No Result
View All Result
Tuesday, February 10, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home PUNJAB

ਤਨਦੇਹੀ ਨਾਲ ਡਿਊਟੀ ਨਿਭਾ ਰਹੇ ਪੁਲਿਸ ਅਧਿਕਾਰੀਆਂ ਨੂੰ ਕੀਤਾ ਸਨਮਾਨਿਤ

Subash Bharti by Subash Bharti
in PUNJAB
0
ਤਨਦੇਹੀ ਨਾਲ ਡਿਊਟੀ ਨਿਭਾ ਰਹੇ ਪੁਲਿਸ ਅਧਿਕਾਰੀਆਂ ਨੂੰ ਕੀਤਾ ਸਨਮਾਨਿਤ

ਕੈਪਸ਼ਨ: ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਸਨਮਾਨਿਤ ਕਰਦੀਆਂ ਹੋਈਆਂ ਬ੍ਰਹਮਕੁਮਾਰੀਜ਼ ਕੇਂਦਰ ਪ੍ਰਬੰਧਕ।

0
SHARES
0
VIEWS
Share on FacebookShare on Twitter
ਸੁਨਾਮ ਊਧਮ ਸਿੰਘ ਵਾਲਾ, 21 ਮਈ (ਅਨਿਲ ਭਾਰਤੀ):
ਬ੍ਰਹਮਕੁਮਾਰੀ ਇਸ਼ਵਰੀਯ ਵਿਸ਼ਵਵਿਦਿਆਲਿਆ ਮਾਊਂਟਆਬੂ ਦੀ ਸਥਾਨਕ ਇਕਾਈ ਵੱਲੋਂ ਕੋਰੋਨਾ ਮਹਾਮਾਰੀ ਦੌਰਾਨ ਤਨਦੇਹੀ ਨਾਲ ਡਿਊਟੀ ਨਿਭਾ ਰਹੇ ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀ ਹੌਂਸਲਾ ਅਫਜਾਈ ਕਰਦਿਆਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬ੍ਰਹਮਕੁਮਾਰੀਜ਼ ਕੇਂਦਰ ਦੀ ਸਥਾਨਕ ਇੰਚਾਰਜ ਮੀਰਾ ਭੈਣ, ਡਾ. ਨੀਲਮ ਭੈਣ ਮਾਊਂਟ ਆਬੂ, ਮਾਧੁਰੀ ਭੈਣ, ਕੰਚਨ ਭੈਣ, ਡਾ. ਬੀ. ਕੇ. ਗੁਪਤਾ, ਮੰਜੂ ਭੈਣ, ਦੀਪਕ ਭਾਈ ਅਤੇ ਬਿਮਲਾ ਭੈਣ ਨੇ ਐਸ.ਐਚ.ਓ. ਜਤਿੰਦਰਪਾਲ ਸਿੰਘ, ਪੁਲਿਸ ਮੁਲਾਜ਼ਮ ਗੁਰਸੇਵਕ ਸਿੰਘ ਅਤੇ ਜਰਨੈਲ ਸਿੰਘ (ਟ੍ਰੈਫਿਕ) ਸਮੇਤ ਪੁਲਿਸ ਟੀਮ ਨੂੰ ਈਸ਼ਵਰੀਯ ਸੰਦੇਸ਼ ਦਿੰਦੇ ਹੋਏ ਪ੍ਰਸ਼ਾਦ ਦੇ ਕੇ ਸਨਮਾਨਿਤ ਕੀਤਾ ਗਿਆ। ਉਹਨਾਂ ਕੋਰੋਨਾ ਮਹਾਮਾਰੀ ਦੌਰਾਨ ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਵੱਲੋਂ ਤਨਦੇਹੀ ਨਾਲ ਕੀਤੇ ਜਾ ਰਹੇ ਕੰਮਾਂ ਦੀ ਪ੍ਰਸੰਸਾ ਵੀ ਕੀਤੀ ਅਤੇ ਉਹਨਾਂ ਦੀ ਚੰਗੀ ਸਿਹਤ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।
Post Views: 68
Previous Post

ਲੁਧਿਆਣਾ ‘ਚ ਇੱਕ ਪੋਰਟੇਬਲ ਅਲਟਰਾਸਾਊਂਡ ਮਸ਼ੀਨ ਦੀ ਬਰਾਮਦੀ ਸਮੇਤ ਇੱਕ ਭਰੂਣ ਲਿੰਗ ਨਿਰਧਾਰਣ ਸਕੈਨ ਸੈਂਟਰ ਦਾ ਪਰਦਾਫਾਸ਼

Next Post

लॉकडाउन 4.0 में छूट क्या मिली – लोग हुए लापरवाह

Next Post
लॉकडाउन 4.0 में छूट क्या मिली – लोग हुए लापरवाह

लॉकडाउन 4.0 में छूट क्या मिली - लोग हुए लापरवाह

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982