No Result
View All Result
Thursday, March 5, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪੀ.ਪੀ.ਐਸ.ਸੀ ਨੇ ਸਥਾਨਕ ਸਰਕਾਰਾਂ ਤੇ ਲੋਕ ਨਿਰਮਾਣ ਵਿਭਾਗਾਂ ’ਚ ਅਸਿਸਟੈਂਟ ਆਰਕੀਟੈਕਟ ਦੀਆਂ ਅਸਾਮੀਆਂ ਦੇ ਨਤੀਜੇ ਐਲਾਨੇ

admin by admin
in BREAKING, COVER STORY, INDIA, National, POLITICS, PUNJAB
0
ਪੀ.ਪੀ.ਐਸ.ਸੀ ਨੇ ਸਥਾਨਕ ਸਰਕਾਰਾਂ ਤੇ ਲੋਕ ਨਿਰਮਾਣ ਵਿਭਾਗਾਂ ’ਚ ਅਸਿਸਟੈਂਟ ਆਰਕੀਟੈਕਟ ਦੀਆਂ ਅਸਾਮੀਆਂ ਦੇ ਨਤੀਜੇ ਐਲਾਨੇ
0
SHARES
0
VIEWS
Share on FacebookShare on Twitter

ਪਟਿਆਲਾ, 28 ਅਗਸਤ, 2024:
ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ.) ਦੇ ਚੇਅਰਮੈਨ ਜਤਿੰਦਰ ਸਿੰਘ ਔਲਖ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮਿਸ਼ਨ ਵੱਲੋਂ ਸਥਾਨਕ ਸਰਕਾਰਾਂ ਅਤੇ ਲੋਕ ਨਿਰਮਾਣ ਵਿਭਾਗ ਵਿੱਚ ਅਸਿਸਟੈਂਟ ਆਰਕੀਟੈਕਟ ਦੀਆਂ ਅਸਾਮੀਆਂ ਦਾ ਨਤੀਜਾ ਅੱਜ ਐਲਾਨ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ (ਨਗਰ ਨਿਗਮ) ਦੀਆਂ ਅਸਿਸਟੈਂਟ ਆਰਕੀਟੈਕਟ ਦੀਆਂ 10 ਅਸਾਮੀਆਂ ਅਤੇ ਲੋਕ ਨਿਰਮਾਣ ਵਿਭਾਗ (ਪੀਡਬਲਯੂਡੀ) ਦੇ ਅੰਦਰ 13 ਅਸਾਮੀਆਂ ਦਾ ਨਤੀਜਾ ਪੀ.ਪੀ.ਐਸ.ਸੀ. ਦੀ ਵੈੱਬਸਾਈਟ www.ppsc.gov.in ‘ਤੇ ਅੱਪਲੋਡ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਕੁੱਲ 296 ਉਮੀਦਵਾਰਾਂ ਵੱਲੋਂ ਅਪਲਾਈ ਕੀਤਾ ਗਿਆ ਸੀ।
ਚੇਅਰਮੈਨ ਜਤਿੰਦਰ ਸਿੰਘ ਔਲਖ ਨੇ  ਅੱਗੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੰਜਾਬ ਸਰਕਾਰ ਦੇ ਟਾਊਨ ਐਂਡ ਕੰਟਰੀ ਪਲੈਨਿੰਗ ਵਿਭਾਗ ਵਿੱਚ ਸਹਾਇਕ ਟਾਊਨ ਪਲਾਨਰ ਦੀਆਂ 19 ਅਸਾਮੀਆਂ ਲਈ 9 ਅਤੇ 10 ਸਤੰਬਰ ਨੂੰ ਇੰਟਰਵਿਊ ਲਈ ਜਾਵੇਗੀ। ਉਨ੍ਹਾਂ ਦੱਸਿਆ ਕਿ ਸਹਾਇਕ ਟਾਊਨ ਪਲਾਨਰ ਦੀ ਅਸਾਮੀ ਲਈ 251 ਉਮੀਦਵਾਰਾਂ ਵਿੱਚੋਂ, 22 ਨੂੰ ਇੰਟਰਵਿਊ ਲਈ ਸ਼ਾਰਟਲਿਸਟ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇੰਟਰਵਿਊ ਸਬੰਧੀ ਪੂਰੇ ਵੇਰਵੇ ਪੀ.ਪੀ.ਐਸ.ਸੀ ਦੀ ਵੈੱਬਸਾਈਟ ’ਤੇ ਅੱਪਲੋਡ ਕੀਤੇ ਗਏ ਹਨ।
ਜਤਿੰਦਰ ਸਿੰਘ ਔਲਖ ਨੇ ਦੱਸਿਆ ਕਿ ਪੀ.ਪੀ.ਐਸ.ਸੀ. ਵੱਲੋਂ ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ’ਚ ਗਰੁੱਪ ਏ ਅਤੇ ਗਰੁੱਪ ਬੀ ਦੀਆਂ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਕੀਤੀ ਜਾਂਦੀ ਹੈ ਅਤੇ‌ ਇਸ ਸਬੰਧੀ ਸਮੇਂ ਸਮੇਂ ’ਤੇ ਜਾਣਕਾਰੀ ਵਿਭਾਗ ਦੀ ਵੈੱਬਸਾਈਟ ’ਤੇ ਅੱਪਲੋਡ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਉਮੀਦਵਾਰ ਜਾਣਕਾਰੀ ਲਈ ਵਿਭਾਗ ਦੀ ਵੈੱਬਸਾਈਟ ਦੀ ਵਰਤੋਂ ਕਰਨ।

