No Result
View All Result
Wednesday, June 24, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪੰਜਾਬ ਪੁਲਿਸ ਨੇ ਲਾਰੇਂਸ ਬਿਸ਼ਨੋਈ ਗੈਂਗ ਦੇ ਮੈਂਬਰ ਨੂੰ ਕੀਤਾ ਗ੍ਰਿਫਤਾਰ; ਪਿਸਤੌਲ ਬਰਾਮਦ

admin by admin
in BREAKING, CHANDIGARH, COVER STORY, PUNJAB
0
ਪੰਜਾਬ ਪੁਲਿਸ ਨੇ ਲਾਰੇਂਸ ਬਿਸ਼ਨੋਈ ਗੈਂਗ ਦੇ ਮੈਂਬਰ ਨੂੰ ਕੀਤਾ ਗ੍ਰਿਫਤਾਰ; ਪਿਸਤੌਲ ਬਰਾਮਦ
0
SHARES
0
VIEWS
Share on FacebookShare on Twitter

– ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

– ਗ੍ਰਿਫਤਾਰ ਕੀਤਾ ਗਿਆ ਦੋਸ਼ੀ,  ਚੰਡੀਗੜ੍ਹ, ਮੋਹਾਲੀ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਰਸੂਖ਼ਦਾਰ ਲੋਕਾਂ ਨੂੰ ਫਿਰੌਤੀ ਲੈਣ ਲਈ ਕਰਦਾ ਸੀ ਕਾਲ: ਏ.ਆਈ.ਜੀ. ਅਸ਼ਵਨੀ ਕਪੂਰ

ਚੰਡੀਗੜ੍ਹ, 20 ਜੁਲਾਈ(ਪ੍ਰੈਸ ਕੀ ਤਾਕਤ ਬਿਊਰੋ)

ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਨੇ ਬੁੱਧਵਾਰ ਨੂੰ ਲਾਰੈਂਸ ਬਿਸ਼ਨੋਈ ਗੈਂਗ ਦੇ ਇੱਕ ਮੈਂਬਰ ਨੂੰ ਗ੍ਰਿਫਤਾਰ ਕੀਤਾ, ਜੋ ਮੋਹਾਲੀ, ਚੰਡੀਗੜ੍ਹ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਸਰਮਾਏਦਾਰ ਵਿਅਕਤੀਆਂ ਨੂੰ ਧਮਕੀ ਭਰੀਆਂ ਕਾਲਾਂ ਕਰਕੇ ਫਿਰੌਤੀ ਦੀ ਮੰਗ ਕਰਦਾ ਸੀ। ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਕਸ਼ਮੀਰ ਸਿੰਘ ਉਰਫ਼ ਬੌਬੀ ਸ਼ੂਟਰ (24) ਵਜੋਂ ਹੋਈ ਹੈ, ਜੋ ਕਿ ਪਟਿਆਲਾ ਦੇ ਪਿੰਡ ਘੰਗਰੋਲੀ ਦਾ ਰਹਿਣ ਵਾਲਾ ਅਤੇ ਪੇਸ਼ੇ ਵਜੋਂ ਟੈਕਸੀ ਡਰਾਈਵਰ ਹੈ। ਪੁਲਿਸ ਟੀਮਾਂ ਨੇ ਉਕਤ ਕੋਲੋਂ ਦੋ ਜਿੰਦਾ ਕਾਰਤੂਸ ਸਮੇਤ ਇੱਕ ਦੇਸੀ ਪਿਸਤੌਲ ਵੀ ਬਰਾਮਦ ਕੀਤਾ ਹੈ।

