No Result
View All Result
Friday, May 8, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਲਗਾਤਾਰ ਯਤਨਸ਼ੀਲ: ਕੁਲਦੀਪ ਸਿੰਘ ਧਾਲੀਵਾਲ ਕੈਬਨਿਟ ਮੰਤਰੀ ਨੇ ‘ਜਨਤਾ ਦਰਬਾਰ’ ਦੌਰਾਨ 250 ਤੋਂ ਵੱਧ ਸ਼ਿਕਾਇਤਾਂ ਸੁਣੀਆਂ

admin by admin
in BREAKING, CHANDIGARH, COVER STORY, National, POLITICS, PUNJAB
0
ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਲਗਾਤਾਰ ਯਤਨਸ਼ੀਲ: ਕੁਲਦੀਪ ਸਿੰਘ ਧਾਲੀਵਾਲ  ਕੈਬਨਿਟ ਮੰਤਰੀ ਨੇ ‘ਜਨਤਾ ਦਰਬਾਰ’ ਦੌਰਾਨ 250 ਤੋਂ ਵੱਧ ਸ਼ਿਕਾਇਤਾਂ ਸੁਣੀਆਂ
0
SHARES
0
VIEWS
Share on FacebookShare on Twitter

ਚੰਡੀਗੜ੍ਹ, 17 ਜਨਵਰੀ(ਪ੍ਰੈਸ ਕੀ ਤਾਕਤ ਬਿਊਰੋ: ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਦੱਸਿਆ ਪੰਜਾਬ ਸਰਕਾਰ ਆਮ ਲੋਕਾਂ ਦੇ ਹਿੱਤ ‘ਚ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਬੀਤੇ 10 ਮਹੀਨਿਆਂ ਦੌਰਾਨ ਖੇਤੀਬਾੜੀ, ਉਦਯੋਗ, ਸਿੱਖਿਆ ਅਤੇ ਸਿਹਤ, ਰੁਜ਼ਗਾਰ ਦੇਣ ਦੇ ਖੇਤਰ ‘ਚ ਸੰਜੀਦਗੀ ਨਾਲ ਕੰਮ ਕੀਤਾ ਹੈ ਤੇ ਲੋਕ ਹਿੱਤ ਦੇ ਇਹ ਕਾਰਜ ਅੱਗੇ ਵੀ ਜਾਰੀ ਰਹਿਣਗੇ।

ਇਹ ਪ੍ਰਗਟਾਵਾ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਨੇ ਅੱਜ ਵਿਕਾਸ ਭਵਨ, ਐਸ.ਏ.ਐਸ. ਨਗਰ (ਮੁਹਾਲੀ) ਵਿਖੇ ਕਰਵਾਏ ਹਫ਼ਤਾਵਾਰੀ ‘ਜਨਤਾ ਦਰਬਾਰ’ ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਮੌਕੇ ਕੀਤਾ।

ਸ. ਧਾਲੀਵਾਲ ਨੇ ਸਬੰਧਤ ਮੁੱਖ ਦਫ਼ਤਰ, ਚੰਡੀਗੜ੍ਹ ਅਤੇ ਜ਼ਿਲ੍ਹਾ ਅਧਿਕਾਰੀਆਂ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਦਾ ਛੇਤੀ ਨਿਪਟਾਰਾ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਸ਼ਿਕਾਇਤਾਂ ਤੇ ਸਮੱਸਿਆਵਾਂ ਦਾ ਨਿਪਟਾਰਾ ਬਿਨ੍ਹਾਂ ਦੇਰੀ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ।

ਸ. ਧਾਲੀਵਾਲ ਨੇ ਅੱਗੇ ਦੱਸਿਆ ਕਿ ਅੱਜ 263 ਮਾਮਲਿਆਂ ਦੀ ਸੁਣਵਾਈ ਕੀਤੀ ਗਈ ਹੈ ਅਤੇ ਮੌਕੇ ‘ਤੇ ਸਬੰਧਤ ਅਧਿਕਾਰੀਆਂ ਨੂੰ ਫੋਨ ਰਾਹੀਂ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਆਪਣੇ ਵਿਭਾਗਾਂ ਨਾਲ ਸਬੰਧਤ ਕਰਮਚਾਰੀਆਂ / ਅਧਿਕਾਰੀਆਂ ਨੂੰ ਲੋਕ ਹਿੱਤ ਵਿੱਚ ਮਿਹਨਤ ਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਕਿਹਾ।

