No Result
View All Result
Wednesday, June 17, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home PUNJAB

ਪ੍ਰਧਾਨ ਮੰਤਰੀ ਆਵਾਸ ਗ੍ਰਾਮੀਣ ਯੋਜਨਾ ਅਧੀਨ ਜ਼ਿਲੇ ਵਿੱਚ ਮਕਾਨ ਬਣਾਉਣ ਦਾ ਕੰਮ ਜਾਰੀ

Rakesh Goyal by Rakesh Goyal
in PUNJAB
0
ਪ੍ਰਧਾਨ ਮੰਤਰੀ ਆਵਾਸ ਗ੍ਰਾਮੀਣ ਯੋਜਨਾ ਅਧੀਨ ਜ਼ਿਲੇ ਵਿੱਚ ਮਕਾਨ ਬਣਾਉਣ ਦਾ ਕੰਮ ਜਾਰੀ
0
SHARES
0
VIEWS
Share on FacebookShare on Twitter

ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵੱਲੋਂ ਬੀਡੀਪੀਓਜ਼ ਨਾਲ ਮੀਟਿੰਗ

ਬਰਨਾਲਾ, 8 ਅਗਸਤ (ਰਾਕੇਸ਼ ਗੋਇਲ/ਰਾਹੁਲ ਬਾਲੀ):- ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਜ਼ਿਲਾ ਬਰਨਾਲਾ ਵਿਚ ਵਿਕਾਸ ਕਾਰਜ ਵਿਆਪਕ ਪੱਧਰ ’ਤੇ ਜਾਰੀ ਹਨ। ਇਹ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕੈਪਟਨ ਅਰੁਣ ਕੁਮਾਰ ਜਿੰਦਲ ਨੇ ਦੱਸਿਆ ਕਿ ਮਗਨਰੇਗਾ ਸਕੀਮ ਅਧੀਨ ਇਸ ਸਾਲ 35 ਕਰੋੜ ਰੁਪਏ ਖਰਚ ਕਰਨ ਦਾ ਟੀਚਾ ਮਿੱਥਿਆ ਗਿਆ ਹੈ ਅਤੇ ਮੌਜੂਦਾ ਸਮੇਂ ਵਿੱਚ ਲਗਭਗ 3000 ਮਨਰੇਗਾ ਲੇੇਬਰ ਰੋਜ਼ਾਨਾ ਪੱਧਰ ’ਤੇ ਜ਼ਿਲੇ ਵਿੱਚ ਕੰਮ ਕਰ ਰਹੀਂ ਹੈ, ਜਿਸ ਨੂੰ ਹੋਰ ਵਧਾਉਣ ਲਈ ਯਤਨ ਕੀਤੇ ਜਾ ਰਹੇ ਹਨ।
ਉਨਾਂ ਦੱਸਿਆ ਕਿ ਜ਼ਿਲੇ ਦੇ ਸਮੂਹ ਪਿੰਡਾਂ ਵਿੱਚ ਵਾਟਰ ਬਾਡੀਜ਼ ਬਣਾਈਆਂ ਜਾ ਰਹੀਆਂ ਹਨ ਅਤੇ ਪਾਣੀ ਦੀ ਸੰਭਾਲ ਲਈ 15 ਪਿੰਡਾਂ ਵਿੱਚ ਛੱਪੜਾਂ ਨੂੰ ਸੀਚੇਵਾਲ ਮਾਡਲ, ਥਾਪਰ ਮਾਡਲ ਦੀ ਤਰਜ਼ ’ਤੇ ਵਿਕਸਿਤ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ 10 ਪਿੰਡਾਂ ਵਿੱਚ ਰੂਫ ਟੌਪ ਵਾਟਰ ਹਾਰਵੈਸਟਿੰਗ ਦਾ ਕੰਮ ਚਲਾਇਆ ਗਿਆ ਹੈ। ਸ੍ਰੀ ਜਿੰਦਲ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਆਵਾਸ ਗ੍ਰਾਮੀਣ ਯੋਜਨਾ ਅਧੀਨ ਜ਼ਿਲੇ ਵਿੱਚ 54 ਮਕਾਨ ਬਣਾਏ ਜਾ ਰਹੇ ਹਨ, ਜਿਸ ਸਬੰਧੀ ਲਾਭਪਾਤਰੀਆਂ ਨੂੰ 120000 ਰੁਪਏ ਦੀ ਰਾਸ਼ੀ ਤਿੰਨ ਕਿਸ਼ਤਾਂ ਵਿੱਚ ਜਾਰੀ ਕਰਨ ਤੋਂ ਇਲਾਵਾ ਮਗਨਰੇਗਾ ਸਕੀਮ ਅਧੀਨ 90 ਦਿਨ ਦੀ ਦਿਹਾੜੀ ਵੀ ਦਿੱਤੀ ਜਾ ਰਹੀ ਹੈ।
ਇਸ ਮੌਕੇ ਉਨਾਂ ਸਮੂਹ ਬਲਾਕ ਬੀਡੀਪੀਓਜ਼ ਨਾਲ ਮੀਟਿੰਗ ਕਰਦਿਆਂ ਵਿਕਾਸ ਕੰਮਾਂ ਵਿੱਚ ਤੇਜ਼ੀ ਲਿਆਉਣ ਦੀ ਹਦਾਇਤ ਦਿੱਤੀ ਤਾਂ ਜੋ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾ ਸਕੇ।
ਇਸ ਮੌਕੇ ਬੀਡੀਪੀਓ ਸ਼ਹਿਣਾ ਜਗਰਾਜ ਸਿੰਘ, ਬੀਡੀਪੀਓ ਮਹਿਲ ਕਲਾਂ ਭੂਸ਼ਣ ਕੁਮਾਰ, ਸੁਪਰਡੈਂਟ ਜਗਦੀਪ ਸਿੰਘ, ਡੀਪੀਐਮ ਮੋੋਹਿਤ ਸ਼ਰਮਾ, ਪੀਐਮਏਵਾਈ ਜੀ ਸਕੀਮ ਤੋਂ ਪੁਨੀਤ ਮੈਨਨ ਤੇ ਮਨਦੀਪ ਕੁਮਾਰ ਮੌਜੂਦ ਸਨ।

