No Result
View All Result
Thursday, March 5, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home PUNJAB

ਮੁੱਖ ਮੰਤਰੀ ਵੱਲੋਂ ਚਾਰ ਦਹਾਕਿਆਂ ਬਾਅਦ ਟੋਕਿਓ ਓਲੰਪਿਕ ਦੇ ਸੈਮੀਫਾਈਨਲ ’ਚ ਪਹੁੰਚਣ ਲਈ ਭਾਰਤੀ ਹਾਕੀ ਟੀਮ ਨੂੰ ਵਧਾਈ

admin by admin
in PUNJAB, SPORTS
0
ਅਮਰਿੰਦਰ ਵੱਲੋਂ ਖੇਡ ਕਿੱਟਾਂ, ਓਪਨ ਏਅਰ ਜਿੰਮ ਅਤੇ ਮਹਿਲਾ ਮੰਡਲਾਂ ਲਈ ਵੀ 60 ਕਰੋੜ ਨੂੰ ਪ੍ਰਵਾਨਗੀ ;  ‘ਪੰਜਾਬ ਨਿਰਮਾਣ ਪ੍ਰੋਗਰਾਮ’ ਤਹਿਤ 658 ਕਰੋੜ ਰੁਪਏ ਮਨਜ਼ੂਰ
0
SHARES
0
VIEWS
Share on FacebookShare on Twitter

ਚੰਡੀਗੜ, 1 ਅਗਸਤ (ਸ਼ਿਵ ਨਾਰਾਇਣ ਜਾਂਗੜਾ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਭਾਰਤੀ ਪੁਰਸ਼ ਹਾਕੀ ਟੀਮ ਨੂੰ ਟੋਕੀਓ ਓਲੰਪਿਕ ਦੇ ਸੈਮੀਫਾਈਨਲ ’ਚ ਪਹੁੰਚਣ ਲਈ ਵਧਾਈ ਦਿੱਤੀ ਹੈ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ, “ਟੋਕੀਓ ਓਲੰਪਿਕ ਵਿਚ ਭਾਰਤੀ ਪੁਰਸ਼ ਹਾਕੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਗਟਾਵਾ ਕਰਦਿਆਂ ਗਰੇਟ ਬਿ੍ਰਟੇਨ ਖਿਲਾਫ 3-1 ਦੇ ਫਰਕ ਨਾਲ ਜਿੱਤ ਹਾਸਲ ਕੀਤੀ ਅਤੇ 41 ਵਰਿਆਂ ਬਾਅਦ ਓਲੰਪਿਕ ਦੀਆਂ ਸਿਖਰਲੀਆਂ ਚਾਰ ਟੀਮਾਂ ਵਿਚ ਥਾਂ ਬਣਾਈ। ਮੈਨੂੰ ਇਸ ਗੱਲ ਦੀ ਬਹੁਤ ਖੁਸ਼ੀ ਹੈ ਕਿ ਪੰਜਾਬ ਦੇ ਤਿੰਨ ਖਿਡਾਰੀਆਂ ਦਿਲਪ੍ਰੀਤ ਸਿੰਘ, ਗੁਰਜੰਟ ਅਤੇ ਹਾਰਦਿਕ ਸਿੰਘ ਵੱਲੋਂ ਵਿਰੋਧੀ ਟੀਮ ਖਿਲਾਫ ਤਿੰਨ ਗੋਲ ਦਾਗੇ ਗਏ। ਤਹਾਨੂੰ ਮੁਬਾਰਕ ਅਤੇ ਹੁਣ ਸੋਨ ਤਮਗੇ ਲਈ ਅੱਗੇ ਵਧੇ।”
ਜ਼ਿਕਰਯੋਗ ਹੈ ਕਿ ਭਾਰਤੀ ਹਾਕੀ ਟੀਮ ਆਖਰੀ ਵਾਰ ਸਾਲ 1980 ਦੀਆਂ ਮਾਸਕੋ ਓਲਿੰਪਕ ਖੇਡਾਂ ਵਿਚ ਸਿਖਰਲੀਆਂ ਚਾਰਾਂ ਟੀਮਾਂ ਵਿਚ ਪਹੁੰਚੀ ਸੀ ਜਿੱਥੇ ਆਖਰ ਵਿਚ ਉਸ ਨੇ ਵੱਕਾਰੀ ਸੋਨ ਤਮਗਾ ਹਾਸਲ ਕੀਤਾ ਸੀ।

Post Views: 165
Tags: capt amrinder singhindian hockey teamlatest news on punjablatest updatespunjab newspunjab politics
Previous Post

“ਸੋਨ ਤਮਗੇ ਦੇ ਐਨ ਨੇੜੇ“, ਰਾਣਾ ਸੋਢੀ ਵੱਲੋਂ ਉਲੰਪਿਕਸ ਦੇ ਸੈਮੀਫਾਈਨਲ ‘ਚ ਪਹੁੰਚੀ ਭਾਰਤੀ ਹਾਕੀ ਟੀਮ ਨੂੰ ਮੁਬਾਰਕਬਾਦ

Next Post

पृथक बुंदेलखंड राज्य निर्माण की मांग

Next Post
पृथक बुंदेलखंड राज्य निर्माण की मांग

पृथक बुंदेलखंड राज्य निर्माण की मांग

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982