No Result
View All Result
Friday, May 15, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home PUNJAB

7 ਸਾਲਾ ਮਾਸੂਮ ਪੁੱਤ ਨੂੰ ਦਿੱਤਾ ਜ਼ਹਿਰ, ਕਲਯੁਗੀ ਮਾਂ ਦਾ ਖ਼ੌਫ਼ਨਾਕ ਕਾਰਾ

admin by admin
in PUNJAB
0
7 ਸਾਲਾ ਮਾਸੂਮ ਪੁੱਤ ਨੂੰ ਦਿੱਤਾ ਜ਼ਹਿਰ, ਕਲਯੁਗੀ ਮਾਂ ਦਾ ਖ਼ੌਫ਼ਨਾਕ ਕਾਰਾ
0
SHARES
0
VIEWS
Share on FacebookShare on Twitter

ਬੇਗੋਵਾਲ, 9 ਅਗਸਤ (ਪ੍ਰੈਸ ਕੀ ਤਾਕਤ ਬਿਉਰੋ): ਪਿੰਡ ਹੱਸੂਵਾਲ ਵਿਚ ਕਲਯੁਗੀ ਮਾਂ ਵੱਲੋਂ ਆਪਣੇ ਹੀ 7 ਸਾਲਾਂ ਮਾਸੂਮ ਬੱਚੇ ਨੂੰ ਜ਼ਹਿਰੀਲੀ ਚੀਜ਼ ਖੁਆ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਪੁਲਸ ਨੂੰ ਦਿੱਤੇ ਬਿਆਨਾਂ ਅਨੁਸਾਰ ਹਰਜੀਤ ਸਿੰਘ ਪੁੱਤਰ ਗੁਰਬਖ਼ਸ਼ ਸਿੰਘ ਵਾਸੀ ਹੱਸੂਵਾਲ ਨੇ ਦੱਸਿਆ ਕਿ ਉਹ ਮਿਹਨਤ-ਮਜ਼ਦੂਰੀ ਕਰਦਾ ਹੈ, ਉਸ ਦੇ 2 ਲੜਕੇ ਹਨ। ਉਹ ਹੱਸੂਵਾਲ ਵਿਖੇ ਪੁਰਾਣਾ ਮਕਾਨ ਢਾਹ ਕੇ ਨਵਾਂ ਬਣਾ ਰਿਹਾ ਹੈ ਪਰ ਉਸ ਦੀ ਪਤਨੀ ਸਰਬਜੀਤ ਕੌਰ ਮਕਾਨ ਬਣਾਉਣ ਨੂੰ ਲੈ ਕੇ ਲੜਾਈ-ਝਗੜਾ ਕਰਦੀ ਰਹਿੰਦੀ ਸੀ। ਬੀਤੀ ਰਾਤ ਜਦੋਂ ਉਹ ਕੰਮ ਤੋਂ ਵਾਪਸ ਘਰ ਆਇਆ ਤਾਂ ਉਸ ਦੇ 7 ਸਾਲਾਂ ਪੁੱਤਰ ਅਭਿਜੋਤ ਨੇ ਦਸਿਆ ਕਿ ਮਾਂ ਨੇ ਮੈਨੂੰ ਧੱਕੇ ਨਾਲ ਕੋਈ ਕੌੜੀ ਚੀਜ਼ ਖੁਆ ਦਿੱਤੀ ਹੈ। ਪਤਾ ਲੱਗਣ ’ਤੇ ਉਹ ਅਭਿਜੋਤ ਨੂੰ ਪਿੰਡ ਦੇ ਸਾਬਕਾ ਸਰਪੰਚ ਪੂਰਨ ਸਿੰਘ ਨੂੰ ਨਾਲ ਲੈ ਕੇ ਜਲੰਧਰ ਇਲਾਜ ਲਈ ਚਲੇ ਗਏ ਪਰ ਰਸਤੇ ਵਿਚ ਉਸ ਦੀ ਮੌਤ ਹੋ ਗਈ। ਪੁਲਸ ਨੇ ਹਰਜੀਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਸਰਬਜੀਤ ਕੌਰ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਨੇ ਪੋਸਟਮਾਰਟਮ ਕਰਨ ਉਪਰੰਤ ਲਾਸ਼ ਵਾਰਿਸਾਂ ਨੂੰ ਸੌਂਪ ਦਿੱਤੀ ਹੈ।

Post Views: 100
Tags: latest newslatest updates on punjabpress ki taquat news
Previous Post

ਲੋਕਾਂ ਨੂੰ ਬਿਜਲੀ ਦੇ ਮੁੱਦੇ ‘ਤੇ ਬੇਵਕੂਫ਼ ਨਹੀਂ ਬਣਾਇਆ ਜਾ ਸਕਦਾ :ਸੁਖਜਿੰਦਰ ਸਿੰਘ ਰੰਧਾਵਾ

Next Post

ਛੋਟੀ ਉਮਰ ‘ਚ ਕਿਤਾਬ ਲਿਖ ਕੇ ਪੇਸ਼ ਕੀਤੀ ਵੱਡੀ ਮਿਸਾਲ, ਅਮਰੀਕਾ ‘ਚ ਛਪੀ ਕਿਤਾਬ

Next Post
ਛੋਟੀ ਉਮਰ ‘ਚ ਕਿਤਾਬ ਲਿਖ ਕੇ ਪੇਸ਼ ਕੀਤੀ ਵੱਡੀ ਮਿਸਾਲ, ਅਮਰੀਕਾ ‘ਚ ਛਪੀ ਕਿਤਾਬ

ਛੋਟੀ ਉਮਰ 'ਚ ਕਿਤਾਬ ਲਿਖ ਕੇ ਪੇਸ਼ ਕੀਤੀ ਵੱਡੀ ਮਿਸਾਲ, ਅਮਰੀਕਾ 'ਚ ਛਪੀ ਕਿਤਾਬ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800