No Result
View All Result
Monday, May 18, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਲਾਲਜੀਤ ਸਿੰਘ ਭੁੱਲਰ ਨਾਲ ਮੁਲਾਕਾਤ ਉਪਰੰਤ ਪੰਜਾਬ ਰੋਡਵੇਜ਼ ਦੇ ਹੜਤਾਲ ਕਰਨ ਵਾਲੇ ਮੁਲਾਜ਼ਮਾਂ ਵੱਲੋਂ ਹੜਤਾਲ ਸਮਾਪਤ 

admin by admin
in BREAKING, COVER STORY, PUNJAB
0
ਲਾਲਜੀਤ ਸਿੰਘ ਭੁੱਲਰ ਨਾਲ ਮੁਲਾਕਾਤ ਉਪਰੰਤ ਪੰਜਾਬ ਰੋਡਵੇਜ਼ ਦੇ ਹੜਤਾਲ ਕਰਨ ਵਾਲੇ ਮੁਲਾਜ਼ਮਾਂ ਵੱਲੋਂ ਹੜਤਾਲ ਸਮਾਪਤ 
0
SHARES
0
VIEWS
Share on FacebookShare on Twitter
ਚੰਡੀਗੜ੍ਹ, 20 ਸਤੰਬਰ (ਪ੍ਰੈਸ ਕੀ ਤਾਕਤ ਬਿਊਰੋ): ਪੰਜਾਬ ਰੋਡਵੇਜ਼ ਦੇ ਹੜਤਾਲ ਕਰਨ ਵਾਲੇ ਆਉਟਸੋਰਸ ਅਤੇ ਕੰਟਰੈਕਚਿਊਲ ਮੁਲਾਜ਼ਮਾਂ ਵਲੋਂ ਸੂਬੇ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਮੁਲਾਕਾਤ ਉਪਰੰਤ ਅੱਜ ਸਵੇਰੇ ਤੋਂ ਸ਼ੁਰੂ ਕੀਤੀ ਹੜਤਾਲ ਨੂੰ ਸਮਾਪਤ ਕਰ ਦਿੱਤਾ।
ਅੱਜ ਇਥੇ ਪੰਜਾਬ ਭਵਨ ਵਿਖੇ ਹੜਤਾਲ ਕਰਨ ਵਾਲੇ ਆਉਟਸੋਰਸ ਅਤੇ ਕੰਟਰੈਕਚਿਊਲ ਮੁਲਾਜ਼ਮਾਂ ਦੀ ਜਥੇਬੰਦੀ ਦੇ ਆਗੂ ਵਲੋਂ ਪੰਜਾਬ ਰਾਜ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਟਰਾਂਸਪੋਰਟ ਸਕੱਤਰ ਦਿਲਰਾਜ ਸਿੰਘ ਸੰਧਾਵਾਲੀਆ ਅਤੇ ਸਟੇਟ ਟਰਾਂਸਪੋਰਟ ਕਮਿਸ਼ਨਰ ਅਮਨਦੀਪ ਕੌਰ ਹਾਜ਼ਰ ਸਨ।
ਮੀਟਿੰਗ ਦੌਰਾਨ ਹੜਤਾਲ ਕਰਨ ਵਾਲੇ ਆਉਟਸੋਰਸ ਅਤੇ ਕੰਟਰੈਕਚਿਊਲ ਮੁਲਾਜ਼ਮਾਂ ਵਲੋਂ ਆਪਣੀ ਮੰਗਾਂ ਸਬੰਧੀ ਟਰਾਂਸਪੋਰਟ ਮੰਤਰੀ ਨੂੰ ਜਾਣੂ ਕਰਵਾਇਆ ਗਿਆ।
 ਮੁਲਾਕਾਤ ਦੌਰਾਨ ਲਾਲਜੀਤ ਸਿੰਘ ਭੁੱਲਰ ਨੇ ਹੜਤਾਲ ਕਰਨ ਵਾਲੇ ਮੁਲਾਜ਼ਮਾਂ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਾਰੇ ਮੁਲਾਜ਼ਮਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ।
ਉਨ੍ਹਾਂ  ਹੜਤਾਲ ਕਰਨ ਵਾਲੇ ਮੁਲਾਜ਼ਮਾਂ ਨੂੰ ਅਪੀਲ ਕੀਤੀ ਕੀ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ,ਜਿਨ੍ਹਾਂ ਵਿਚੋਂ ਜ਼ਿਆਦਾਤਰ ਪਹਿਲਾਂ ਹੀ ਮੰਨੀਆਂ ਜਾ ਚੁਕੀਆਂ ਹਨ ਪ੍ਰੰਤੂ ਇਨ੍ਹਾਂ ਨੂੰ ਨਿਯਮਾਂ ਅਨੁਸਾਰ ਲਾਗੂ ਕਰਨ ਵਿਚ ਕੁੱਝ ਸਮਾਂ ਲੱਗ ਰਿਹਾ ਹੈ ਇਸ ਲਈ ਹੜਤਾਲ ਕਰਨ ਵਾਲੇ ਮੁਲਾਜ਼ਮਾਂ ਨੂੰ ਵਿਭਾਗ ਨੂੰ ਸਹਿਯੋਗ ਕਰਨਾ ਚਾਹੀਦਾ ਹੈ।
ਟਰਾਂਸਪੋਰਟ ਮੰਤਰੀ ਨੇ ਮੁਲਾਜ਼ਮ ਨੂੰ ਅਗਲੀ ਤਨਖ਼ਾਹ 5 ਫ਼ੀਸਦ ਵਾਧੇ ਨਾਲ ਦੇਣ, ਬਲੈਕ ਲਿਸਟ ਕੀਤੇ ਗਏ  ਮੁਲਾਜ਼ਮਾਂ ਨੂੰ ਨਿਯਮਾਂ ਅਨੁਸਾਰ ਬਹਾਲ ਕਰਨ,ਜਿਨ੍ਹਾਂ ਬੱਸਾਂ ਵਿਚ ਬੈਟਰੀਆਂ ਜਾ ਟਾਇਰ ਪੈਣ ਵਾਲੇ ਹਨ ਉਨ੍ਹਾਂ ਨੂੰ ਤੁਰੰਤ ਬਦਲਣ ਦੇ ਹੁਕਮ ਅਧਿਕਾਰੀਆਂ ਨੂੰ  ਦਿੱਤੇ।
Post Views: 88
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਕਿਸਾਨਾਂ ਨੂੰ ਫ਼ਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਸਬਸਿਡੀ ‘ਤੇ ਮੁਹੱਈਆ ਕਰਵਾਈਆਂ ਜਾਣਗੀਆਂ 24 ਹਜ਼ਾਰ ਤੋਂ ਵੱਧ ਮਸ਼ੀਨਾਂ

