No Result
View All Result
Tuesday, March 3, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 27 ਦਸੰਬਰ ਨੂੰ

admin by admin
in BREAKING, CAREER, COVER STORY, PUNJAB
0
ਰਾਜਸਥਾਨ ਚ’ ਸਿਹਤ ਵਿਭਾਗ ‘ਚ 6000 ਤੋਂ ਵੱਧ ਅਸਾਮੀਆਂ ਲਈ ਭਰਤੀ,ਜਲਦੀ ਕਰੋ ਅਪਲਾਈ ਅੱਜ ਅਰਜ਼ੀ ਦਾ ਆਖਰੀ ਦਿਨ
0
SHARES
0
VIEWS
Share on FacebookShare on Twitter

ਪਟਿਆਲਾ, 26 ਦਸੰਬਰ:
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਟਿਆਲਾ ਵੱਲੋਂ 27 ਦਸੰਬਰ ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਰੋਜ਼ਗਾਰ ਅਫ਼ਸਰ ਕੰਵਲਪੁਨੀਤ ਕੌਰ ਨੇ ਦੱਸਿਆ ਕਿ ਮਿਤੀ 27-ਦਸੰਬਰ-2023 ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵਿਖੇ ਐਸ.ਬੀ.ਆਈ. ਫਾਰ ਕਰੈਡਿਟ ਕਾਰਡ ਸੈਲਜ ਦੀਆਂ 30 ਅਸਾਮੀਆਂ  ਅਤੇ ਸਕਾਈ ਇੰਟਰਨੈਸ਼ਨਲ ਕੰਪਨੀ ਵੱਲੋਂ ਮੈਨੇਜਮੈਂਟ ਟਰੇਨੀ ਦੀਆਂ 50 ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਚਾਹਵਾਨ ਅਤੇ ਯੋਗ ਉਮੀਦਵਾਰ (ਲੜਕੇ ਅਤੇ ਲੜਕੀਆਂ ਦੋਵੇਂ) ਜਿਨ੍ਹਾਂ ਦੀ ਵਿੱਦਿਅਕ ਯੋਗਤਾ ਬਾਰਵੀਂ ਅਤੇ ਗਰੈਜੂਏਸ਼ਨ ਹੋਵੇ ਅਤੇ ਉਮਰ 18-30 ਸਾਲ ਹੋਵੇ, ਉਹ ਇਸ ਕੈਂਪ ਵਿੱਚ ਭਾਗ ਲੈ ਸਕਦੇ ਹਨ।
ਨੌਕਰੀ ਦੇ ਇੱਛੁਕ ਉਮੀਦਵਾਰ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ, ਅਧਾਰ ਕਾਰਡ ਅਤੇ ਰਿਜ਼ਊਮੇ ਨਾਲ ਲੈ ਕੇ ਮਿਤੀ 27 ਦਸੰਬਰ 2023 ਦਿਨ ਬੁੱਧਵਾਰ ਨੂੰ ਸਵੇਰੇ 10 ਵੱਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਬਲਾਕ ਡੀ ਮਿੰਨੀ ਸਕੱਤਰੇਤ ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕਰ ਸਕਦੇ ਹਨ।

Post Views: 73
Tags: flash flood in patialaflash flood patialaflood in patialaflood patialahimachal latest newslatest newslatest news punjabnews 18 punjabnews punjabnews18news18 punjabnews18 punjab haryananews18 punjab latestnews18 punjab latest newsnews18 punjab newspatiala flood newspatiala latest newspatiala newsPatiala policePatiala today newspunjab latest newspunjab newsPunjab news todaypunjab weather newspunjabi news
Previous Post

ਪਟਿਆਲਾ ਵਿਖੇ ਹੋਣ ਵਾਲੀਆਂ 67ਵੀਆਂ ਨੈਸ਼ਨਲ ਸਕੂਲ ਖੇਡਾਂ ਦੀਆਂ ਤਿਆਰੀਆਂ ਦਾ ਜਾਇਜ਼ਾ

Next Post

ਸਬ-ਇੰਸਪੈਕਟਰ 50,000 ਰੁਪਏ ਰਿਸ਼ਵਤ  ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Next Post
ਵਿਜੀਲੈਂਸ ਬਿਊਰੋ ਵੱਲੋਂ ਜਾਇਦਾਦ ਦੇ ਇੰਤਕਾਲ ਬਦਲੇ 2,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਗ੍ਰਿਫ਼ਤਾਰ

ਸਬ-ਇੰਸਪੈਕਟਰ 50,000 ਰੁਪਏ ਰਿਸ਼ਵਤ  ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982