No Result
View All Result
Monday, June 15, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 27 ਅਗਸਤ ਨੂੰ

admin by admin
in BREAKING, COVER STORY, INDIA, National, POLITICS, PUNJAB
0
ਪਟਿਆਲਾ ਜ਼ਿਲ੍ਹੇ ‘ਚ ਟਰੈਕਟਰਾਂ/ਮੋਟਰਸਾਈਕਲ ਤੇ ਹੋਰ ਸੰਦਾਂ ‘ਤੇ ਖਤਰਨਾਕ ਸਟੰਟ ਆਯੋਜਿਤ ਕਰਨ ‘ਤੇ ਪਾਬੰਦੀ ਦੇ ਹੁਕਮ ਜਾਰੀ
0
SHARES
0
VIEWS
Share on FacebookShare on Twitter

ਪਟਿਆਲਾ, 23 ਅਗਸਤ:
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਐਸ.ਆਈ.ਐਸ ਕੰਪਨੀ ਦੇ ਪਲੇਸਮੈਂਟ ਕੈਂਪ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਬਿਊਰੋ ਦੇ ਅਧਿਕਾਰੀ ਨੇ ਦੱਸਿਆ ਕਿ ਮਿਤੀ 27 ਅਗਸਤ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਐਸ.ਆਈ.ਐਸ ਕੰਪਨੀ ਦੇ ਸਕਿਉਰਿਟੀ ਗਾਰਡ ਦੀ ਅਸਾਮੀਆਂ ਦੀ ਇੰਟਰਵਿਊ ਲਈ ਜਾਵੇਗੀ।
ਚਾਹਵਾਨ ਅਤੇ ਯੋਗ ਉਮੀਦਵਾਰ (ਕੇਵਲ ਲੜਕੇ) ਜਿਨ੍ਹਾਂ ਦੀ ਵਿੱਦਿਅਕ ਯੋਗਤਾ ਘੱਟੋ-ਘੱਟ ਦਸਵੀਂ ਪਾਸ ਅਤੇ ਉਮਰ 19-40 ਸਾਲ ਹੋਵੇ, ਉਹ ਇਸ ਇੰਟਰਵਿਊ ਵਿੱਚ ਭਾਗ ਲੈ ਸਕਦੇ ਹਨ।
ਨੌਕਰੀ ਦੇ ਇੱਛੁਕ ਉਮੀਦਵਾਰ ਪਲੇਸਮੈਂਟ ਕੈਂਪ/ ਇੰਟਰਵਿਊ  ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ, ਅਧਾਰ ਕਾਰਡ, ਪੈਨ ਕਾਰਡ ਅਤੇ ਰਿਜ਼ਊਮੇ ਨਾਲ ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਿੰਨੀ ਸਕੱਤਰੇਤ ਬਲਾਕ ਡੀ ਨੇੜੇ ਸੁਵਿਧਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਇੰਟਰਵਿਊ ਵਿੱਚ ਹਿੱਸਾ ਲੈ ਸਕਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਉਮੀਦਵਾਰ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ’ਤੇ ਸੰਪਰਕ ਕਰ ਸਕਦੇ ਹਨ।

Post Views: 96
Tags: Patialapatiala newsplacement campSIS company
Previous Post

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਗਾਜਰ ਘਾਹ ਦੇ ਖਾਤਮੇ ਸਬੰਧੀ ਮਨਾਇਆ ਜਾਗਰੂਕਤਾ ਹਫ਼ਤਾ

Next Post

e-paper 24 august 2024

Next Post

e-paper 24 august 2024

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800