No Result
View All Result
Tuesday, February 10, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਸੇਵਾ ਕੇਂਦਰ ’ਚ ਕੰਪਿਊਟਰ ਆਪਰੇਟਰ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ 4 ਅਗਸਤ ਨੂੰ

admin by admin
in BREAKING, COVER STORY, INDIA, National, PUNJAB
0
ਪਟਿਆਲਾ ਜ਼ਿਲ੍ਹੇ ‘ਚ ਟਰੈਕਟਰਾਂ/ਮੋਟਰਸਾਈਕਲ ਤੇ ਹੋਰ ਸੰਦਾਂ ‘ਤੇ ਖਤਰਨਾਕ ਸਟੰਟ ਆਯੋਜਿਤ ਕਰਨ ‘ਤੇ ਪਾਬੰਦੀ ਦੇ ਹੁਕਮ ਜਾਰੀ
0
SHARES
0
VIEWS
Share on FacebookShare on Twitter

ਪਟਿਆਲਾ, 2 ਅਗਸਤ:

         ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਊਰੋ ਦੇ ਡਿਪਟੀ ਡਾਇਰੈਕਟਰ ਮੇਜਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਮਿਤੀ 4 ਅਗਸਤ ਨੂੰ ਸੇਵਾ ਕੇਂਦਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਲਾਕ-ਡੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਕੰਪਿਊਟਰ ਆਪਰੇਟਰ ਦੀਆਂ ਅਸਾਮੀਆਂ ਭਰਨ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।

           ਉਨ੍ਹਾਂ ਦੱਸਿਆ ਕਿ ਟੇਰਿਕਸ ਟੈਕਨਾਲੋਜੀ ਲਿਮਟਿਡ (ਪੰਜਾਬ ਸੇਵਾ ਕੇਂਦਰ) ਦੇ ਨਿਯੋਜਕ ਵੱਲੋਂ ਕੰਪਿਊਟਰ ਆਪਰੇਟਰ ਦੀਆਂ ਅਸਾਮੀਆਂ ਲਈ ਯੋਗ ਉਮੀਦਵਾਰਾਂ ਦੀ ਮੰਗ ਕੀਤੀ ਗਈ ਹੈ। ਇਸ ਅਸਾਮੀ ਲਈ ਲੜਕੇ ਅਤੇ ਲੜਕੀਆਂ ਦੋਵੇਂ ਉਮੀਦਵਾਰ ਜਿਨ੍ਹਾਂ ਦੀ ਵਿੱਦਿਅਕ ਯੋਗਤਾ ਗ੍ਰੈਜੂਏਸ਼ਨ, ਅੰਗਰੇਜ਼ੀ ਟਾਈਪ 30 ਸ਼ਬਦ ਪ੍ਰਤੀ ਮਿੰਟ ਅਤੇ 120 ਘੰਟਿਆਂ ਦਾ ਕੰਪਿਊਟਰ ਕੋਰਸ ਹੋਵੇ, ਉਹ ਇੰਟਰਵਿਊ ਦੇ ਸਕਦੇ ਹਨ। ਲੜਕਿਆਂ ਲਈ ਉਮਰ 18-42 ਸਾਲ ਅਤੇ ਲੜਕੀਆਂ ਲਈ ਉਮਰ 18-32 ਸਾਲ ਹੈ।

ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਅਸਲ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ ਮਿਤੀ 04-08-2025 ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਸੇਵਾ ਕੇਂਦਰ, ਮਿੰਨੀ ਸਕੱਤਰੇਤ ਬਲਾਕ ਡੀ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈ ਸਕਦੇ ਹਨ।

Post Views: 392
Tags: 4 augustdeputy directorPatialaplacement camp
Previous Post

ਪੀਪੀਸੀਬੀ ਨੇ ਗੈਰ-ਪਾਲਣਾਸੰਸਥਾਵਾਂ ਵਿਰੁੱਧ ਸਖ਼ਤ ਕਾਰਵਾਈ ਸ਼ੁਰੂ ਕੀਤੀ।

Next Post

3 aug 2025

Next Post

3 aug 2025

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982