No Result
View All Result
Friday, April 3, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home PUNJAB

ਪੰਜਾਬ ਪ੍ਰਾਪਤੀ ਸਰਵੇਖਣ ਟੈਸਟ ‘ਚ 6ਵੀਂ ਤੋਂ 12ਵੀਂ ਤੱਕ ਦੇ ਕਰੀਬ 20 ਲੱਖ ਬੱਚਿਆਂ ਵੱਲੋਂ ਸ਼ਮੂਲੀਅਤ: ਸਿੱਖਿਆ ਮੰਤਰੀ

admin by admin
in PUNJAB
0
ਪ੍ਰਾਈਵੇਟ ਸਕੂਲ ਫੀਸਾਂ ਬਾਰੇ ਹਾਈ ਕੋਰਟ ਦੇ ਫੈਸਲੇ ਵਿਰੁੱਧ ਅਪੀਲ ਕਰੇਗੀ ਪੰਜਾਬ ਸਰਕਾਰ
0
SHARES
0
VIEWS
Share on FacebookShare on Twitter

ਚੰਡੀਗੜ੍ਹ, 29 ਅਗਸਤ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਪ੍ਰਾਪਤੀ ਸਰਵੇਖਣ ਲਈ ਪਿਛਲੇ ਦਿਨੀਂ 6ਵੀਂ ਤੋਂ ਲੈ ਕੇ 12ਵੀਂ ਜਮਾਤ ਦੇ ਵਿਦਿਆਰਥੀਆਂ ਦਾ ਟੈਸਟ ਲਿਆ ਗਿਆ ਜਿਸ ਵਿੱਚ ਸਰਕਾਰੀ ਤੇ ਸਹਾਇਤਾ ਪ੍ਰਾਪਤ ਸਕੂਲਾਂ ਦੇ 19.61 ਲੱਖ ਵਿਦਿਆਰਥੀਆਂ ਨੇ ਹਿੱਸਾ ਲਿਆ।

ਉਨ੍ਹਾਂ ਦੱਸਿਆ ਕਿ ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ ਨੂੰ ਹਦਾਇਤ ਕੀਤੀ ਗਈ ਸੀ ਕਿ ਉਹ ਨੈਸ਼ਨਲ ਅਚੀਵਮੈਂਟ ਸਰਵੇ ਤੋਂ ਪਹਿਲਾਂ ਸਕੂਲ ਸਿੱਖਿਆ ਵਿਭਾਗ ਰਾਹੀਂ ਸੂਬੇ ਦੇ ਸਰਕਾਰੀ ਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦਾ ਸਰਵੇਖਣ ਮੁਕੰਮਲ ਕੀਤਾ ਜਾਵੇ ਜਿਸ ਤਹਿਤ ਸਰਵੇਖਣ ਦੀ ਇਹ ਪ੍ਰਕਿਰਿਆ ਪੂਰੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਸਿੱਖਿਆ ਸਕੱਤਰ ਵੱਲੋਂ ਪੰਜਾਬ ਪ੍ਰਾਪਤੀ ਸਰਵੇਖਣ `ਚ ਪਹਿਲੀ ਤੋਂ 12ਵੀਂ ਜਮਾਤਾਂ ਦੇ ਵਿਦਿਆਰਥੀਆਂ ਦੇ ਚੰਗੇ ਨਤੀਜਿਆਂ ਲਈ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾਵਾਂ ਦੇ ਪ੍ਰਿੰਸੀਪਲਾਂ, ਸਕੂਲ ਪ੍ਰਿੰਸੀਪਲਾਂ ਅਤੇ ਮੁੱਖ ਅਧਿਆਪਕਾਂ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ, ਸੈਂਟਰ ਹੈੱਡ ਟੀਚਰਾਂ ਅਤੇ ਸਕੂਲ ਮੁਖੀਆਂ ਨਾਲ ਲਗਾਤਾਰ ਆਨਲਾਈਨ ਮੀਟਿੰਗਾਂ ਕਰਕੇ ਸੁਝਾਅ ਲਏ ਜਾ ਰਹੇ ਹਨ।

ਸ੍ਰੀ ਸਿੰਗਲਾ ਨੇ ਦੱਸਿਆ ਕਿ ਇਸ ਸਰਵੇਖਣ ਟੈਸਟ ਵਿੱਚ 6ਵੀਂ ਤੋਂ 10ਵੀਂ ਤੱਕ ਦੇ 15.32 ਲੱਖ ਵਿਦਿਆਰਥੀ ਅਤੇ 11ਵੀਂ ਤੇ 12ਵੀਂ ਦੇ 4.29 ਲੱਖ ਵਿਦਿਆਰਥੀ ਸ਼ਾਮਲ ਹੋਏ। ਸਿੱਖਿਆ ਮੰਤਰੀ ਨੇ ਜਮਾਤਵਾਰ ਵੇਰਵਾ ਦਿੰਦਿਆਂ ਕਿਹਾ ਕਿ ਸਰਵੇਖਣ ਟੈਸਟ ਵਿੱਚ 6ਵੀਂ ਜਮਾਤ ਦੇ 2,42,205, 7ਵੀਂ ਜਮਾਤ ਦੇ 2,51,200, 8ਵੀਂ ਜਮਾਤ ਦੇ 2,58,042, 9ਵੀਂ ਜਮਾਤ ਦੇ 3,88,707 ਅਤੇ 10ਵੀਂ ਜਮਾਤ ਦੇ 3,92,643 ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ।

