No Result
View All Result
Friday, June 13, 2025
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪੰਜਾਬ ਦੇ ਇਸ ਨੈਸ਼ਨਲ ਹਾਈਵੇਅ ਵੱਲ ਨਾ ਜਾਣ ਲੋਕ, ਪ੍ਰਸ਼ਾਸਨ ਨੇ ਕੀਤੀ ਖ਼ਾਸ ਅਪੀਲ

admin by admin
in BREAKING, CHANDIGARH, COVER STORY, RAJASTHAN
0
ਪੰਜਾਬ ਦੇ ਇਸ ਨੈਸ਼ਨਲ ਹਾਈਵੇਅ ਵੱਲ ਨਾ ਜਾਣ ਲੋਕ, ਪ੍ਰਸ਼ਾਸਨ ਨੇ ਕੀਤੀ ਖ਼ਾਸ ਅਪੀਲ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ,13 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ): ਪੰਜਾਬ ‘ਚ ਬੀਤੇ ਦਿਨੀਂ ਪਏ ਭਾਰੀ ਮੀਂਹ ਨੇ ਜਿੱਥੇ ਕਾਫ਼ੀ ਨੁਕਸਾਨ ਕੀਤਾ ਹੈ, ਉੱਥੇ ਹੀ ਹੜ੍ਹ ਵਰਗੇ ਹਾਲਾਤ ਸੂਬੇ ‘ਚ ਪੈਦਾ ਹੋ ਗਏ ਹਨ। ਇਸ ਦੇ ਮੱਦੇਨਜ਼ਰ ਸੰਗਰੂਰ-ਦਿੱਲੀ ਹਾਈਵੇਅ ’ਤੇ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਗਈ ਹੈ।ਇੱਥੇ ਪਾਤੜਾਂ ਤੋਂ ਖਨੌਰੀ ਰਸਤੇ ‘ਤੇ ਪੁਲ ਨੁਕਸਾਨਿਆ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਇਸ ਰਸਤੇ ਦੀ ਥਾਂ ਬਦਲਵੇਂ ਰਸਤੇ ਦੀ ਵਰਤੋਂ ਕੀਤੀ ਜਾਵੇ। ਇਸ ਰਸਤੇ ’ਤੇ ਹੜ੍ਹ ਦੇ ਪਾਣੀ ਦਾ ਤੇਜ਼ ਵਹਾਅ ਹੈ।ਦੱਸਣਯੋਗ ਹੈ ਕਿ ਭਾਰੀ ਮੀਂਹ ਕਾਰਨ ਕਈ ਇਲ਼ਾਕਿਆਂ ‘ਚ ਨਹਿਰਾਂ ਦਾ ਪਾਣੀ ਉਫ਼ਾਨ ‘ਤੇ ਚੱਲ ਰਿਹਾ ਹੈ ਅਤੇ ਬਹੁਤੀਆਂ ਥਾਵਾਂ ਨੂੰ ਬੰਨ੍ਹ ਟੁੱਟ ਰਹੇ ਹਨ, ਜਿਸ ਕਾਰਨ ਪਾਣੀ ਲੋਕਾਂ ਦੇ ਘਰਾਂ ‘ਚ ਦਾਖ਼ਲ ਹੋ ਰਿਹਾ ਹੈ। ਲੋਕਾਂ ਨੂੰ ਇਨ੍ਹਾਂ ਹਾਲਾਤ ਦਰਮਿਆਨ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Post Views: 87
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: #army#high of punjab#LATESTUPDATE#rescue operation#special appealflood in punjab
Previous Post

E-paper 13 July 2023

Next Post

ਇੱਕ ਹਫ਼ਤੇ ਅੰਦਰ ਫੀਲਡ ‘ਚ ਉਤਰਨਗੇ ਸੁਨੀਲ ਜਾਖੜ

Next Post
मिलीभगत करके बॉर्डर क्षेत्रों के फंड रोके बैठी है मोदी सरकार:जाखड़

ਇੱਕ ਹਫ਼ਤੇ ਅੰਦਰ ਫੀਲਡ 'ਚ ਉਤਰਨਗੇ ਸੁਨੀਲ ਜਾਖੜ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982

Welcome Back!

Login to your account below

Forgotten Password?

Retrieve your password

Please enter your username or email address to reset your password.

Log In