Post Views: 139
Tags: Department of Town and Country Planningjatinder singhPPSEpunjab public service commission
Previous Post

‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-3 ‘ਚ ਭਾਗ ਲੈਣ ਲਈ ਖਿਡਾਰੀ ਮੌਕੇ ‘ਤੇ ਕਰਵਾ ਸਕਣਗੇ ਰਜਿਸਟਰੇਸ਼ਨ : ਜ਼ਿਲ੍ਹਾ ਖੇਡ ਅਫ਼ਸਰ

Next Post

ਸਿੱਖਿਆ ਵਿਭਾਗ ਦੀ ਮਹੀਨਾਵਾਰ ਮੀਟਿੰਗ ਦੌਰਾਨ ਯੋਗਤਾ ਵਾਧਾ ਟੈਸਟ-1 ਅਤੇ ਹੋਰ ਪ੍ਰੋਗਰਾਮ ਦਾ ਜ਼ਿਲ੍ਹਾ ਪੱਧਰ ’ਤੇ ਰਿਵਿਊ ਕੀਤਾ

Next Post
ਸਿੱਖਿਆ ਵਿਭਾਗ ਦੀ ਮਹੀਨਾਵਾਰ ਮੀਟਿੰਗ ਦੌਰਾਨ ਯੋਗਤਾ ਵਾਧਾ ਟੈਸਟ-1 ਅਤੇ ਹੋਰ ਪ੍ਰੋਗਰਾਮ ਦਾ ਜ਼ਿਲ੍ਹਾ ਪੱਧਰ ’ਤੇ ਰਿਵਿਊ ਕੀਤਾ

ਸਿੱਖਿਆ ਵਿਭਾਗ ਦੀ ਮਹੀਨਾਵਾਰ ਮੀਟਿੰਗ ਦੌਰਾਨ ਯੋਗਤਾ ਵਾਧਾ ਟੈਸਟ-1 ਅਤੇ ਹੋਰ ਪ੍ਰੋਗਰਾਮ ਦਾ ਜ਼ਿਲ੍ਹਾ ਪੱਧਰ ’ਤੇ ਰਿਵਿਊ ਕੀਤਾ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982