No Result
View All Result
Tuesday, July 21, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪ੍ਰੀਤ ਕੰਵਲ ਸਿੰਘ ਨੇ ਬਤੌਰ ਜੁਆਇੰਟ ਡਾਇਰੈਕਟਰ ਅਤੇ ਗੁਰਮੀਤ ਸਿੰਘ ਖਹਿਰਾ ਨੇ ਬਤੌਰ ਡਿਪਟੀ ਡਾਇਰੈਕਟਰ ਚਾਰਜ ਸੰਭਾਲਿਆ

admin by admin
in BREAKING, CHANDIGARH, COVER STORY, National, PUNJAB
0
ਪ੍ਰੀਤ ਕੰਵਲ ਸਿੰਘ ਨੇ ਬਤੌਰ ਜੁਆਇੰਟ ਡਾਇਰੈਕਟਰ ਅਤੇ ਗੁਰਮੀਤ ਸਿੰਘ ਖਹਿਰਾ ਨੇ ਬਤੌਰ ਡਿਪਟੀ ਡਾਇਰੈਕਟਰ ਚਾਰਜ ਸੰਭਾਲਿਆ
0
SHARES
0
VIEWS
Share on FacebookShare on Twitter

ਚੰਡੀਗੜ੍ਹ, 10 ਜਨਵਰੀ(Press Ki Taquat): ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵਿੱਚ ਅੱਜ ਸ੍ਰੀ ਪ੍ਰੀਤ ਕੰਵਲ ਸਿੰਘ ਨੇ ਬਤੌਰ ਜੁਆਇੰਟ ਡਾਇਰੈਕਟਰ ਅਤੇ ਸ੍ਰੀ ਗੁਰਮੀਤ ਸਿੰਘ ਖਹਿਰਾ ਨੇ ਬਤੌਰ ਡਿਪਟੀ ਡਾਇਰੈਕਟਰ ਆਪਣਾ ਅਹੁਦਾ ਸੰਭਾਲ ਲਿਆ। ਇਨ੍ਹਾਂ ਅਧਿਕਾਰੀਆਂ ਦੀ ਨਿਯੁਕਤੀ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਰਾਹੀਂ ਹੋਈ ਹੈ।

ਸ੍ਰੀ ਪ੍ਰੀਤ ਕੰਵਲ ਸਿੰਘ ਨੂੰ ਟੀ.ਵੀ. ਅਤੇ ਅਖ਼ਬਾਰ ਦੇ ਖੇਤਰ ਵਿੱਚ ਲੰਮਾ ਸਮਾਂ ਕੰਮ ਕਰਨ ਦਾ ਤਜਰਬਾ ਹੈ। ਉਨ੍ਹਾਂ ਨੇ ਸਾਲ 2011 ਵਿੱਚ ਬਤੌਰ ਸਹਾਇਕ ਲੋਕ ਸੰਪਰਕ ਅਫ਼ਸਰ ਸੇਵਾ ਸ਼ੁਰੂ ਕੀਤੀ ਅਤੇ ਸਾਲ 2015 ਵਿੱਚ ਉਹ ਸੂਚਨਾ ਤੇ ਲੋਕ ਸੰਪਰਕ ਅਫ਼ਸਰ ਬਣੇ। ਸਰਕਾਰੀ ਸੇਵਾ ਦੌਰਾਨ ਉਨ੍ਹਾਂ ਨੇ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਪ੍ਰੈਸ ਸੈਕਸ਼ਨ ਸਣੇ ਰੋਪੜ ਅਤੇ ਮੋਹਾਲੀ ਵਿਖੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਸੇਵਾ ਨਿਭਾਈ।

ਵਿਭਾਗ ਵਿੱਚ ਬਤੌਰ ਡਿਪਟੀ ਡਾਇਰੈਕਟਰ ਅਹੁਦਾ ਸੰਭਾਲਣ ਵਾਲੇ ਸ੍ਰੀ ਗੁਰਮੀਤ ਸਿੰਘ ਖਹਿਰਾ ਨੂੰ ਵੀ ਟੀ.ਵੀ. ਪੱਤਰਕਾਰਤਾ ਦਾ ਲੰਮਾ ਤਜਰਬਾ ਹੈ। ਸਾਲ 2011 ਵਿੱਚ ਬਤੌਰ ਸੂਚਨਾ ਤੇ ਲੋਕ ਸੰਪਰਕ ਅਫ਼ਸਰ ਵਜੋਂ ਭਰਤੀ ਹੋਏ ਸ੍ਰੀ ਖਹਿਰਾ ਨੇ ਵਿਭਾਗ ਦੇ ਪ੍ਰੈਸ ਸੈਕਸ਼ਨ, ਇਸ਼ਤਿਹਾਰ ਸ਼ਾਖਾ ਸਮੇਤ ਬਰਨਾਲਾ ਅਤੇ ਰੋਪੜ ਵਿਖੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਸੇਵਾ ਨਿਭਾਈ ਹੈ।

Post Views: 124
Previous Post

ਚੰਡੀਗੜ ਏਅਰਪੋਰਟ ਉੱਤੇ ਰਾਹੁਲ ਗਾਂਧੀ ਦਾ ਸਵਾਗਤ ਕਰਨ ਪਹੁੰਚੇ ਚੰਡੀਗੜ ਕਾਂਗਰਸ ਪ੍ਰਧਾਨ ਹਰਮੋਹਿੰਦਰ ਸਿੰਘ ਲੱਕੀ,ਕੇ ਸੀ ਵੈਨੂੰਗੋਪਾਲ, ਸਚਿਨ ਪਾਇਲਟ,ਹਰੀਸ਼ ਚੌਧਰੀ, ਸੁਖਜਿੰਦਰ ਸਿੰਘ ਰੰਧਾਵਾ ਤੇ ਅਨਵਰ ਕਲ ਹੱਕ ਮੋਜੂਦ ਸਨ

Next Post

ਪੰਜਾਬ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਨੇ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਸਾਹਮਣੇ ਪੱਖ ਰੱਖਿਆ, ਕਮਿਸ਼ਨ ਨੂੰ ਸਬੰਧਿਤ ਰਿਕਾਰਡ ਅਤੇ ਦਸਤਾਵੇਜ਼ ਦਿਖਾਏ, ਪਰਿਵਾਰਾਂ ਦੇ ਮੁੜ ਵਸੇਬੇ ਅਤੇ ਫਲੈਟਾਂ ਦੀ ਪੇਸ਼ਕਸ਼ ਬਾਰੇ ਜਾਣੂ ਕਰਾਇਆ

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800