No Result
View All Result
Friday, March 20, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪੰਜਾਬ ਦੇ ਕਿਸਾਨਾਂ ਨਾਲ ਕੇਂਦਰ ਕਰ ਰਿਹਾ ਹੈ ਮਤਰੇਈ ਮਾਂ ਵਾਲਾ ਸਲੂਕ: ਡਾ. ਬਲਜੀਤ ਕੌਰ

admin by admin
in BREAKING, COVER STORY, INDIA, National, POLITICS, PUNJAB
0
ਪੰਜਾਬ ਦੇ ਕਿਸਾਨਾਂ ਨਾਲ ਕੇਂਦਰ ਕਰ ਰਿਹਾ ਹੈ ਮਤਰੇਈ ਮਾਂ ਵਾਲਾ ਸਲੂਕ: ਡਾ. ਬਲਜੀਤ ਕੌਰ
0
SHARES
0
VIEWS
Share on FacebookShare on Twitter

ਚੰਡੀਗੜ੍ਹ, 22 ਅਕਤੂਬਰ:

ਪੰਜਾਬ ਦੇ ਕਿਸਾਨਾਂ ਨਾਲ ਕੇਂਦਰ ਸਰਕਾਰ ਵੱਲੋਂ ਮੰਡੀਆਂ ਦੇ ਵਿੱਚ ਕੀਤਾ ਜਾ ਰਿਹਾ ਮਤਰੇਈ ਮਾਂ ਵਾਲਾ ਸਲੂਕ ਜੱਗ ਜਾਹਿਰ ਹੋ ਚੁੱਕਾ ਹੈ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ।

ਉਹਨਾਂ ਕਿਹਾ ਕਿ ਪੰਜਾਬ ਦੇ ਨਾਲ ਜਿਵੇਂ ਕੇਂਦਰ ਸਰਕਾਰ ਹਮੇਸ਼ਾ ਹੀ ਕਰਦੀ ਆ ਰਹੀ ਹੈ, ਇਸ ਵਾਰ ਵੀ ਉਹੀ ਰੁੱਖ ਅਪਣਾਇਆ ਹੋਇਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਐਮ.ਐਸ.ਪੀ.ਦੀ ਮੰਗ ਪੂਰੀ ਨਹੀ ਕੀਤੀ ਸਗੋਂ ਕੇਂਦਰ ਸਰਕਾਰ ਜਾਣਬੁੱਝ ਕੇ ਮਿੱਥੇ ਸਮੇਂ ਤੇ ਫਸਲ ਵੀ ਨਹੀ ਚੁੱਕ ਰਹੀ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਕੇਂਦਰੀ ਮੰਤਰੀ ਨੂੰ ਮਿਲੇ, ਪਰ ਇਸ ਦੇ ਬਾਵਜੂਦ ਕੇਂਦਰ ਪੰਜਾਬ ਦੇ ਗੋਦਾਮ ਖਾਲੀ ਨਹੀ ਕਰ ਰਿਹਾ।

ਮੰਤਰੀ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਅਤੇ ਮਜ਼ਦੂਰਾਂ ਦੀ ਕੇਂਦਰ ਸਰਕਾਰ ਨੇ ਜੋ ਹਾਲਤ ਕੀਤੀ ਹੈ, ਉਹ ਲੋਕਾਂ ਦੇ ਸਾਹਮਣੇ ਹੈ। ਉਹਨਾਂ ਕਿਹਾ ਕਿ ਸੂਬੇ ਦੇ ਲੋਕ ਸਾਰਾ ਕੁੱਝ ਸਮਝਦੇ ਹਨ ਇਸ ਗੱਲ ਦਾ ਜਵਾਬ ਵੀ ਉਹ ਕੇਂਦਰ ਸਰਕਾਰ ਨੂੰ ਬਹੁਤ ਜਲਦੀ ਦੇਣਗੇ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅੱਜ ਪੰਜਾਬ ਦੇ ਜੋ ਹਾਲਾਤ ਬਣਾਏ ਗਏ ਹਨ, ਉਨ੍ਹਾਂ ਲਈ ਪੰਜਾਬ ਸਰਕਾਰ ਨੂੰ ਜਿੰਮੇਵਾਰ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।  ਉਹਨਾਂ ਕਿਹਾ ਕਿ ਹੁਣ ਲੋਕ ਹੀ ਜਵਾਬ ਦੇਣਗੇ ਕਿਉਂਕਿ ਉਨ੍ਹਾਂ ਨੂੰ ਪੂਰੀ ਤਰ੍ਹਾਂ ਸਮਝ ਆ ਚੁੱਕੀ ਹੈ ਕਿ ਅਸਲੀ ਜਿੰਮੇਵਾਰ ਕੌਣ ਹੈ।

Post Views: 60
Tags: #dr.baljit kaurPunjab being accorded step motherly treatment by center
Previous Post

ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਵੇਕ ਪ੍ਰਤਾਪ ਸਿੰਘ ਨੇ ਝੋਨੇ ਦੀ ਖਰੀਦ ਸਬੰਧੀ ਲਿਆ ਜਾਇਜਾ

Next Post

ਭਗਵੰਤ ਸਿੰਘ ਮਾਨ ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਪਿਆ ਬੂਰ : ਨਿੱਜੀ ਸਕੂਲਾਂ ਤੋਂ ਨਾਮ ਕਟਵਾ ਕੇ ਵਿਦਿਆਰਥੀ ਲੈ ਰਹੇ ਨੇ ਸਰਕਾਰੀ ਸਕੂਲਾਂ ਵਿਚ ਦਾਖਲੇ

Next Post
ਸਿੱਖਿਆ ਖੇਤਰ ’ਚ ਕ੍ਰਾਂਤੀਕਾਰੀ ਬਦਲਾਅ ਦੇ ਰਾਹ ’ਤੇ ਪੰਜਾਬ, ਸਰਕਾਰੀ ਸਕੂਲਾਂ ਦੇ ਮੈਗਾ ਪੀ.ਟੀ.ਐਮ. ਵਿੱਚ 27 ਲੱਖ ਮਾਪਿਆਂ ਨੇ ਸ਼ਿਰਕਤ ਕੀਤੀ-ਮੁੱਖ ਮੰਤਰੀ

ਭਗਵੰਤ ਸਿੰਘ ਮਾਨ ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਪਿਆ ਬੂਰ : ਨਿੱਜੀ ਸਕੂਲਾਂ ਤੋਂ ਨਾਮ ਕਟਵਾ ਕੇ ਵਿਦਿਆਰਥੀ ਲੈ ਰਹੇ ਨੇ ਸਰਕਾਰੀ ਸਕੂਲਾਂ ਵਿਚ ਦਾਖਲੇ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982