No Result
View All Result
Tuesday, May 12, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਤੁਰਕੀ ਅਤੇ ਸੀਰੀਆ ‘ਚ ਆਏ ਭਿਆਨਕ ਭੂਚਾਲ ਕਾਰਨ ਮਲਬੇ ਹੇਠਾਂ ਦੱਬੀ ਗਈ ਗਰਭਵਤੀ ਔਰਤ ਨੇ ਦਿੱਤਾ ਬੱਚੇ ਨੂੰ ਜਨਮ

admin by admin
in BREAKING, WORLD
0
ਤੁਰਕੀ ਅਤੇ ਸੀਰੀਆ ‘ਚ ਆਏ ਭਿਆਨਕ ਭੂਚਾਲ ਕਾਰਨ ਮਲਬੇ ਹੇਠਾਂ ਦੱਬੀ ਗਈ ਗਰਭਵਤੀ ਔਰਤ ਨੇ ਦਿੱਤਾ ਬੱਚੇ ਨੂੰ ਜਨਮ
0
SHARES
0
VIEWS
Share on FacebookShare on Twitter

ਇੰਟਰਨੈਸ਼ਨਲ ਡੈਸਕ (ਪ੍ਰੈਸ ਕੀ ਤਾਕਤ ਬਿਊਰੋ):  ਤੁਰਕੀ ਅਤੇ ਸੀਰੀਆ ‘ਚ ਆਏ ਭਿਆਨਕ ਭੂਚਾਲ ਕਾਰਨ ਜਾਨਾਂ ਗੁਆਉਣ ਵਾਲਿਆਂ ਦੀ ਗਿਣਤੀ ਵਧਦੀ ਜਾ ਰਹੀ ਹੈ। ਰਿਪੋਰਟ ਮੁਤਾਬਕ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 4300 ਤੋਂ ਪਾਰ ਹੋ ਚੁੱਕੀ ਹੈ। ਇਸ ਦੌਰਾਨ ਬਚਾਅ ਕਰਮਚਾਰੀ ਜਾਨਾਂ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਹਾਲਾਂਕਿ ਦੋਵਾਂ ਦੇਸ਼ਾਂ ਦੀਆਂ ਸੈਂਕੜੇ ਇਮਾਰਤਾਂ ਢਹਿ-ਢੇਰੀ ਹੋ ਗਈਆਂ ਹਨ, ਜਿਸ ‘ਤੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਹਰ ਮਿੰਟ ‘ਚ ਇਕ ਲਾਸ਼ ਮਿਲ ਰਹੀ ਹੈ। ਪਰ ਇਸ ਸੰਕਟ ਦੌਰਾਨ ਕੁਦਰਤ ਦਾ ਅਜਿਹਾ ਨਜ਼ਾਰਾ ਦੇਖਣ ਨੂੰ ਮਿਲਿਆ, ਜਿਸ ਦੀ ਕੋਈ ਕਲਪਨਾ ਵੀ ਨਹੀਂ ਕਰ ਸਕਦਾ।

The moment a child was born 👶 His mother was under the rubble of the earthquake in Aleppo, Syria, and she died after he was born , The earthquake.
May God give patience to the people of #Syria and #Turkey and have mercy on the victims of the #earthquake#الهزه_الارضيه #زلزال pic.twitter.com/eBFr6IoWaW

— Talha Hameed , طلحہ حمید (@Talhaofficial01) February 6, 2023

ਤੁਰਕੀ ‘ਚ ਆਏ ਜ਼ਬਰਦਸਤ ਭੂਚਾਲ ‘ਚ ਮਲਬੇ ਹੇਠਾਂ ਦੱਬੀ ਗਈ ਗਰਭਵਤੀ ਔਰਤ ਨੇ ਬੱਚੇ ਨੂੰ ਜਨਮ ਦਿੱਤਾ, ਜਿਸ ਨੂੰ ਦੇਖ ਕੇ ਅਧਿਕਾਰੀਆਂ ਦੇ ਹੋਸ਼ ਉੱਡ ਗਏ। ਜਾਣਕਾਰੀ ਮੁਤਾਬਕ ਇਕ ਗਰਭਵਤੀ ਔਰਤ ਮਲਬੇ ਹੇਠਾਂ ਦੱਬੀ ਗਈ, ਜਿਸ ਦੌਰਾਨ ਉਸ ਨੂੰ ਜਣੇਪੇ ਦੀ ਦਰਦ ਸ਼ੁਰੂ ਹੋ ਗਈ ਅਤੇ ਇਸ ਸੰਕਟ ਦੇ ਵਿਚਕਾਰ ਔਰਤ ਨੇ ਬੱਚੇ ਨੂੰ ਜਨਮ ਦਿੱਤਾ। ਜਨਮ ਲੈਣ ਤੋਂ ਬਾਅਦ ਜਿਵੇਂ ਹੀ ਉਸ ਨੇ ਬੱਚੇ ਦੀ ਪਹਿਲੀ ਆਵਾਜ਼ ਸੁਣੀ ਉਸ ਦੀ ਮੌਤ ਹੋ ਗ। ਇਸ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ।

Post Views: 128
Tags: 18-Month-Old Syrian Girl Survives Earthquakebreaking newsCRFM Benchmarking - Stanford Center for Research on FoundationEarthquake Devastates Turkey and Syria - The New York Timeshttps://tac.nist.gov/2018/SM-KBP/guidelines/en_voaJagran English: Latest News Todaymother gave birth to aMother of missing aristocrat Constance Marten tells daughterPakistan former President Pervez MusharrafScreams echoed in the pile of debrisShocking/ The mother gives birth to the baby under the ruinsSyrian man sobs over body of infant killed in deadly earthquakeTurkey and Syria earthquake live: Rescue operation undeTurkey quake: Heavy rain hampers rescue efforts - Akahi News
Previous Post

ਲੁਧਿਆਣਾ ਅਦਾਲਤ ਚ’ ਅਪਰਾਧਕ ਮਾਮਲੇ ‘ਚ ਤਰੀਕ ਭੁਗਤਣ ਆਏ ਮੁਲਜ਼ਮ ਦਾ ਦੋਸਤ ਹੋਇਆ ਜ਼ਖਮੀ, ਦੂਸਰੀ ਧਿਰ ਨੇ ਚਲਾਇਆ ਗੋਲੀਆਂ

Next Post

ਖੇਡ ਮੰਤਰੀ ਮੀਤ ਹੇਅਰ ਵੱਲੋਂ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਦਾ ਸਨਮਾਨ, ਹਾਕੀ ਵਿੱਚ ਪੰਜਾਬ ਦੇਸ਼ ਦੀ ਅਗਵਾਈ ਕਰਦਾ ਰਹੇਗਾ: ਮੀਤ ਹੇਅਰ

Next Post
ਖੇਡ ਮੰਤਰੀ ਮੀਤ ਹੇਅਰ ਵੱਲੋਂ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਦਾ ਸਨਮਾਨ,  ਹਾਕੀ ਵਿੱਚ ਪੰਜਾਬ ਦੇਸ਼ ਦੀ ਅਗਵਾਈ ਕਰਦਾ ਰਹੇਗਾ: ਮੀਤ ਹੇਅਰ

ਖੇਡ ਮੰਤਰੀ ਮੀਤ ਹੇਅਰ ਵੱਲੋਂ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਦਾ ਸਨਮਾਨ, ਹਾਕੀ ਵਿੱਚ ਪੰਜਾਬ ਦੇਸ਼ ਦੀ ਅਗਵਾਈ ਕਰਦਾ ਰਹੇਗਾ: ਮੀਤ ਹੇਅਰ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800