No Result
View All Result
Friday, June 27, 2025
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਯਤਨਾਂ ਨੂੰ ਪਿਆ ਬੂਰ ਮਲੋਟ ਮੁਕਤਸਰ ਸੜਕ ਦੀ ਉਸਾਰੀ ਲਈ ਦਰਖਤਾਂ ਦੀ ਪੁਟਾਈ ਦੁਬਾਰਾ ਸ਼ੁਰੂ

admin by admin
in BREAKING, COVER STORY, PUNJAB
0
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਯਤਨਾਂ ਨੂੰ ਪਿਆ ਬੂਰ ਮਲੋਟ ਮੁਕਤਸਰ ਸੜਕ ਦੀ ਉਸਾਰੀ ਲਈ ਦਰਖਤਾਂ ਦੀ ਪੁਟਾਈ ਦੁਬਾਰਾ ਸ਼ੁਰੂ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ

ਚੰਡੀਗੜ੍ਹ, 19 ਅਗਸਤ (ਪ੍ਰੈਸ ਕੀ ਤਾਕਤ ਬਿਊਰੋ)

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਹੈ।

ਇਸੇ ਲੜੀ ਤਹਿਤ ਮਲੋਟ ਤੋਂ ਵਿਧਾਇਕ ਅਤੇ ਕੈਬਨਿਟ ਮੰਤਰੀ ਪੰਜਾਬ ਡਾ. ਬਲਜੀਤ ਕੌਰ ਵੱਲੋਂ ਮਲੋਟ ਹਲਕੇ ਦੇ ਵਿਕਾਸ ਲਈ ਸਿਰਤੋੜ ਯਤਨ ਜਾਰੀ ਹਨ। ਕੈਬਨਿਟ ਮੰਤਰੀ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮਲੋਟ ਵਿਧਾਨ ਸਭਾ ਹਲਕਾ ਮੇਰਾ ਅਪਣਾ ਪਰਿਵਾਰ ਹੈ। ਕੋਈ ਵੀ ਵਿਅਕਤੀ ਆਪਣੇ ਪਰਿਵਾਰ ਨੂੰ ਕਿਸੇ ਵੀ ਪੱਖੋਂ ਪਿੱਛੇ ਨਹੀਂ ਦੇਖਣਾ ਚਾਹੁੰਦਾ ਅਤੇ ਮੇਰੇ ਮਲੋਟ ਪਰਿਵਾਰ ਵਾਲੇ ਆਉਣ ਵਾਲੇ ਸਮੇਂ ਵਿੱਚ  ਹਰ ਖੇਤਰ ਵਿੱਚ ਤਰੱਕੀ ਦੀਆਂ ਬੁਲੰਦੀਆਂ ਨੂੰ ਛੂਹਣਗੇ। ਉਨ੍ਹਾਂ ਕਿਹਾ ਕਿ ਉਹ ਮਲੋਟ ਮੁਕਤਸਰ ਸੜਕ ਨੂੰ ਬਣਵਾਉਣ ਲਈ ਬਹੁਤ ਹੀ ਸੰਜੀਦਾ ਹਨ। ਪਿਛਲੇ ਸਮੇਂ ਦੌਰਾਨ ਉਨ੍ਹਾਂ ਦਰੱਖਤ ਕੱਟਣ ਦਾ ਕੰਮ ਸ਼ੁਰੂ ਕਰਵਾਇਆ ਸੀ ਪਰ ਕੁੱਝ ਟੈਕਨੀਕਲ ਮੁਸ਼ਕਿਲਾਂ ਕਾਰਨ ਕੁੱਝ ਸਮਾਂ ਦਰੱਖਤ ਕੱਟਣ ਦਾ ਕੰਮ ਰੁਕ ਗਿਆ ਸੀ।   ਉਨ੍ਹਾਂ ਇਹ ਮਸਲਾ ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ , ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਧਿਆਨ ਵਿੱਚ ਲਿਆਂਦਾ ਅਤੇ ਉਨ੍ਹਾਂ ਦੇ ਸਹਿਯੋਗ ਨਾਲ ਇਹਨਾਂ ਤਰੁੱਟੀਆਂ ਨੂੰ ਦੂਰ ਕਰਦਿਆ ਆਉਣ ਵਾਲੇ ਸਮੇਂ ਵਿੱਚ ਛੇਤੀ ਦੁਬਾਰਾ ਦਰੱਖਤ ਕੱਟਣ ਦਾ ਕੰਮ ਸ਼ੁਰੂ ਕਰ ਰਹੇ ਹਾਂ। ਜਿਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਦਰੱਖਤ ਕੱਟਣ ਤੋਂ ਬਾਅਦ ਬਹੁਤ ਹੀ ਜਲਦੀ ਦੂਸਰੀਆਂ ਪ੍ਰਕਿਰਿਆਵਾਂ ਨੂੰ ਅਮਲ ਵਿਚ ਲਿਆ ਕੇ ਸੜਕ ਦੀ ਉਸਾਰੀ ਸ਼ੁਰੂ ਕਰਵਾਈ ਜਾਵੇਗੀ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਲੋਕਾਂ ਦਾ ਜੀਵਨ ਪੱਧਰ ਉਪਰ ਚੁੱਕਣ ਲਈ ਸੂਬੇ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਬੁਨਿਆਦੀ ਸਹੂਲਤਾਵਾਂ ਦਾ ਲਾਭ ਮਿਲ ਸਕੇ। ਮਲੋਟ-ਸ੍ਰੀ ਮੁਕਤਸਰ ਸਾਹਿਬ ਸੜਕ ਬਣਨ ਨਾਲ ਇਲਾਕਾ ਨਿਵਾਸੀਆਂ ਨੂੰ ਬਹੁਤ ਫਾਇਦਾ ਹੋਵੇਗਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਵਰਕਰ ਵੱਡੀ ਗਿਣਤੀ ਵਿਚ ਮੌਜੂਦ ਸਨ।
Post Views: 57
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: aap punjablatest news punjabLatest Punjab Newslive newnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਮੁੱਖ ਮੰਤਰੀ ਵੱਲੋਂ ਪੈਰਿਸ ਵਿਖੇ ਤੀਰਅੰਦਾਜ਼ੀ ਦੇ ਵਿਸ਼ਵ ਕੱਪ ਵਿੱਚ ਸੋਨ ਤਮਗਾ ਜਿੱਤਣ ਵਾਲੀ ਭਾਰਤੀ ਟੀਮ ਦੀਆਂ ਖਿਡਾਰਨਾਂ ਨੂੰ ਵਧਾਈ

Next Post

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਸ਼ਹਿਰ ਦੇ ਸੈਂਕੜੇ ਰੇਹੜੀ ਫੜੀ ਵਾਲਿਆਂ ਦੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਰਿਟੇਲ ਸਬਜ਼ੀ ਮੰਡੀ ਦਾ ਕੀਤਾ ਉਦਘਾਟਨ

Next Post
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਸ਼ਹਿਰ ਦੇ ਸੈਂਕੜੇ ਰੇਹੜੀ ਫੜੀ ਵਾਲਿਆਂ ਦੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਰਿਟੇਲ ਸਬਜ਼ੀ ਮੰਡੀ ਦਾ ਕੀਤਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਸ਼ਹਿਰ ਦੇ ਸੈਂਕੜੇ ਰੇਹੜੀ ਫੜੀ ਵਾਲਿਆਂ ਦੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਰਿਟੇਲ ਸਬਜ਼ੀ ਮੰਡੀ ਦਾ ਕੀਤਾ ਉਦਘਾਟਨ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982

Welcome Back!

Login to your account below

Forgotten Password?

Retrieve your password

Please enter your username or email address to reset your password.

Log In