Sunday, September 6, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਪ੍ਰੀਤੀ ਚਾਵਲਾ ਵੱਲੋਂ ਨਾਭਾ, ਮੰਡੌਰ ਤੇ ਥੂਹੀ ਦੇ ਸਰਕਾਰੀ ਸਕੂਲਾਂ ਤੇ ਆਂਗਣਵਾੜੀ ਸੈਂਟਰਾਂ ‘ਚ ਮਿਡ ਡੇ ਮੀਲ ਤੇ ਰਾਸ਼ਨ ਡਿਪੂ ਦਾ ਅਚਨਚੇਤ ਨਿਰੀਖਣ

admin by admin
in BREAKING, COVER STORY, PUNJAB
0
ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਪ੍ਰੀਤੀ ਚਾਵਲਾ ਵੱਲੋਂ ਨਾਭਾ, ਮੰਡੌਰ ਤੇ ਥੂਹੀ ਦੇ ਸਰਕਾਰੀ ਸਕੂਲਾਂ ਤੇ ਆਂਗਣਵਾੜੀ ਸੈਂਟਰਾਂ ‘ਚ ਮਿਡ ਡੇ ਮੀਲ ਤੇ ਰਾਸ਼ਨ ਡਿਪੂ ਦਾ ਅਚਨਚੇਤ ਨਿਰੀਖਣ
0
SHARES
0
VIEWS
Share on FacebookShare on Twitter
ਨਾਭਾ, 27 ਮਈ (ਪ੍ਰੈਸ ਕੀ ਤਾਕਤ ਬਿਊਰੋ)
ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਪ੍ਰੀਤੀ ਚਾਵਲਾ ਨੇ ਮੰਡੌਰ ਵਿਖੇ ਸੀਨੀਅਰ ਸੈਕੰਡਰੀ, ਐਲੀਮੈਂਟਰੀ ਸਮਾਰਟ ਸਕੂਲ ਤੇ ਪ੍ਰਾਇਮਰੀ ਸਮਾਰਟ ਸਕੂਲ, ਥੂਹੀ ਦੇ ਸੈਕੰਡਰੀ ਅਤੇ ਪ੍ਰਾਇਮਰੀ ਸਕੂਲਾਂ ਸਮੇਤ ਮਾਡਲ ਹਾਈ ਸਕੂਲ ਨਾਭਾ ਅਤੇ ਆਂਗਣਵਾੜੀ ਸੈਂਟਰਾਂ ਵਿਖੇ ਮਿਡ ਡੇ ਮੀਲ ਦਾ ਅਚਨਚੇਤ ਜਾਇਜ਼ਾ ਲਿਆ।
ਫੂਡ ਕਮਿਸ਼ਨ ਮੈਂਬਰ ਨੇ ਇਸ ਦੌਰਾਨ ਇੱਥੇ ਬੱਚਿਆਂ ਨੂੰ ਪ੍ਰਦਾਨ ਕੀਤੇ ਜਾ ਰਹੇ ਖਾਣੇ ਦਾ ਜਾਇਜ਼ਾ ਲਿਆ ਅਤੇ ਸਕੂਲ ਅਧਿਆਪਕਾਂ ਤੇ ਆਂਗਣਵਾੜੀ ਸੈਂਟਰਾਂ ‘ਚ ਬੱਚਿਆਂ ਨਾਲ ਵੀ ਗੱਲਬਾਤ ਕੀਤੀ। ਉਨ੍ਹਾਂ ਨੇ ਅਧਿਆਪਕਾਂ ਵੱਲੋਂ ਬੱਚਿਆਂ ਨੂੰ ਦਿੱਤੇ ਜਾਂਦੇ ਖਾਣੇ ਦੇ ਮਾਮਲੇ ‘ਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਪ੍ਰੀਤੀ ਚਾਵਲਾ ਨੇ ਕਿਹਾ ਕਿ ਪੀਣ ਵਾਲੇ ਪਾਣੀ ਦੇ ਸੈਂਪਲ ਜਾਂਚ ਵੀ ਸਮੇਂ-ਸਮੇਂ ‘ਤੇ ਜਰੂਰ ਕਰਵਾਈ ਜਾਵੇ। ਉਨ੍ਹਾਂ ਨੇ ਸਕੂਲਾਂ ‘ਚ ਬੱਚਿਆਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਸਹੂਲਤਾਂ ਦਾ ਵੀ ਜਾਇਜ਼ਾ ਲਿਆ।ਉਨ੍ਹਾਂ ਨੇ ਇਸੇ ਦੌਰਾਨ ਇੱਕ ਰਾਸ਼ਨ ਡਿਪੂ ਦਾ ਵੀ ਅਚਨਚੇਤ ਨਿਰੀਖਣ ਕੀਤਾ, ਜਿੱਥੇ ਕੁਝ ਊਣਤਾਈਆਂ ਪਾਈਆਂ, ਜਿਨ੍ਹਾਂ ਨੂੰ ਦੂਰ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ।
ਪ੍ਰੀਤੀ ਚਾਵਲਾ ਨੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ), ਆਂਗਣਵਾੜੀ ਵਰਕਰਾਂ ਤੇ ਸੁਪਰਵਾਈਜ਼ਰਾਂ ਸਮੇਤ ਸਕੂਲ ਦੇ ਅਧਿਆਪਕਾਂ ਨੂੰ ਕੁਝ ਜਰੂਰੀ ਹਦਾਇਤਾਂ ਦਿੱਤੀਆਂ, ਜਿਸ ‘ਤੇ ਇਨ੍ਹਾਂ ਨੇ ਭਰੋਸਾ ਦਿੱਤਾ ਕਿ ਬੱਚਿਆਂ ਨੂੰ ਬਿਹਤਰ ਢੰਗ ਨਾਲ ਮਿਡ ਡੇ ਮੀਲ ਖਾਣਾ ਪ੍ਰਦਾਨ ਕਰਨ ਸਬੰਧੀ ਹੋਰ ਵੀ ਸੁਧਾਰ ਕੀਤੇ ਜਾਣਗੇ। ਇਸ ਮੌਕੇ ਡਿਪਟੀ ਡੀ.ਈ.ਓ.  ਐਲੀਮੈਂਟਰੀ ਮਨਵਿੰਦਰ ਕੌਰ ਭੁੱਲਰ ਅਤੇ ਫੁਡ ਸਪਲਾਈ ਵਿਭਾਗ ਦੇ ਅਧਿਕਾਰੀ ਮੌਜੂਦ ਸਨ।
Post Views: 78
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਨਗਰ ਨਿਗਮ ਨੇ ਵਾਰਡ ਨੰਬਰ 17 ’ਚ ਚਲਾਈ ਸਵੱਛਤਾ ਹੀ ਸੇਵਾ ਮੁਹਿੰਮ

Next Post

ਭਾਸ਼ਾ ਵਿਭਾਗ ਨੇ ਪੰਜਾਬੀ ਸਾਹਿਤ ਸਿਰਜਣ/ਕਵਿਤਾ ਗਾਇਨ ਮੁਕਾਬਲੇ ਕਰਵਾਏ

Next Post
ਭਾਸ਼ਾ ਵਿਭਾਗ ਨੇ ਪੰਜਾਬੀ ਸਾਹਿਤ ਸਿਰਜਣ/ਕਵਿਤਾ ਗਾਇਨ ਮੁਕਾਬਲੇ ਕਰਵਾਏ

ਭਾਸ਼ਾ ਵਿਭਾਗ ਨੇ ਪੰਜਾਬੀ ਸਾਹਿਤ ਸਿਰਜਣ/ਕਵਿਤਾ ਗਾਇਨ ਮੁਕਾਬਲੇ ਕਰਵਾਏ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800