No Result
View All Result
Wednesday, June 3, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪਟਿਆਲਾ ਜ਼ਿਲ੍ਹੇ ‘ਚ ਟਰੈਕਟਰਾਂ/ਮੋਟਰਸਾਈਕਲ ਤੇ ਹੋਰ ਸੰਦਾਂ ‘ਤੇ ਖਤਰਨਾਕ ਸਟੰਟ ਆਯੋਜਿਤ ਕਰਨ ‘ਤੇ ਪਾਬੰਦੀ ਦੇ ਹੁਕਮ ਜਾਰੀ

admin by admin
in BREAKING, COVER STORY, INDIA, National, PUNJAB
0
0
SHARES
0
VIEWS
Share on FacebookShare on Twitter

ਪਟਿਆਲਾ, 7 ਜੂਨ (ਪ੍ਰੈਸ ਕੀ ਤਾਕਤ ਬਿਊਰੋ):   ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਟਿਆਲਾ ਜ਼ਿਲ੍ਹੇ ਦੀ ਹਦੂਦ ਅੰਦਰ ਟਰੈਕਟਰਾਂ/ਮੋਟਰਸਾਈਕਲ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ ਸਟੰਟ ਆਯੋਜਿਤ ਕਰਨ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 3 ਅਗਸਤ 2024 ਤੱਕ ਲਾਗੂ ਰਹਿਣਗੇ।
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਤੋਂ ਪ੍ਰਾਪਤ ਹੋਏ ਪੱਤਰ ਤਹਿਤ ਰਾਜ ਵਿੱਚ ਬੀਤੇ ਦਿਨੀਂ ਕੁਝ ਘਟਨਾਵਾਂ ਵਾਪਰੀਆਂ ਹਨ, ਜਿਨ੍ਹਾਂ ਵਿੱਚ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਦੌਰਾਨ ਨੌਜਵਾਨ ਦੀ ਮੌਤ ਵੀ ਹੋ ਗਈ ਹੈ। ਇਸ ਲਈ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਨੂੰ ਆਯੋਜਿਤ ਕਰਨ ਤੇ ਪਾਬੰਦੀ ਲਗਾਉਣ ਦੀ ਜ਼ਰੂਰਤ ਹੈ।

Post Views: 171
Tags: dangerous stuntsmagistratekanchanmotorcyclepatialadistrictpatialalatestnewspatialanewsProhibitory orderspunjabtopnewstractor
Previous Post

ਪਟਿਆਲਾ ਜ਼ਿਲ੍ਹੇ ‘ਚ ਜੇਲ੍ਹਾਂ ਦੇ ਖੇਤਰ ਅਤੇ ਜੇਲ੍ਹਾਂ ਦੇ ਆਲੇ ਦੁਆਲੇ 500 ਮੀਟਰ ਖੇਤਰ ਨੋ ਡਰੋਨ ਜ਼ੋਨ ਐਲਾਨਿਆ

Next Post

ਵਿਆਹ ਸ਼ਾਦੀਆਂ ਸਮੇਂ ਮੈਰਿਜ ਪੈਲੇਸਾਂ ਵਿੱਚ ਲਾਇਸੰਸੀ ਅਸਲਾ ਲੈ ਕੇ ਜਾਣ ‘ਤੇ ਪਾਬੰਦੀ ਦੇ ਹੁਕਮ ਜਾਰੀ

Next Post
ਵਿਆਹ ਸ਼ਾਦੀਆਂ ਸਮੇਂ ਮੈਰਿਜ ਪੈਲੇਸਾਂ ਵਿੱਚ ਲਾਇਸੰਸੀ ਅਸਲਾ ਲੈ ਕੇ ਜਾਣ ‘ਤੇ ਪਾਬੰਦੀ ਦੇ ਹੁਕਮ ਜਾਰੀ

ਵਿਆਹ ਸ਼ਾਦੀਆਂ ਸਮੇਂ ਮੈਰਿਜ ਪੈਲੇਸਾਂ ਵਿੱਚ ਲਾਇਸੰਸੀ ਅਸਲਾ ਲੈ ਕੇ ਜਾਣ 'ਤੇ ਪਾਬੰਦੀ ਦੇ ਹੁਕਮ ਜਾਰੀ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800