No Result
View All Result
Thursday, May 7, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home Bookkeeping

ਰਾਸ਼ਟਰਪਤੀ ਦਰੋਪਦੀ ਮੁਰਮੂ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਟੇਕਣਗੇ ਮੱਥਾ

admin by admin
in Bookkeeping, COVER STORY, POLITICS, PUNJAB
0
0
SHARES
0
VIEWS
Share on FacebookShare on Twitter

ਅੰਮ੍ਰਿਤਸਰ, 9 ਮਾਰਚ (ਪ੍ਰੈਸ ਕੀ ਤਾਕਤ)- ਅੱਜ ਭਾਰਤ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣਗੇ ਉਪਰੰਤ ਜਲਿਆਂਵਾਲਾ ਬਾਗ, ਸ਼੍ਰੀ ਦੁਰਗਿਆਨਾ ਮੰਦਿਰ ਅਤੇ ਸ਼੍ਰੀ ਵਾਲਮੀਕਿ ਤੀਰਥ ਵਿਖੇ ਵੀ ਜਾਣਗੇ। ਅੰਮ੍ਰਿਤਸਰ ਸ਼ਹਿਰ ਵਿਖੇ ਹੋਣ ਵਾਲੀ ਆਮਦ ਨੂੰ ਮੁੱਖ ਰੱਖਦੇ ਹੋਏ ਸ਼ਹਿਰ ਦੀ ਸੁਰੱਖਿਆ ਨੂੰ 5 ਸੈਕਟਰਾਂ ‘ਚ ਵੰਡ ਕੇ ਪੁਖ਼ਤਾ ਸੁਰੱਖਿਆ ਪ੍ਰਬੰਧ ਕੀਤੀ ਗਏ ਹਨ। ਜਿਸ ਨੂੰ ਮੱਦੇਨਜ਼ਰ ਰੱਖਦੇ ਹੋਏ ਪਬਲਿਕ ਨੂੰ ਕਿਸੇ ਤਰ੍ਹਾਂ ਦੀ ਟਰੈਫਿਕ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਪਬਲਿਕ ਦੀ ਸਹੂਲਤ ਲਈ ਅੰਮ੍ਰਿਤਸਰ ਸ਼ਹਿਰ ਦਾ ਟਰੈਫਿਕ ਪਲਾਨ ਤਿਆਰ ਕੀਤਾ ਗਿਆ ਹੈ।

Post Views: 149
Previous Post

ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨਾਲ ਮੈਚ ਦੇਖਣ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਦੋਵੇਂ ਟੀਮਾਂ ਦੇ ਕਪਤਾਨਾਂ ਨੂੰ ਕੀਤਾ ਸਨਮਾਨਿਤ

Next Post

ਪੰਜਾਬ ਬਜਟ ਇਜਲਾਸ ਦਾ ਅੱਜ ਚੌਥਾ ਦਿਨ, ਕਾਰਵਾਈ ਹੋਈ ਸ਼ੁਰੂ-

Next Post

ਪੰਜਾਬ ਬਜਟ ਇਜਲਾਸ ਦਾ ਅੱਜ ਚੌਥਾ ਦਿਨ, ਕਾਰਵਾਈ ਹੋਈ ਸ਼ੁਰੂ-

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800