No Result
View All Result
Wednesday, February 11, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਮਨੀਪੁਰ ਵੀਡੀਓ ਮਾਮਲੇ ’ਚ ਪੁਲੀਸ ਨੇ ਇਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ

admin by admin
in BREAKING, INDIA, National
0
Instagram Influencer ਜਸਨੀਤ ਕੌਰ ਗ੍ਰਿਫਤਾਰ
0
SHARES
0
VIEWS
Share on FacebookShare on Twitter

ਇੰਫਾਲ, 25 ਜੁਲਾਈ(ਪ੍ਰੈਸ ਕੀ ਤਾਕਤ ਬਿਊਰੋ)

ਮਨੀਪੁਰ ਵਿੱਚ ਦੋ ਔਰਤਾਂ ਦੀ ਨਿਰਵਸਤਰ ਪਰੇਡ ਦੇ ਮਾਮਲੇ ਵਿੱਚ ਪੁਲੀਸ ਨੇ ਇੱਕ ਹੋਰ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ| 19 ਜੁਲਾਈ ਨੂੰ ਇਸ ਘਟਨਾ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪੂਰੇ ਦੇਸ਼ ‘ਚ ਗੁੱਸਾ ਹੈ। ਪੁਲੀਸ ਨੇ ਦੱਸਿਆ ਕਿ ਮੁਲਜ਼ਮ ਨੂੰ ਸੋਮਵਾਰ ਸ਼ਾਮ ਨੂੰ ਥੌਬਲ ਜ਼ਿਲ੍ਹੇ ਤੋਂ ਗ੍ਰਿਫਤਾਰ ਕੀਤਾ ਗਿਆ। ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਹੁਣ ਤੱਕ ਕੁੱਲ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਪੁਲੀਸ ਨੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਵੀਡੀਓਜ਼ ਵਿੱਚ 14 ਮੁਲਜ਼ਮਾਂ ਦੀ ਪਛਾਣ ਕੀਤੀ ਸੀ, ਜੋ 4 ਮਈ ਨੂੰ ਦੋ ਕਬਾਇਲੀ ਔਰਤਾਂ ਨੂੰ ਪਰੇਡ ਕਰਾਉਣ ਵਿੱਚ ਸ਼ਾਮਲ ਸਨ।

Post Views: 71
Tags: manipurmanipur incidentmanipur latest newsmanipur newsmanipur news todaymanipur protestsmanipur unrestmanipur violencemanipur violence explainedmanipur violence latestmanipur violence latest newsmanipur violence latest reportmanipur violence latest updatemanipur violence newsmanipur violence news todaymanipur violence reasonmanipur violence todaymanipur violence top newsmanipur violence updatemanipur violence videomanipur viral videopm modi on manipurSupreme Courtsupreme court manipursupreme court manipur violencesupreme court of manipursupreme court of manipur issuesupreme court of manipur violenceviolence in manipurwhat is happening in manipur
Previous Post

ਦਿੱਲੀ ਦੀ ਅਦਾਲਤ ਨੇ ਗੀਤਿਕਾ ਸ਼ਰਮਾ ਖ਼ੁਦਕੁਸ਼ੀ ਮਾਮਲੇ ’ਚ ਹਰਿਆਣਾ ਦੇ ਸਾਬਕਾ ਮੰਤਰੀ ਕਾਂਡਾ ਨੂੰ ਬਰੀ ਕੀਤਾ

Next Post

ਇੰਡੀਆ ਵੱਲੋਂ ਸਰਕਾਰ ਖ਼ਿਲਾਫ਼ ਲਿਆਂਦਾ ਜਾ ਸਕਦਾ ਹੈ ਬੇਭਰੋਸਗੀ ਮਤਾ

Next Post
ਇੰਡੀਆ ਵੱਲੋਂ ਸਰਕਾਰ ਖ਼ਿਲਾਫ਼ ਲਿਆਂਦਾ ਜਾ ਸਕਦਾ ਹੈ ਬੇਭਰੋਸਗੀ ਮਤਾ

ਇੰਡੀਆ ਵੱਲੋਂ ਸਰਕਾਰ ਖ਼ਿਲਾਫ਼ ਲਿਆਂਦਾ ਜਾ ਸਕਦਾ ਹੈ ਬੇਭਰੋਸਗੀ ਮਤਾ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982