Post Views: 94
Previous Post

ਸਰਕਾਰੀ ਸਕੂਲਾਂ ਵਿੱਚ ਸਾਰੀਆਂ ਜਮਾਤਾਂ ਦੇ ਮੁਫਤ ਦਾਖਲੇ ਜਾਰੀ: ਜ਼ਿਲਾ ਸਿਖਿਆ ਅਫਸਰ

Next Post

ਇਕ ਹੋਰ ਨਕਲੀ ਸ਼ਰਾਬ ਵਾਲੇ ਗਿਰੋਹ ਨੂੰ ਕੀਤਾ ਕਾਬੂ, 146 ਹੋਰ ਕੇਸਾਂ ਵਿਚ 100 ਵਿਅਕਤੀ ਗ੍ਰਿਫਤਾਰ

Next Post
ਜ਼ਹਿਰੀਲੀ ਸ਼ਰਾਬ : ਪੁਲਿਸ ਵਲੋਂ ਸਾਰੇ ਸਰਗਨਾ ‘ਤੇ ਕਤਲ ਦਾ ਮਾਮਲਾ ਦਰਜ, ਦੋਸ਼ੀਆਂ ਨੂੰ ਪਨਾਹ ਦੇਣ ਵਾਲੇ 21 ਵਿਅਕਤੀਆਂ ਵਿਰੁੱਧ FIR

ਇਕ ਹੋਰ ਨਕਲੀ ਸ਼ਰਾਬ ਵਾਲੇ ਗਿਰੋਹ ਨੂੰ ਕੀਤਾ ਕਾਬੂ, 146 ਹੋਰ ਕੇਸਾਂ ਵਿਚ 100 ਵਿਅਕਤੀ ਗ੍ਰਿਫਤਾਰ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800