No Result
View All Result
Monday, May 4, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ 117346 ਵਿਦਿਆਰਥੀਆਂ ਲਈ 91.46 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

admin by admin
in BREAKING, COVER STORY, INDIA, National, POLITICS, PUNJAB
0
ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ 117346 ਵਿਦਿਆਰਥੀਆਂ ਲਈ 91.46 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ
0
SHARES
0
VIEWS
Share on FacebookShare on Twitter

ਚੰਡੀਗੜ੍ਹ, 8 ਜੂਨ (ਪ੍ਰੈਸ ਕੀ ਤਾਕਤ ਬਿਊਰੋ): ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ ਸਟੂਡੈਂਟਸ ਸਕੀਮ ਸਾਲ 2023-24 ਦੇ ਬਕਾਇਆ ਰਹਿੰਦੇ 117346 ਵਿਦਿਆਰਥੀਆਂ ਲਈ 91.46 ਕਰੋੜ ਰੁਪਏ ਦੀ ਰਾਸ਼ੀ ਰਾਜ ਸਰਕਾਰ ਦੇ ਹਿੱਸੇ ਵਜੋਂ ਜਾਰੀ ਕੀਤੀ ਗਈ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ  ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ  ਅਨੂਸੂਚਿਤ ਜਾਤੀ ਦੇ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਦੱਸਿਆ  ਕਿ ਇਸ ਸਕੀਮ ਦਾ ਮੁੱਖ ਟੀਚਾ ਅਤਿ ਗਰੀਬ ਪਰਿਵਾਰਾਂ ਦੇ ਵਿਦਿਆਰਥੀਆਂ ਨੂੰ ਸਿੱਖਿਆ ਪੂਰੀ ਕਰਨ ਲਈ ਸਹਾਇਤਾ ਪ੍ਰਦਾਨ ਕਰਨਾ ਹੈ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਅਨੁਸੂਚਿਤ ਜਾਤੀਆਂ  ਦੇ ਵਿਦਿਆਰਥੀਆਂ ਦੀ ਭਲਾਈ ਲਈ ਵੀ ਲਗਾਤਾਰ ਕਾਰਜਸ਼ੀਲ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਰਾਸ਼ੀ ਦੇ ਰਲੀਜ਼ ਹੋਣ ਨਾਲ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇਗਾ।   ਮੰਤਰੀ ਨੇ ਅੱਗੇ ਦੱਸਿਆ ਕਿ  ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।

Post Views: 129
Tags: epunjab scholarshippre matric scholarshippre matric scholarship schemepre metric and post matric scholarshippresskitaquatPunjabPunjab Governmentpunjab govtpunjab newsPunjab news todaypunjab scholarshippunjab scholarship applypunjab scholarship schemescholarship for pre matric students
Previous Post

ਇਜ਼ਰਾਈਲ ਵੱਲੋਂ ਗਾਜ਼ਾ ਹਮਲੇ ‘ਚ ਮਾਰੇ ਗਏ ਤਿੰਨ ਬੰਧਕਾਂ ‘ਚੋਂ ਇਕ ਅਮਰੀਕੀ ਨਾਗਰਿਕ

Next Post

ਜਲੰਧਰ ਪੱਛਮੀ ਦੀ ਜ਼ਿਮਨੀ ਚੋਣ 10 ਜੁਲਾਈ ਨੂੰ: ਸਿਬਿਨ ਸੀ

Next Post
ਜਲੰਧਰ ਪੱਛਮੀ ਦੀ ਜ਼ਿਮਨੀ ਚੋਣ 10 ਜੁਲਾਈ ਨੂੰ: ਸਿਬਿਨ ਸੀ

ਜਲੰਧਰ ਪੱਛਮੀ ਦੀ ਜ਼ਿਮਨੀ ਚੋਣ 10 ਜੁਲਾਈ ਨੂੰ: ਸਿਬਿਨ ਸੀ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800