No Result
View All Result
Thursday, March 5, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਜ਼ਿਲ੍ਹੇ ਨੂੰ 6 ਕਰੋੜ 28 ਲੱਖ ਰੁਪਏ ਜਾਰੀ

admin by admin
in BREAKING, COVER STORY, PUNJAB
0
ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਜ਼ਿਲ੍ਹੇ ਨੂੰ 6 ਕਰੋੜ 28 ਲੱਖ ਰੁਪਏ ਜਾਰੀ
0
SHARES
0
VIEWS
Share on FacebookShare on Twitter

ਪਟਿਆਲਾ,27-04-2023(ਪ੍ਰੈੱਸ ਕੀ ਤਾਕਤ)-ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਗਰੀਬ ਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਵਿਆਹ ਮੌਕੇ ਦਿੱਤੀ ਜਾਂਦੀ ਅਸ਼ੀਰਵਾਦ ਸਕੀਮ ਤਹਿਤ 51 ਹਜ਼ਾਰ ਰੁਪਏ ਦੀ ਮਾਲੀ ਮਦਦ ਲਈ ਪਟਿਆਲਾ ਜ਼ਿਲ੍ਹੇ ਲਈ 6 ਕਰੋੜ 28 ਲੱਖ 32 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਸਮਾਜਿਕ ਨਿਆਂ ਤੇ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਟਿਆਲਾ ਜ਼ਿਲ੍ਹੇ ਲਈ ਜਾਰੀ ਕੀਤੀ ਰਾਸ਼ੀ ‘ਚ ਅਨੁਸੂਚਿਤ ਜਾਤੀਆਂ ਲਈ 2 ਕਰੋੜ 85 ਲੱਖ ਅਤੇ ਪਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਲਈ 3 ਕਰੋੜ 43 ਲੱਖ 23 ਹਜ਼ਾਰ ਰੁਪਏ ਜਾਰੀ ਕੀਤੇ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ ਪਟਿਆਲਾ ਜ਼ਿਲ੍ਹੇ ‘ਚ 6 ਕਰੋੜ 28 ਲੱਖ 32 ਹਜ਼ਾਰ ਰੁਪਏ ਜਾਰੀ ਕੀਤੇ ਗਏ ਹਨ, ਜਿਸ ‘ਚ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਲਈ 2 ਕਰੋੜ 85 ਲੱਖ ਰੁਪਏ ਜਾਰੀ ਕੀਤੇ ਗਏ ਹਨ, ਜਿਸ ਦਾ ਲਾਭ ਜ਼ਿਲ੍ਹੇ ਦੇ 559 ਲਾਭਪਾਤਰੀ ਨੂੰ ਮਿਲੇਗਾ। ਇਸੇ ਤਰ੍ਹਾਂ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਲਾਭਪਾਤਰੀਆਂ ਲਈ 3 ਕਰੋੜ 43 ਲੱਖ 23 ਹਜ਼ਾਰ ਰੁਪਏ ਜਾਰੀ ਹੋਏ ਹਨ, ਜਿਸ ‘ਚ ਜ਼ਿਲ੍ਹੇ ਦੇ 673 ਲਾਭਪਾਤਰੀ ਕਵਰ ਕੀਤੇ ਜਾਣਗੇ।
ਉਨ੍ਹਾਂ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ/ਈਸਾਈ ਬਰਾਦਰੀ ਦੀਆਂ ਲੜਕੀਆਂ, ਕਿਸੇ ਵੀ ਜਾਤੀ ਦੀ ਵਿਧਵਾਵਾਂ ਦੀਆਂ ਲੜਕੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਪੱਛੜੇ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਸਮੇਂ ਅਤੇ ਅਨੁਸੂਚਿਤ ਜਾਤੀਆਂ ਦੀਆਂ ਵਿਧਵਾਵਾਂ/ਤਲਾਕਸ਼ੁਦਾ ਔਰਤਾਂ ਨੂੰ ਉਨ੍ਹਾਂ ਦੇ ਮੁੜ ਵਿਆਹ ਸਮੇਂ 51000/-ਰੁਪਏ ਦੀ ਵਿੱਤੀ ਸਹਾਇਤਾ ਸ਼ਗਨ ਵਜੋਂ ਦਿੱਤੀ ਜਾਂਦੀ ਹੈ।
ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਸੁਖਸਾਗਰ ਸਿੰਘ ਨੇ ਦੱਸਿਆ ਕਿ ਪ੍ਰਾਪਤ ਹੋਈ ਰਾਸ਼ੀ ਡੀ.ਬੀ.ਟੀ. ਮੋਡ ਰਾਹੀਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ ‘ਚ ਭੇਜੀ ਜਾ ਰਹੀ ਹੈ ਅਤੇ ਸਰਕਾਰ ਵੱਲੋਂ ਬਾਕੀ ਰਹਿੰਦੇ ਲਾਭਪਾਤਰੀਆਂ ਨੂੰ ਵੀ ਰਾਸ਼ੀ ਜਲਦ ਹੀ ਜਾਰੀ ਕੀਤੀ ਜਾ ਰਹੀ ਹੈ।

Post Views: 138
Tags: all government schemesashirwad scheme punjabnew scheme punjab governmentpunjab aashirwad schemepunjab ashirwad schemePunjab Governmentpunjab government launch aashirwad portalpunjab government launched aashirwad portalpunjab government mobile schemepunjab government schemepunjab government shagun schemepunjab shagun schemeshagun scheme punjabwhat is punjab aashirwad scheme?
Previous Post

Epaper 21 April 2023

Next Post

ਮੁੱਖ ਮੰਤਰੀ ਵੱਲੋਂ ਮਹਾਨ ਮੁੱਕੇਬਾਜ਼ ਕੌਰ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

Next Post
शादी के बंधन में बंधेंगे पंजाब के Chief Minister भगवंत मान

ਮੁੱਖ ਮੰਤਰੀ ਵੱਲੋਂ ਮਹਾਨ ਮੁੱਕੇਬਾਜ਼ ਕੌਰ ਸਿੰਘ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982