ਏ.ਆਈ.ਜੀ. ਐਸ.ਐਸ.ਓ.ਸੀ. ਐਸ.ਏ.ਐਸ ਮੋਹਾਲੀ ਅਸ਼ਵਨੀ ਕਪੂਰ ਨੇ ਕਿਹਾ ਕਿ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ ਹੋਣ ਦਾ ਦਾਅਵਾ ਕਰਨ ਵਾਲੇ ਵਿਅਕਤੀ ਵੱਲੋਂ ਜ਼ਬਰਨ ਵਸੂਲੀ ਦੀਆਂ ਕੋਸ਼ਿਸ਼ਾਂ ਅਤੇ ਧਮਕੀ ਭਰੀਆਂ ਫੋਨ ਕਾਲਾਂ ਸਬੰਧੀ ਕਈ ਰਿਪੋਰਟਾਂ ਤੋਂ ਬਾਅਦ, ਪੁਲਿਸ ਟੀਮਾਂ ਨੇ ਮਾਮਲੇ ਦੀ ਵਿਆਪਕ ਜਾਂਚ ਸ਼ੁਰੂ ਕੀਤੀ ਸੀ। ਉਨ੍ਹ੍ਹਾਂ ਕਿਹਾ ਕਿ ਐਡਵਾਂਸ ਇੰਟੈਲੀਜੈਂਸ ਇਕੱਤਰ ਕਰਕੇ  ਪੁਲਿਸ ਨੇ ਬੌਬੀ ਨੂੰ ਜ਼ਿਲ੍ਹਾ ਖੰਨਾ ਤੋਂ ਕਾਬੂ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ।

ਏਆਈਜੀ ਕਪੂਰ ਨੇ ਦੱਸਿਆ ਕਿ ਕਸ਼ਮੀਰ ਉਰਫ਼ ਬੌਬੀ ਚੰਡੀਗੜ੍ਹ, ਮੋਹਾਲੀ ਅਤੇ ਹੋਰ ਆਸ-ਪਾਸ ਦੇ ਇਲਾਕਿਆਂ ਵਿੱਚ ਨਾਈਟ ਕਲੱਬਾਂ ਅਤੇ ਬਾਰਾਂ ਦੇ ਮਾਲਕਾਂ ਸਮੇਤ ਅਮੀਰ ਵਿਅਕਤੀਆਂ ਨੂੰ ਧਮਕਾ ਕੇ  ਜ਼ਬਰਨ ਵਸੂਲੀ ਕਰਦਾ ਸੀ।

ਜਿਕਰਯੋਗ ਹੈ ਕਿ ਥਾਣਾ ਐਸ.ਐਸ.ਓ.ਸੀ ਐਸ.ਏ.ਐਸ.ਨਗਰ ਵਿਖੇ ਅਸਲਾ ਐਕਟ ਦੀ ਧਾਰਾ 25-54-59 ਤਹਿਤ ਐਫਆਈਆਰ ਨੰਬਰ 10 ਮਿਤੀ 24-06-2023 ਨੂੰ ਕੇਸ ਪਹਿਲਾਂ ਹੀ ਦਰਜ ਕੀਤਾ ਗਿਆ ਸੀ

Post Views: 141
Tags: gangster lawrence bishnoiGoldy Brarlatest newslawrence bishnoi crime storylawrence bishnoi ganglawrence bishnoi gangsterlawrence bishnoi on goldy brarlawrence bishnoi salman khanlawrence bishnoi sidhu moose wala murderlawrence bishnoi storylawrence bishnoi story lifenewssalman khan lawrence bishnoiSidhu Moose Walasidhu moose wala death
Previous Post

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਵਿੱਚ ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਸਖ਼ਤ ਕਾਰਵਾਈ ਕੀਤੀ

Next Post

ਸੰਸਦ ਦਾ ਮੌਨਸੂਨ ਇਜਲਾਸ ਅੱਜ ਤੋਂ

Next Post
ਸੰਸਦ ਦਾ ਮੌਨਸੂਨ ਇਜਲਾਸ ਅੱਜ ਤੋਂ

ਸੰਸਦ ਦਾ ਮੌਨਸੂਨ ਇਜਲਾਸ ਅੱਜ ਤੋਂ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800