No Result
View All Result
Saturday, June 28, 2025
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 9 ਜਨਵਰੀ ਨੂੰ

admin by admin
in BREAKING, COVER STORY, PUNJAB
0
ਰਾਜਸਥਾਨ ਚ’ ਸਿਹਤ ਵਿਭਾਗ ‘ਚ 6000 ਤੋਂ ਵੱਧ ਅਸਾਮੀਆਂ ਲਈ ਭਰਤੀ,ਜਲਦੀ ਕਰੋ ਅਪਲਾਈ ਅੱਜ ਅਰਜ਼ੀ ਦਾ ਆਖਰੀ ਦਿਨ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ, 8 ਜਨਵਰੀ:

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ,ਪਟਿਆਲਾ ਵੱਲੋਂ ਮਿਤੀ 9 ਜਨਵਰੀ ਦਿਨ ਮੰਗਲਵਾਰ ਨੂੰ ਸਵੇਰੇ10ਵਜੇ ਤੋਂ ਦੁਪਹਿਰ2ਵਜੇ ਤੱਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵਿਖੇ ਹੈਲਥ ਕੇਅਰ ਕੰਪਨੀ ਵੱਲੋਂ ਡਰਾਈਵਰ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।

ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਰੋਜ਼ਗਾਰ ਅਫ਼ਸਰ ਸ੍ਰੀਮਤੀ ਕੰਵਲਪੁਨੀਤ ਕੌਰ ਨੇ ਦੱਸਿਆ ਕਿ ਮਿਤੀ 9 ਜਨਵਰੀ 2024 ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵਿਖੇ ਹੈਲਥ ਕੇਅਰ ਕੰਪਨੀ ਵੱਲੋਂ ਡਰਾਈਵਰ ਦੀਆਂ 100 ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਚਾਹਵਾਨ ਅਤੇ ਯੋਗ ਉਮੀਦਵਾਰ (ਕੇਵਲ ਲੜਕੇ)ਜਿਨ੍ਹਾਂ ਦੀ ਵਿੱਦਿਅਕ ਯੋਗਤਾ 10ਵੀਂ ਪਾਸ ਅਤੇ ਉਮਰ 20-35 ਸਾਲ ਹੋਵੇ,ਉਹ ਇਸ ਕੈਂਪ ਵਿੱਚ ਭਾਗ ਲੈ ਸਕਦੇ ਹਨ।

ਨੌਕਰੀ ਦੇ ਇੱਛੁਕ ਉਮੀਦਵਾਰ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ,ਅਧਾਰ ਕਾਰਡ ਅਤੇ ਰਿਜ਼ਊਮੇ ਨਾਲ ਲੈ ਕੇ ਮਿਤੀ 9 ਜਨਵਰੀ ਦਿਨ ਮੰਗਲਵਾਰ ਨੂੰ ਸਵੇਰੇ 10 ਵੱਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਬਲਾਕ ਡੀ ਮਿੰਨੀ ਸਕੱਤਰੇਤ ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ।
ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕਰ ਸਕਦੇ ਹਨ।

Post Views: 100
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: chandigarh newslatest newslatest news punjabLatest Punjab Newsnews 18 punjabnews punjabnews18news18 punjabnews18 punjab haryananews18 punjab latestnews18 punjab latest newsnews18 punjab newsnews18 punjab updatespunjab breaking newsPunjab Governmentpunjab latest newspunjab newsPunjab news todaypunjab news today livePUNJAB POLICEpunjab school news todaypunjab today newspunjabi newstoday news punjab
Previous Post

19 ਕਿਲੋ ਹੈਰੋਇਨ ਬਰਾਮਦ: ਪੰਜਾਬ ਪੁਲਿਸ ਨੇ ਮੰਨੂ ਮਹਾਵਾ ਗਿਰੋਹ ਦੇ ਤਿੰਨ ਹੋਰ ਮੈਂਬਰਾਂ ਨੂੰ ਕੀਤਾ ਗ੍ਰਿਫਤਾਰ; 3.5 ਕਿਲੋ ਹੈਰੋਇਨ ਬਰਾਮਦ

Next Post

E-PAPER

Next Post

E-PAPER

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982

Welcome Back!

Login to your account below

Forgotten Password?

Retrieve your password

Please enter your username or email address to reset your password.

Log In