No Result
View All Result
Wednesday, March 4, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਹੋਟਲ ਕਲੈਰੀਅਨ ’ਚ ਪਲੇਸਮੈਂਟ ਕੈਂਪ 20 ਅਕਤੂਬਰ ਨੂੰ

admin by admin
in BREAKING, CAREER, COVER STORY, PUNJAB
0
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 7 ਜੁਲਾਈ ਨੂੰ
0
SHARES
0
VIEWS
Share on FacebookShare on Twitter

ਪਟਿਆਲਾ, 19 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)
ਜ਼ਿਲ੍ਹਾ ਰੋਜ਼ਗਾਰ ਅਫ਼ਸਰ ਕੰਵਲਪੁਨੀਤ ਕੌਰ ਨੇ ਦੱਸਿਆ ਹੈ ਕਿ ਮਿਤੀ 20 ਅਕਤੂਬਰ-2023 (ਸ਼ੁੱਕਰਵਾਰ) ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ  ਤੱਕ ਏ.ਐਮ.ਪੀ.ਐਸ. ਵੱਲੋਂ ਹੋਟਲ ਕਲੈਰੀਅਨ ਵਿੱਚ ਰੈਸਟੋਰੈਂਟ ਸਟਾਫ਼ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਉਨ੍ਹਾਂ ਨੇ ਦੱਸਿਆ ਕਿ ਚਾਹਵਾਨ ਅਤੇ ਯੋਗ ਉਮੀਦਵਾਰ ਜਿਨ੍ਹਾਂ ਦੀ ਵਿੱਦਿਅਕ ਯੋਗਤਾ ਦਸਵੀਂ ਤੋਂ ਗਰੈਜੂਏਸ਼ਨ ਪਾਸ (ਲੜਕੇ ਅਤੇ ਲੜਕੀਆਂ ਦੋਵੇਂ) ਅਤੇ ਉਮਰ ਹੱਦ 18-40  ਸਾਲ ਹੋਵੇ, ਉਹ ਇਸ ਕੈਂਪ ਵਿੱਚ ਭਾਗ ਲੈ ਸਕਦੇ ਹਨ।
ਨੌਕਰੀ ਦੇ ਇੱਛੁਕ ਉਮੀਦਵਾਰ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ ਅਤੇ ਰਿਜ਼ਊਮੇ ਨਾਲ ਲੈ ਕੇ ਮਿਤੀ 20-ਅਕਤੂਬਰ-2023 (ਸ਼ੁੱਕਰਵਾਰ) ਨੂੰ ਸਵੇਰੇ 10 ਵਜੇ ਹੋਟਲ ਕਲੈਰੀਅਨ ਇਨ ਸਰਹਿੰਦ ਰੋਡ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕਰ ਸਕਦੇ ਹਨ।

Post Views: 112
Tags: Chandigarhlatest news punjabnews punjabnews punjabiPatialapatiala breaking newspatiala latest newspatiala newspatiala news todaypunjab latest newsPunjab news todaypunjab weather newspunjabi newstoday news punjab
Previous Post

ਪੰਜਾਬ ਪੁਲਿਸ ਵੱਲੋਂ ਹਰਵਿੰਦਰ ਰਿੰਦਾ ਦੀ ਹਮਾਇਤ  ਵਾਲੇ ਅੱਤਵਾਦੀ ਫੰਡਿੰਗ ਮਾਡਿਊਲ ਦਾ ਪਰਦਾਫਾਸ਼ ; ਹੈਂਡਲਰ ਪਰਮਿੰਦਰ ਪਿੰਦੀ ਦੇ ਪੰਜ ਕਾਰਕੁਨ ਕਾਬੂ

Next Post

‘ਖੇਡਾਂ ਵਤਨ ਪੰਜਾਬ ਦੀਆਂ 2023’ ਸੀਜ਼ਨ-2 ਰਾਜ ਪੱਧਰੀ ਖੇਡਾਂ ਦੇ ਦੂਸਰੇ ਦਿਨ ਹੋਏ ਦਿਲਚਸਪ ਮੁਕਾਬਲੇ

Next Post
‘ਖੇਡਾਂ ਵਤਨ ਪੰਜਾਬ ਦੀਆਂ 2023’ ਸੀਜ਼ਨ-2 ਰਾਜ ਪੱਧਰੀ ਖੇਡਾਂ ਦੇ ਦੂਸਰੇ ਦਿਨ ਹੋਏ ਦਿਲਚਸਪ ਮੁਕਾਬਲੇ

'ਖੇਡਾਂ ਵਤਨ ਪੰਜਾਬ ਦੀਆਂ 2023' ਸੀਜ਼ਨ-2 ਰਾਜ ਪੱਧਰੀ ਖੇਡਾਂ ਦੇ ਦੂਸਰੇ ਦਿਨ ਹੋਏ ਦਿਲਚਸਪ ਮੁਕਾਬਲੇ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982