ਉਨ੍ਹਾਂ ਦੱਸਿਆ ਕਿ 12ਵੀਂ ਦੇ ਇਤਿਹਾਸ ਦੇ ਵਿਸ਼ੇ ਵਿੱਚ 1,02,807, ਰਾਜਨੀਤਿਕ ਸ਼ਾਸ਼ਤਰ ਵਿਸ਼ੇ ਵਿੱਚ 91,891, ਮੈਡੀਕਲ ਅਤੇ ਨਾਨ ਮੈਡੀਕਲ ਵਿਸ਼ੇ ਦੇ 38,538 ਵਿਦਿਆਰਥੀਆਂ ਨੇ ਭਾਗ ਲਿਆ। ਇਸੇ ਤਰ੍ਹਾਂ 11ਵੀਂ ਦੇ ਇਤਿਹਾਸ ਵਿਸ਼ੇ ਵਿੱਚ 1,00,843, ਅਰਥਸ਼ਾਸ਼ਤਰ ਵਿਸ਼ੇ ਵਿੱਚ 52,934, ਮੈਡੀਕਲ ਨਾਨ-ਮੈਡੀਕਲ ਵਿੱਚ 48,147 ਵਿਦਿਆਰਥੀਆਂ ਨੇ ਭਾਗ ਲਿਆ। ਉਨ੍ਹਾਂ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਨੂੰ ਜ਼ਰੂਰੀ ਪੜ੍ਹਨ ਸਮੱਗਰੀ ਪ੍ਰਸ਼ਨੋਤਰੀ ਰੂਪ ਵਿੱਚ ਮਹੱਈਆ ਕਰਵਾ ਰਹੇ ਹਨ ਜਦ ਕਿ ਸਕੂਲ ਮੁਖੀ ਮਾਪਿਆਂ ਨਾਲ ਆਨਲਾਈਨ ਮੀਟਿੰਗਾਂ ਕਰ ਰਹੇ ਹਨ।

Post Views: 77
Tags: #PunjabiNews #Suicide #Video #FacebookPost #PunjabCongress #PunjabPoliceIndia #CaptainAmarinderSinghcarona cerfew updates in punjabchandigarh newsCHIEF MINISTER OFFICE PUNJABcorona virus in punjabcorona virus latest figures news in punjabcoronavirus in punjab: Latest News & VideosCoronaVirus is easier to avoid in punjabcoronavirus rumors in punjabcrime news in punjabcriminal newscriminal storyDr Senu Duggal additional director department of information and public relations PunjabDr Senu Duggal DPR Punjab latest news and videosHow To Prevent Coronavirus In punjabInformation & Public Relations Department Punjabinternational latest news channeljust now india newsLatest News and Updates on Punjablive #Ask Captain Facebook interactionlive updateslive viral newslive viral videoLock Down Punjabpb govt. newspress ki takatpress ki taquatPunjab Achievement Survey Test: Education Minister Punjabpunjab congress akali dal newspunjab congress newspunjab Coronavirus Live Updatespunjab Coronavirus rumour-mongersPunjab coronavirus symptomspunjab crime newsPunjab government latest newsPunjab Live latest newspunjab politicsPunjabi khabranpunjabi latest newsSenu Duggal pro chandigarh latest news and videosSuspected Of Corona Virus Found In Punjabtop 10 newspaperstop ten patiala daily punjabi newspapers listसूचना एवं लोक संपर्क विभाग पंजाब Punjab coronavirus symptomsਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬਕੋਰੋਨਾ ਵਾਇਰਸਕੋਰੋਨਾਵਾਇਰਸ
Previous Post

ਆਮ ਜਨਤਾ ਨੂੰ ‘ਲੋਕ ਸਾਂਝੇਦਾਰੀ’ ਤਹਿਤ ਕੋਰੋਨਾ ਖਿਲਾਫ ਲੜਾਈ ਚ ਹਿੱਸਾ ਬਣਾਉਂਦਿਆਂ ਕੋਵਿਡ ਮਾਨੀਟਰਾਂ ਨਾਲ ਕੀਤੀ ਗਈ ਬੈਠਕ

Next Post

ਕੋਈ ਵੀ ਕਾਨੂੰਨ ਤੋਂ ਉਪਰ ਨਹੀਂ, ਮੁੱਖ ਸਕੱਤਰ ਕਥਿਤ ਸਕਾਲਰਸ਼ਿਪ ਘਪਲੇ ਦੀ ਡੂੰਘਾਈ ਵਿੱਚ ਜਾਂਚ ਕਰਨਗੇ: ਕੈਪਟਨ ਅਮਰਿੰਦਰ ਸਿੰਘ

Next Post
ਖਨੌਰੀ ਬਾਰਡਰ ’ਤੇ ਪੁਲੀਸ ਵੱਲੋਂ ਕਥਿਤ ਪੈਸੇ ਵਸੂਲਣ ਦਾ ਮਾਮਲਾ ਡੀਜੀਪੀ ਕੋਲ ਭੇਜਿਆ ਜਾਵੇਗਾ: ਕੈਪਟਨ ਅਮਰਿੰਦਰ ਸਿੰਘ

ਕੋਈ ਵੀ ਕਾਨੂੰਨ ਤੋਂ ਉਪਰ ਨਹੀਂ, ਮੁੱਖ ਸਕੱਤਰ ਕਥਿਤ ਸਕਾਲਰਸ਼ਿਪ ਘਪਲੇ ਦੀ ਡੂੰਘਾਈ ਵਿੱਚ ਜਾਂਚ ਕਰਨਗੇ: ਕੈਪਟਨ ਅਮਰਿੰਦਰ ਸਿੰਘ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800