No Result
View All Result
Thursday, April 16, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਮਨੀਪੁਰ ਵਿੱਚ ਔਰਤਾਂ ਦੀ ਬੇਪੱਤੀ ਖ਼ਿਲਾਫ਼ ਰੋਸ ਮੁਜ਼ਾਹਰੇ

admin by admin
in BREAKING, COVER STORY, HARYANA
0
ਮਨੀਪੁਰ ਵਿੱਚ ਔਰਤਾਂ ਦੀ ਬੇਪੱਤੀ ਖ਼ਿਲਾਫ਼ ਰੋਸ ਮੁਜ਼ਾਹਰੇ
0
SHARES
0
VIEWS
Share on FacebookShare on Twitter

ਸਿਰਸਾ, 25 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ)

ਮਨੀਪੁਰ ਮਾਮਲੇ ਸਬੰਧੀ ਖੱਬੇ ਪੱਖੀਆਂ ਵੱਲੋਂ ਕੇਂਦਰ ਤੇ ਮਨੀਪੁਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰ ਕੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਧਰਨਕਾਰੀਆਂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਦਿੱਤਾ। ਇਸ ਮੌਕੇ ਜਨਵਾਦੀ ਮਹਿਲਾ ਸਮਿਤੀ ਦੀ ਜ਼ਿਲ੍ਹਾ ਸਕੱਤਰ ਬਲਬੀਰ ਕੌਰ ਗਾਂਧੀ, ਇੰਦਰਜੀਤ ਸਿੰਘ ਤੇ ਅਸ਼ੋਕ ਪਟਵਾਰੀ ਨੇ ਵਿਚਾਰ ਪ੍ਰਗਟ ਕੀਤੇ। ਸਕੱਤਰ ਕਾਮਰੇਡ ਨੀਟਾ ਅਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਵਿਜੈ ਕੁਮਾਰ ਭੀਖੀ ਤੇ ਪ੍ਰਗਤੀਸ਼ੀਲ ਇਸਤਰੀ ਸਭਾ ਦੀ ਆਗੂ ਕਿਰਨਾ ਰਾਣੀ ਨੇ ਕਿਹਾ ਕਿ ਦੇਸ਼ ਵਿੱਚ ਆਰਐਸਐਸ ਦੇ ਫਾਸੀਵਾਦੀ ਏਜੰਡੇ ਨੂੰ ਲਾਗੂ ਕਰਵਾਉਣ ਲਈ ਮਨੀਪੁਰ ਵਿੱਚ ਫ਼ਿਰਕੂ ਫਸਾਦ ਕਰਵਾਏ ਜਾ ਰਹੇ ਹਨ।ਇੱਥੇ ਸੀਪੀਆਈ (ਐੱਮਐੱਲ) ਲਬਿਰੇਸ਼ਨ ਅਤੇ ਮਜ਼ਦੂਰ ਮੁਕਤੀ ਮੋਰਚਾ ਨੇ ਮਨੀਪੁਰ ਵਿੱਚ ਵਾਪਰੀ ਸ਼ਰਮਨਾਕ ਘਟਨਾ ਖਿਲਾਫ਼ ਅਰਥੀ ਫੂਕ ਮੁਜ਼ਾਹਰਾ ਕੀਤਾ।

Post Views: 101
Tags: manipurmanipur incidentmanipur latest newsmanipur newsmanipur news todaymanipur protestsmanipur unrestmanipur violencemanipur violence explainedmanipur violence latestmanipur violence latest newsmanipur violence latest reportmanipur violence latest updatemanipur violence newsmanipur violence news todaymanipur violence reasonmanipur violence todaymanipur violence top newsmanipur violence updatemanipur violence videomanipur viral videopm modi on manipurSupreme Courtsupreme court manipursupreme court manipur violencesupreme court of manipursupreme court of manipur issuesupreme court of manipur violenceviolence in manipurwhat is happening in manipur
Previous Post

ਪੰਜਾਬ ”ਚ ਅੱਜ ਹੈ ਭਾਰੀ ਮੀਂਹ ਦਾ ਅਲਰਟ

Next Post

ਗੰਗਾ, ਯਮੁਨਾ ਤੋਂ ਬਾਅਦ ਹੁਣ ਹਿੰਡਨ ਨਦੀ ‘ਚ ਹੜ੍ਹ ਦਾ ਕਹਿਰ

Next Post
ਗੰਗਾ, ਯਮੁਨਾ ਤੋਂ ਬਾਅਦ ਹੁਣ ਹਿੰਡਨ ਨਦੀ ‘ਚ ਹੜ੍ਹ ਦਾ ਕਹਿਰ

ਗੰਗਾ, ਯਮੁਨਾ ਤੋਂ ਬਾਅਦ ਹੁਣ ਹਿੰਡਨ ਨਦੀ 'ਚ ਹੜ੍ਹ ਦਾ ਕਹਿਰ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800