Next Post

ਲਾਲਜੀਤ ਸਿੰਘ ਭੁੱਲਰ ਵੱਲੋਂ ਮਗਨਰੇਗਾ ਅਧੀਨ ਕੰਮ ਕਰਦੇ ਮੁਲਾਜ਼ਮਾਂ ਨੂੰ ਈਐਸਆਈ ਦੇ ਦਾਇਰੇ ਵਿੱਚ ਲਿਆਉਣ ਦੇ ਹੁਕਮ

Next Post
ਲਾਲਜੀਤ ਸਿੰਘ ਭੁੱਲਰ ਵੱਲੋਂ ਮਗਨਰੇਗਾ ਅਧੀਨ ਕੰਮ ਕਰਦੇ ਮੁਲਾਜ਼ਮਾਂ ਨੂੰ ਈਐਸਆਈ ਦੇ ਦਾਇਰੇ ਵਿੱਚ ਲਿਆਉਣ ਦੇ ਹੁਕਮ

ਲਾਲਜੀਤ ਸਿੰਘ ਭੁੱਲਰ ਵੱਲੋਂ ਮਗਨਰੇਗਾ ਅਧੀਨ ਕੰਮ ਕਰਦੇ ਮੁਲਾਜ਼ਮਾਂ ਨੂੰ ਈਐਸਆਈ ਦੇ ਦਾਇਰੇ ਵਿੱਚ ਲਿਆਉਣ ਦੇ ਹੁਕਮ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800