No Result
View All Result
Monday, June 30, 2025
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪੰਜਾਬੀ ਸੱਭਿਆਚਾਰਕ ਕੌਂਸਲ ਤੇ ਵਿਸ਼ਵ ਗੱਤਕਾ ਫੈਡਰੇਸ਼ਨ ਨੇ ਤਨਮਨਜੀਤ ਢੇਸੀ ਤੇ ਪ੍ਰੀਤ ਗਿੱਲ ਨੂੰ ਯੂ.ਕੇ. ਦੀ ਸੰਸਦੀ ਚੋਣ ਜਿੱਤਣ ’ਤੇ ਦਿੱਤੀ ਵਧਾਈ

admin by admin
in BREAKING, COVER STORY, National, POLITICS, PUNJAB, WORLD
0
ਪੰਜਾਬੀ ਕਲਚਰਲ ਕੌਂਸਲ ਤੇ ਵਰਲਡ ਗੱਤਕਾ ਫੈਡਰੇਸ਼ਨ ਵੱਲੋਂ ਤਨਮਨਜੀਤ ਢੇਸੀ ਨੂੰ ਯੂਕੇ ਸੰਸਦੀ ਚੋਣ ‘ਚ ਵੱਡੇ ਫਰਕ ਨਾਲ ਜਿਤਾਉਣ ਦੀ ਗੁਜ਼ਾਰਿਸ਼
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ, 5 ਜੁਲਾਈ, 2024 (ਪ੍ਰੈਸ ਕੀ ਤਾਕਤ ਬਿਊਰੋ)

ਪੰਜਾਬੀ ਸਭਿਆਚਾਰਕ ਕੌਂਸਲ ਅਤੇ ਵਿਸ਼ਵ ਗੱਤਕਾ ਫੈਡਰੇਸ਼ਨ ਨੇ ਤਨਮਨਜੀਤ ਸਿੰਘ ਢੇਸੀ ਅਤੇ ਪ੍ਰੀਤ ਕੌਰ ਗਿੱਲ ਵੱਲੋਂ ਯੂਕੇ ਦੀਆਂ ਆਮ ਚੋਣਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜੀ ਵਾਰ ਮੁੜ ਜੇਤੂ ਹੋਣ ’ਤੇ ਨਿੱਘੀ ਵਧਾਈ ਦਿੱਤੀ ਹੈ। ਸ਼ੁੱਕਰਵਾਰ ਨੂੰ ਆਏ ਨਤੀਜਿਆਂ ਵਿੱਚ ਲੇਬਰ ਪਾਰਟੀ ਵੱਲੋਂ ਦਰਜ ਕੀਤੀ ਹੂੰਝਾਫੇਰੂ ਜਿੱਤ ਨਾਲ ਯੂਕੇ ਦੇ ਹਾਊਸ ਆਫ ਕਾਮਨਜ਼ ਵਿੱਚ ਮਹੱਤਵਪੂਰਨ ਨਮੁਾਇੰਦਗੀ ਹਾਸਲ ਕੀਤੀ ਹੈ।
ਪੰਜਾਬੀ ਕਲਚਰਲ ਕੌਂਸਲ ਦੇ ਚੇਅਰਮੈਨ ਅਤੇ ਸਟੇਟ ਐਵਾਰਡ ਜੇਤੂ ਹਰਜੀਤ ਸਿੰਘ ਗਰੇਵਾਲ ਨੇ ਆਪਣੇ ਵਧਾਈ ਸੰਦੇਸ਼ ਇਨ੍ਹਾਂ ਚੋਣਾਂ ਵਿੱਚ ਸਿੱਖ ਕੌਮ ਦੇ ਨੇਤਾਵਾਂ ਦੀ ਵਕਾਰੀ ਜਿੱਤ ਨਾਲ ਰਚੇ ਇਤਿਹਾਸ ’ਤੇ ਮਾਣ ਜ਼ਾਹਰ ਕੀਤਾ ਹੈ। ਉਨ੍ਹਾਂ ਕਿਹਾ ਕਿ ਬਰਤਾਨਵੀ ਪਾਰਲੀਮੈਂਟ ਲਈ ਪਹਿਲੀ ਵਾਰ ਦਸ ਸਿੱਖ ਮੈਂਬਰ ਚੁਣੇ ਜਾਣਾ ਇੱਕ ਮਿਸਾਲੀ ਗੱਲ ਹੈ ਤੇ ਲੇਬਰ ਪਾਰਟੀ ਦੀ ਨੁਮਾਇੰਦਗੀ ਕਰਦੇ ਇਨ੍ਹਾਂ ਦਸ ਸੰਸਦ ਮੈਂਬਰਾਂ ਚੋਂ ਪੰਜ ਔਰਤਾਂ ਹਨ। ਜ਼ਿਕਰਯੋਗ ਹੈ ਕਿ ਸਲੋਹ ਸੰਸਦੀ ਹਲਕੇ ਤੋਂ ਤਨਮਨਜੀਤ ਸਿੰਘ ਢੇਸੀ ਅਤੇ ਬਰਮਿੰਘਮ ਐਜਬੈਸਟਨ ਹਲਕੇ ਤੋਂ ਪ੍ਰੀਤ ਕੌਰ ਗਿੱਲ ਲਗਾਤਾਰ ਦੂਜੀ ਵਾਰ ਚੁਣੇ ਗਏ ਹਨ, ਜੋ ਪਹਿਲਾਂ ਵੀ ਯੂ.ਕੇ. ਦੀ ਪਾਰਲੀਮੈਂਟ ਵਿੱਚ ਸਿੱਖਾਂ ਅਤੇ ਹੋਰ ਸਮਾਜਿਕ ਮਸਲੇ ਉਠਾਉਣ ਲਈ ਖੁੱਲ ਕੇ ਨਿੱਤਰਦੇ ਰਹੇ ਹਨ। ਗਰੇਵਾਲ ਨੇ ਕਿਹਾ ਕਿ ਇਸ ਤੋਂ ਇਲਾਵਾ, ਅੱਠ ਨਵੇਂ ਚੁਣੇ ਗਏ ਸਿੱਖ ਸੰਸਦ ਮੈਂਬਰ ਪਹਿਲੀ ਵਾਰ ਹਾਊਸ ਆਫ ਕਾਮਨਜ਼ ਵਿੱਚ ਦਾਖਲ ਹੋ ਰਹੇ ਹਨ, ਜੋ ਪੰਜਾਬੀ ਭਾਈਚਾਰੇ ਲਈ ਇੱਕ ਵੱਡਾ ਮੀਲ ਪੱਥਰ ਹੈ।
ਇਸ ਦੌਰਾਨ ