ਦਿੱਤੀ ਹੈ।

Post Views: 210
Tags: @Bhagwant Mannbhagwant maanbhagwant mann comedybhagwant mann in hospitalbhagwant mann interviewbhagwant mann latest interviewbhagwant mann latest newsbhagwant mann livebhagwant mann newsbhagwant mann punjabbhagwant mann speechbhagwant mann vs partap singh bajwaybhagwant mann wifeBhagwant Singh MannChief Ministercm bhagwant manncm bhagwant mann livePunjab Chief Ministerpunjab cm bhagwant mannsukhwinder singh bhagwant mann song
Previous Post

ਨਾਗਰਿਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ: ਡਾ. ਰਵਜੋਤ ਸਿੰਘ

Next Post

ਪਟਿਆਲਾ ਸ਼ਹਿਰ ਦੀਆਂ ਟੁੱਟੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਜੰਗੀ ਪੱਧਰ ‘ਤੇ ਜਾਰੀ: ਵਿਧਾਇਕ ਅਜੀਤਪਾਲ ਸਿੰਘ ਕੋਹਲੀ

Next Post
ਪਟਿਆਲਾ ਸ਼ਹਿਰ ਦੀਆਂ ਟੁੱਟੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਜੰਗੀ ਪੱਧਰ ‘ਤੇ ਜਾਰੀ: ਵਿਧਾਇਕ ਅਜੀਤਪਾਲ ਸਿੰਘ ਕੋਹਲੀ

ਪਟਿਆਲਾ ਸ਼ਹਿਰ ਦੀਆਂ ਟੁੱਟੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਜੰਗੀ ਪੱਧਰ 'ਤੇ ਜਾਰੀ: ਵਿਧਾਇਕ ਅਜੀਤਪਾਲ ਸਿੰਘ ਕੋਹਲੀ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800