No Result
View All Result
Tuesday, August 26, 2025
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home Bookkeeping

ਰਾਘਵ ਤੇ ਪਰਨਿੀਤੀ ਦੀਆਂ ਕੇਜਰੀਵਾਲ ਤੇ ਭਗਵੰਤ ਮਾਨ ਨਾਲ ਤਸਵੀਰਾਂ ਵਾਇਰਲ

admin by admin
in Bookkeeping, COVER STORY, ENTERTAINMENT, INDIA
0
ਰਾਘਵ ਤੇ ਪਰਨਿੀਤੀ ਦੀਆਂ ਕੇਜਰੀਵਾਲ ਤੇ ਭਗਵੰਤ ਮਾਨ ਨਾਲ ਤਸਵੀਰਾਂ ਵਾਇਰਲ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

‘ਆਪ’ ਦੇ ਸੰਸਦ ਮੈਂਬਰ ਰਾਘਵ ਚੱਢਾ ਅਤੇ ਅਦਾਕਾਰਾ ਪਰਨਿੀਤੀ ਚੋਪੜਾ ਦੇ 24 ਸਤੰਬਰ ਨੂੰ ਰਾਜਸਥਾਨ ਦੇ ਉਦੈਪੁਰ ਵਿੱਚ ਹੋਏ ਵਿਆਹ ਦੀਆਂ ਤਸਵੀਰਾਂ ਹੁਣ ਸਾਹਮਣੇ ਆਉਣ ਲੱਗੀਆਂ ਹਨ। ਨਵਵਿਆਹੀ ਜੋੜੀ ਸੋਮਵਾਰ ਸ਼ਾਮ ਨੂੰ ਦਿੱਲੀ ਪੁੱਜੀ ਸੀ ਜਿਥੇ ਹਵਾਈ ਅੱਡੇ ’ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਜੋੜੀ ਦੇ ਵਿਆਹ ਸਮਾਗਮ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੇ ਹਨ। ਇਨ੍ਹਾਂ ਵਿੱਚੋਂ ਹੀ ਇੱਕ ਤਸਵੀਰ ਵਿੱਚ ਨਵਵਿਆਹੀ ਜੋੜੀ ਨਾਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਿਖਾਈ ਦੇ ਰਹੇ ਹਨ। ਇਸੇ ਦੌਰਾਨ ਆਮ ਆਦਮੀ ਪਾਰਟੀ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਖਾਤੇ ’ਤੇ ਤਸਵੀਰ ਸਾਂਝੀ ਕਰਦਿਆਂ ਰਾਘਵ ਅਤੇ ਪਰਨਿੀਤੀ ਨੂੰ ਵਿਆਹ ਦੀਆਂ ਵਧਾਈਆਂ ਦਿੱਤੀਆਂ ਹਨ। ਇਸ ਵਿੱਚ ਲਿਖਿਆ ਗਿਆ ਹੈ,‘‘ਆਮ ਆਦਮੀ ਪਾਰਟੀ ਦੇ ਸਮੂਹ ਪਰਿਵਾਰ ਵੱਲੋਂ ਸਾਡੇ ਐਮਪੀ ਰਾਘਵ ਚੱਢਾ ਅਤੇ ਪਰਨਿੀਤੀ ਚੋਪੜਾ ਨੂੰ ਜ਼ਿੰਦਗੀ ਦੇ ਨਵੇਂ ਸਫ਼ਰ ਦੀ ਸ਼ੁਰੂਆਤ ਲਈ ਮੁਬਾਰਕਾਂ।’’ ਵਿਆਹ ਦੀਆਂ ਵਾਇਰਲ ਵੀਡੀਓਜ਼ ਵਿੱਚੋਂ ਇੱਕ ਵਿੱਚ ਰਾਘਵ ,ਕੇਜਰੀਵਾਲ ਅਤੇ ਭਗਵੰਤ ਮਾਨ ਢੋਲ ’ਤੇ ਨੱਚ ਰਹੇ ਹਨ। ਇਸ ਤੋਂ ਇਲਾਵਾ ਵਿਆਹ ਸਮਾਗਮ ਵਿੱਚ ਸਾਬਕਾ ਟੈਨਸ ਖਿਡਾਰਨ ਸਾਨੀਆ ਮਿਰਜ਼ਾ, ਸਾਬਕਾ ਕ੍ਰਿਕਟ ਖਿਡਾਰੀ ਹਰਭਜਨ ਸਿੰਘ, ਸੰਸਦ ਮੈਂਬਰ ਸੰਜੇ ਸਿੰਘ, ਸ਼ਿਵ ਸੈਨਾ ਆਗੂ ਆਦਿਤਿਆ ਠਾਕਰੇ ਅਤੇ ਮਨੀਸ਼ ਮਲਹੋਤਰਾ ਸਣੇ ਹੋਰ ਹਾਜ਼ਰ ਸਨ।

Post Views: 76
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: parineeti chopra and raghav chadhaparineeti chopra and raghav chadha weddingparineeti chopra raghav chadhaparineeti chopra raghav chadha marriageparineeti chopra raghav chadha weddingparineeti chopra raghav chadha wedding dateparineeti chopra weddingparineeti raghav chadha weddingparineeti raghav weddingRaghav Chadharaghav chadha marriageraghav chadha parineeti chopraraghav chadha parineeti chopra weddingraghav chadha wedding
Previous Post

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਿੰਗਾਪੁਰ ਵਿਖੇ ਸਿਖਲਾਈ ਲਈ 60 ਪ੍ਰਿੰਸੀਪਲਾਂ ਦੇ ਦੋ ਬੈਚਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ 

Next Post

e-paper 24 September 2023

Next Post

e-paper 24 September 2023

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982

Welcome Back!

Login to your account below

Forgotten Password?

Retrieve your password

Please enter your username or email address to reset your password.

Log In