Post Views: 116
Tags: Kuldeep Singh DhaliwalKuldeep Singh Dhaliwal asks complainants to reach hiskuldeep singh dhaliwal NewsKuldeep Singh Dhaliwal(AAP) - AJNALA(AMRITSAR)Kuldip Singh Dhaliwal(AAP):Constituency - PUNJABMann government committed to resolve problems of peopleMembers - Punjab Legislative AssemblyMore fast-track courts for NRIs: Kuldeep Singh DhaliwalNRI meet in Ludhiana: Fast track courts for NRIs soon inPunjab min Kuldeep Singh Dhaliwal meets truck operatorsPunjab minister Kuldeep Singh Dhaliwal lays foundationSpecial policy for Punjabi NRIs soon: Minister Kuldeep Singh
Previous Post

ਮਾਨ ਸਰਕਾਰ ਵਲੋਂ ਲੁਧਿਆਣਾ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ ‘ਤੇ ਕਰੀਬ 17.42 ਕਰੋੜ ਰੁਪਏ ਖਰਚੇ ਜਾਣਗੇ :ਡਾ ਇੰਦਰਬੀਰ ਸਿੰਘ ਨਿੱਜਰ ਇਨ੍ਹਾਂ ਵਿਕਾਸ ਕਾਰਜਾਂ ਦਾ ਲੁਧਿਆਣਾ ਦੀ ਵੱਡੀ ਅਬਾਦੀ ਨੂੰ ਹੋਵੇਗਾ ਲਾਭ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਯਤਨਸ਼ੀਲ

Next Post

ਅਮਨ ਅਰੋੜਾ ਵੱਲੋਂ ਪਟਿਆਲਾ ਵਿਖੇ ਸਰਕਾਰੀ ਪ੍ਰਿੰਟਿੰਗ ਪ੍ਰੈੱਸ ਦਾ ਦੌਰਾ; ਕੰਮ-ਕਾਜ ਦਾ ਲਿਆ ਜਾਇਜ਼ਾ • ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਵੱਲੋਂ ਬਦਲਦੇ ਸਮੇਂ ਦੀ ਲੋੜ ਮੁਤਾਬਕ ਪ੍ਰਿੰਟਿੰਗ ਪ੍ਰਣਾਲੀ ਨੂੰ ਅਪਗ੍ਰੇਡ ਕਰਨ ‘ਤੇ ਜ਼ੋਰ

Next Post
ਅਮਨ ਅਰੋੜਾ ਵੱਲੋਂ ਪਟਿਆਲਾ ਵਿਖੇ ਸਰਕਾਰੀ ਪ੍ਰਿੰਟਿੰਗ ਪ੍ਰੈੱਸ ਦਾ ਦੌਰਾ; ਕੰਮ-ਕਾਜ ਦਾ ਲਿਆ ਜਾਇਜ਼ਾ  • ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਵੱਲੋਂ ਬਦਲਦੇ ਸਮੇਂ ਦੀ ਲੋੜ ਮੁਤਾਬਕ ਪ੍ਰਿੰਟਿੰਗ ਪ੍ਰਣਾਲੀ ਨੂੰ ਅਪਗ੍ਰੇਡ ਕਰਨ ‘ਤੇ ਜ਼ੋਰ

ਅਮਨ ਅਰੋੜਾ ਵੱਲੋਂ ਪਟਿਆਲਾ ਵਿਖੇ ਸਰਕਾਰੀ ਪ੍ਰਿੰਟਿੰਗ ਪ੍ਰੈੱਸ ਦਾ ਦੌਰਾ; ਕੰਮ-ਕਾਜ ਦਾ ਲਿਆ ਜਾਇਜ਼ਾ • ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਵੱਲੋਂ ਬਦਲਦੇ ਸਮੇਂ ਦੀ ਲੋੜ ਮੁਤਾਬਕ ਪ੍ਰਿੰਟਿੰਗ ਪ੍ਰਣਾਲੀ ਨੂੰ ਅਪਗ੍ਰੇਡ ਕਰਨ 'ਤੇ ਜ਼ੋਰ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800