No Result
View All Result
Tuesday, February 10, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪ੍ਰਧਾਨ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ

admin by admin
in BREAKING
0
12 ਅਪ੍ਰੈਲ PM ਮੋਦੀ ਰਾਜਸਥਾਨ ਦੀ ਪਹਿਲੀ ਵੰਦੇ ਭਾਰਤ ਐਕਸਪ੍ਰੈਸ ਨੂੰ ਹਰੀ ਝੰਡੀ ਦਿਖਾਉਣਗੇ
0
SHARES
0
VIEWS
Share on FacebookShare on Twitter

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਿੱਖਾਂ ਦੇ ਪਹਿਲੇ ਗੁਰੂ ਵੱਲੋਂ  ਦੂਜਿਆਂ ਦੀ ਸੇਵਾ ਕਰਨ ਅਤੇ ਭਾਈਚਾਰਕ ਸਾਂਝ ਦਾ ਦਿੱਤਾ ਉਪਦੇਸ਼ ਪੂਰੀ ਦੁਨੀਆ ਦੇ ਲੱਖਾਂ ਲੋਕਾਂ ਨੂੰ ਤਾਕਤ ਦਿੰਦਾ ਹੈ। ਗੁਰੂ ਨਾਨਕ ਦੇਵ ਜੀ ਨੇ ਸਿੱਖ ਧਰਮ ਦੀ ਸਥਾਪਨਾ ਕੀਤੀ ਸੀ। ਸ੍ਰੀ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਲਿਖਿਆ, ‘ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ ‘ਤੇ ਸ਼ੁੱਭਕਾਮਨਾਵਾਂ।’ ਉਨ੍ਹਾਂ ਨੇ ਦੂਜਿਆਂ ਦੀ ਸੇਵਾ ਕਰਨ ਅਤੇ ਭਾਈਚਾਰਕ ਸਾਂਝ ’ਤੇ ਜ਼ੋਰ ਦਿੱਤਾ, ਜਿਸ ਨਾਲ ਦੁਨੀਆ ਭਰ ਦੇ ਲੱਖਾਂ ਲੋਕਾਂ ਨੂੰ ਤਾਕਤ ਮਿਲਦੀ ਹੈ। ਪ੍ਰਧਾਨ ਮੰਤਰੀ ਨੇ ਐਤਵਾਰ ਨੂੰ ‘ਮਨ ਕੀ ਬਾਤ’ ਪ੍ਰੋਗਰਾਮ ‘ਚ ਪਹਿਲੇ ਸਿੱਖ ਗੁਰੂ ਨੂੰ ਸ਼ਰਧਾਂਜਲੀ ਵੀ ਦਿੱਤੀ ਸੀ।

Post Views: 119
Tags: @Bhagwant Mannaap punjabbhagwant maanbhagwant maan aapbhagwant maan latest newsbhagwant maan livebhagwant maan newsbhagwant maan speechbhagwant mann aapbhagwant mann latest newsbhagwant mann latest speechbhagwant mann livebhagwant mann newsbhagwant mann speechcm bhagwant maancm bhagwant manndaily hindi newspaper patiala Punjabdaily punjabi newspaper patiala punjablatest breaking news Punjablatest Indian hindi newslatest news punjablatest political news PunjabLatest Punjab Newslatest punjabi newslive newsnews punjabpress ki takat daily newspaperpress ki taquat daily hindi newspaperpress ki taquat daily punjabi newspaperPunjabpunjab cm bhagwant mannPunjab Governmentpunjab govtpunjab latest newspunjab newsPunjab news todaypunjab politicspunjabi newstoday PRESS KI TAQUAT DAILY HINDI NEWSPAPER DELHI AND PRESS KI TAQUAT DAILY PUNJABI NEWSPAPER PATIALAtop 10 newspaper of Punjab
Previous Post

ਪੰਜਾਬ-ਚੰਡੀਗੜ੍ਹ ਸਰਹੱਦ ’ਤੇ ਗਰਜੇ ਕਿਸਾਨ

Next Post

ਮੁੰਬਈ ’ਚ 21 ਮੰਜ਼ਿਲਾ ਰਿਹਾਇਸ਼ੀ ਇਮਾਰਤ ਨੂੰ ਅੱਗ ਲੱਗੀ, ਜਾਨੀ ਨੁਕਸਾਨ ਤੋਂ ਬਚਾਅ

Next Post
घर को लगी आग, सारा सामान जल कर हुआ स्वाह

ਮੁੰਬਈ ’ਚ 21 ਮੰਜ਼ਿਲਾ ਰਿਹਾਇਸ਼ੀ ਇਮਾਰਤ ਨੂੰ ਅੱਗ ਲੱਗੀ, ਜਾਨੀ ਨੁਕਸਾਨ ਤੋਂ ਬਚਾਅ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982