Sunday, August 16, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਬਿਹਾਰ ਦੇ ਮੁੱਖ ਮੰਤਰੀ ਨਾਲ ਪੰਜਾਬੀ ਭਾਈਚਾਰੇ ਨਾਲ ਸਬੰਧਿਤ ਵੱਖ ਵੱਖ ਮੁੱਦਿਆਂ ’ਤੇ ਵਿਚਾਰ ਚਰਚਾ

admin by admin
in BREAKING, CHANDIGARH, COVER STORY, National, POLITICS, PUNJAB
0
ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਬਿਹਾਰ ਦੇ ਮੁੱਖ ਮੰਤਰੀ ਨਾਲ ਪੰਜਾਬੀ ਭਾਈਚਾਰੇ ਨਾਲ ਸਬੰਧਿਤ ਵੱਖ ਵੱਖ ਮੁੱਦਿਆਂ ’ਤੇ ਵਿਚਾਰ ਚਰਚਾ
0
SHARES
0
VIEWS
Share on FacebookShare on Twitter

ਚੰਡੀਗੜ੍ਹ, 29 ਦਸੰਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰੀ ਕੁਲਤਾਰ ਸਿੰਘ ਸੰਧਵਾਂ ਨੇ ਬਿਹਾਰ ਦੇ ਮੁੱਖ ਮੰਤਰੀ ਸ੍ਰੀ ਨਿਤੀਸ਼ ਕੁਮਾਰ ਨਾਲ ਇੱਕ ਮੀਟਿੰਗ ਕਰਕੇ ਵੱਖ ਵੱਖ ਮਹੱਤਵਪੂਰਨ ਮੁੱਦਿਆਂ ’ਤੇ ਵਿਚਾਰ ਚਰਚਾ ਕੀਤੀ। ਪੰਜਾਬ ਵਿਧਾਨ ਸਭਾ ਦੇ ਇੱਕ ਬੁਲਾਰੇ ਅਨੁਸਾਰ ਇਹ ਇੱਕ ਸਿਸ਼ਟਾਚਾਰ ਮੀਟਿੰਗ ਸੀ ਜਿਸ ਵਿੱਚ ਸ. ਸੰਧਵਾਂ ਨੇ ਬਿਹਾਰ ਵਿੱਚ ਵੱਸਦੇ ਪੰਜਾਬੀਆਂ ਦੇ ਵਿਭਿੰਨ ਮੁੱਦਿਆਂ ਬਾਰੇ ਸ੍ਰੀ ਨਿਤੀਸ਼ ਕੁਮਾਰ ਨਾਲ ਚਰਚਾ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਖੇੇਤੀ, ਡੇਅਰੀ ਫਰਮਿੰਗ, ਸਭਿਆਚਾਰ, ਖੇਡਾਂ, ਵਿਗਿਆਨ, ਤਕਨੋਲੋਜੀ ਆਦਿ ਚਰਚਾ ਕੀਤੀ। ਮੀਟਿੰਗ ਤੋਂ ਬਾਅਦ ਸ. ਸੰਧਵਾਂ ਨੇ ਦੱਸਿਆ ਕਿ ਉਨ੍ਹਾਂ ਦੀ ਸ੍ਰੀ ਨਿਤੀਸ਼ ਕੁਮਾਰ ਨਾਲ ਚਰਚਾ ਬਹੁਤ ਵਧੀਆਂ ਰਹੀ ਅਤੇ ਉਨ੍ਹਾਂ ਨੂੰ ਬਿਹਾਰ ਵਿੱਚ ਵੱਸਦੇ ਪੰਜਾਬੀਆਂ ਬਾਰੇ ਕਈ ਕੁੱਝ ਜਾਣਨ ਦਾ ਮੌਕਾ ਮਿਲਿਆ।


ਇਸ ਤੋਂ ਪਹਿਲਾਂ ਪਟਨਾ ਵਿਖੇ ਪਹੁੰਚ ਕੇ ਸ. ਸੰਧਵਾਂ ਤਖਤ ਸ੍ਰੀ ਪਟਨਾ ਸਾਹਿਬ ਵਿਖੇ ਨਤਮਸਤਿਕ ਹੋਏ ਅਤੇ ਉਨ੍ਹਾਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ’ਤੇ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਚੰਗੇ ਜੀਵਨ ਦੇ ਨਿਰਮਾਣ ਵਾਸਤੇ ਲੋਕਾਂ ਨੂੰ ਸ੍ਰੀ ਗਰੂ ਗੋਬਿੰਦ ਸਿੰਘ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਸੱਦਾ ਦਿੱਤਾ।

Post Views: 99
Previous Post

ਧੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਆਪਣੀ ਮਾਂ ਦਾ ਕੀਤਾ ਕਤਲ

Next Post

ਨਵੇਂ ਵਰ੍ਹੇ ’ਤੇ ਹੁਸ਼ਿਆਰਪੁਰੀਆਂ ਨੂੰ ਮਿਲੇਗੀ ਅਤਿ-ਆਧੁਨਿਕ ਵੈਕਿਊਮ ਕਲੀਨਿੰਗ ਮਸ਼ੀਨ – ਕੈਬਨਿਟ ਮੰਤਰੀ ਜਿੰਪਾ ਦੀ ਮੌਜੂਦਗੀ ‘ਚ ਮਸ਼ੀਨ ਦਾ ਹੋਇਆ ਸਫਲ ਟ੍ਰਾਇਲ

Next Post
ਨਵੇਂ ਵਰ੍ਹੇ ’ਤੇ ਹੁਸ਼ਿਆਰਪੁਰੀਆਂ ਨੂੰ ਮਿਲੇਗੀ ਅਤਿ-ਆਧੁਨਿਕ ਵੈਕਿਊਮ ਕਲੀਨਿੰਗ ਮਸ਼ੀਨ – ਕੈਬਨਿਟ ਮੰਤਰੀ ਜਿੰਪਾ ਦੀ ਮੌਜੂਦਗੀ ‘ਚ ਮਸ਼ੀਨ ਦਾ ਹੋਇਆ ਸਫਲ ਟ੍ਰਾਇਲ

ਨਵੇਂ ਵਰ੍ਹੇ ’ਤੇ ਹੁਸ਼ਿਆਰਪੁਰੀਆਂ ਨੂੰ ਮਿਲੇਗੀ ਅਤਿ-ਆਧੁਨਿਕ ਵੈਕਿਊਮ ਕਲੀਨਿੰਗ ਮਸ਼ੀਨ - ਕੈਬਨਿਟ ਮੰਤਰੀ ਜਿੰਪਾ ਦੀ ਮੌਜੂਦਗੀ ‘ਚ ਮਸ਼ੀਨ ਦਾ ਹੋਇਆ ਸਫਲ ਟ੍ਰਾਇਲ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800