No Result
View All Result
Friday, June 19, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home PUNJAB

ਉਦਯੋਗ ਵਿਭਾਗ ਵੱਲੋਂ ਖਾਲੀ ਅਸਾਮੀਆਂ ਭਰਨ ਲਈ ਬੁਆਇਲਰ ਆਪ੍ਰੇਸ਼ਨ ਇੰਜਨੀਅਰਸ ਪ੍ਰੀਖਿਆ ਲਈ ਜਾਵੇਗੀ

admin by admin
in PUNJAB
0
ਹਰਿਆਣਾ ਸਰਕਾਰ ਖਾਲੀ ਆਸਾਮੀਆਂ ‘ਤੇ ਵਿਭਾਗਾਂ ਦੀ ਲੋਂੜ ਅਨੁਸਾਰ ਭਰਤੀ ਕਰੇਗੀ – ਮੁੱਖ ਮੰਤਰੀ
0
SHARES
0
VIEWS
Share on FacebookShare on Twitter

ਚੰਡੀਗੜ•, 8 ਜੂਨ (ਸ਼ਿਵ ਨਾਰਾਇਣ ਜਾਂਗੜਾ) : ਉਦਯੋਗ ਅਤੇ ਵਣਜ ਵਿਭਾਗ ਵੱਲੋਂ ਨਵੇਂ ਹੁਨਰ ਦੀ ਭਰਤੀ ਅਤੇ ਸੰਚਾਲਨ ਦੀ ਕੁਸ਼ਲਤਾ ਨੂੰ ਵਧਾਉਣ ਦੇ ਉਦੇਸ਼ ਨਾਲ ਬਾਇਲਰ ਆਪ੍ਰੇਸ਼ਨ ਇੰਜੀਨੀਅਰਸ ਪ੍ਰੀਖਿਆ ਲਈ ਜਾਵੇਗੀ। ਇਸ ਸਬੰਧੀ ਜਾਣਥਾਰੀ ਦਿੰਦਿਆਂ ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਇਹ ਪ੍ਰੀਖਿਆ ਅਗਸਤ 2020 ਵਿਚ ਬਾਇਲਰਜ਼ ਐਕਟ, 1923 ਅਤੇ ਬਾਇਲਰ ਆਪ੍ਰੇਸ਼ਨ ਇੰਜੀਨੀਅਰ ਰੂਲਜ਼, 2011 ਦੇ ਸ਼ਰਤ ਵਿਧਾਨ ਅਨੁਸਾਰ ਆਰਜ਼ੀ ਤੌਰ ‘ਤੇ ਲਈ ਜਾਵੇਗੀ। ਸਰਕਾਰ ਵੱਲੋਂ 2010 ਤੋਂ ਇਹ ਪ੍ਰੀਖਿਆ ਨਹੀਂ ਲਈ ਗਈ ਹੈ। ਚਾਹਵਾਨ ਉਮੀਦਵਾਰ ਜਿਨ•ਾਂ ਕੋਲ ਲੋੜੀਂਦੀਆਂ ਯੋਗਤਾਵਾਂ ਅਤੇ ਤਜ਼ਰਬਾ ਹੋਵੇ ਇਸ ਸਬੰਧੀ 10 ਜੁਲਾਈ, 2020 ਤੋਂ ਪਹਿਲਾਂ ਇਨਵੈਸਟ ਪੰਜਾਬ ਪੋਰਟਲ ‘ਤੇ ਅਪਲਾਈ ਕਰ ਸਕਦੇ ਹਨ।
ਉਨ•ਾਂ ਕਿਹਾ ਕਿ ਸੂਬੇ ਵਿੱਚ ਬੁਆਇਲਰ ਆਪ੍ਰੇਸ਼ਨ ਇੰਜਨੀਅਰਜ਼ ਦੀਆਂ ਕਈ ਅਸਾਮੀਆਂ ਖਾਲੀ ਪਈਆਂ ਹਨ ਅਤੇ ਨਵੀਂ ਭਰਤੀ ਨਾਲ ਕੁਸ਼ਲਤਾ ਦਾ ਪੱਧਰ ਹੋਰ ਵਧੇਗਾ ਅਤੇ ਉਦਯੋਗ ਵਿਚ ਤਕਨੀਕੀ ਅਧਿਕਾਰੀਆਂ ਦੀ ਤਾਕਤ ਵਧੇਗੀ।
ਉਨ•ਾਂ ਕਿਹਾ ਕਿ ਇਸ ਨੂੰ ਧਿਆਨ ਵਿਚ ਰੱਖਦਿਆਂ ਮੌਜੂਦਾ ਸਾਲ ਪ੍ਰੀਖਿਆ ਦੀ ਯੋਜਨਾ ਬਣਾਈ ਗਈ ਹੈ। ਪ੍ਰੀਖਿਆ ਦੇ ਪੱਧਰ ਨੂੰ ਕਾਇਮ ਰੱਖਣ ਲਈ ਸੂਬਾ ਸਰਕਾਰ ਵੱਲੋਂ ਆਧੁਨਿਕ ਬੁਆਇਲਰ ਅਭਿਆਸਾਂ ਦਾ ਉੱਚ ਵਿਦਿਅਕ ਅਤੇ ਵਿਵਹਾਰਕ ਗਿਆਨ ਰੱਖਣ ਵਾਲੇ ਮੈਂਬਰਾਂ ਦੇ ਇੱਕ ਪਰੀਖਿਅਕ ਬੋਰਡ ਦਾ ਗਠਨ ਕੀਤਾ ਗਿਆ ਹੈ।
ਇਸ ਪ੍ਰੀਖਿਆ ਵਿੱਚ ਲਿਖਤੀ ਅਤੇ ਜ਼ੁਬਾਨੀ ਪ੍ਰੀਖਿਆ ਲਈ ਜਾਵੇਗੀ । ਲਿਖਤੀ ਪ੍ਰੀਖਿਆ ਇਕ ਉੱਘੇ ਇੰਸਟੀਚਿਊਟ-ਪੰਜਾਬ ਇੰਜੀਨੀਅਰਿੰਗ ਕਾਲਜ, ਚੰਡੀਗੜ• ਦੁਆਰਾ ਲਈ ਜਾਵੇਗੀ। ਮੁਸ਼ਕਲ ਰਹਿਤ ਅਤੇ ਪਾਰਦਰਸ਼ੀ ਪ੍ਰਕਿਰਿਆ ਨੂੰ ਬਣਾਈ ਰੱਖਣ ਲਈ ਐਪਲੀਕੇਸ਼ਨ , ਦਸਤਾਵੇਜ਼ ਅਤੇ ਫੀਸ ਆਨਲਾਈਨ ਜਮ•ਾਂ ਹੋਵੇਗੀ।
ਇਕ ਹਜ਼ਾਰ ਵਰਗ ਮੀਟਰ ਤੋਂ ਵੱਧ ਤਾਪਮਾਨ ਖੇਤਰ ਵਾਲੇ ਸਾਰੇ ਬੁਆਇਲਰ ਇਕ ਬੁਆਇਲਰ ਆਪ੍ਰੇਸ਼ਨ ਇੰਜੀਨੀਅਰ ਦੇ ਸਿੱਧੇ ਚਾਰਜ ਅਧੀਨ ਚਲਾਏ ਜਾਣੇ ਹਨ।

Post Views: 52
Previous Post

जालंधर पुलिस का यू टर्न: खिलौना नहीं, असली देसी पिस्तौल लेकर ब्रांडरथ रोड पर दुकानदारों से हफ्ता वसूलने पहुंचे थे बदमाश

Next Post

ਲੋਕਾਂ ਨੂੰ ਗੁੰਮਰਾਹ ਕਰਨ ਦਾ ਡਰਾਮਾ ਬੰਦ ਕਰੋ- ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀਆਂ ਨੂੰ ਕਿਹਾ

Next Post
ਪੰਜਾਬ ਨੇ ਸਾਲ 2019-20 ਦੌਰਾਨ ਆਈ ਟੀ / ਆਈਟੀਐਸ ਅਤੇ ਈਐਸਡੀਐਮ ਖੇਤਰਾਂ ਦੇ ਨਿਵੇਸ਼ ਵਿਚ ਛੋਹਿਆ 605 ਕਰੋੜ ਦਾ ਅੰਕੜਾ: ਸੀਈਓ ਨਿਵੇਸ਼ ਪੰਜਾਬ

ਲੋਕਾਂ ਨੂੰ ਗੁੰਮਰਾਹ ਕਰਨ ਦਾ ਡਰਾਮਾ ਬੰਦ ਕਰੋ- ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀਆਂ ਨੂੰ ਕਿਹਾ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800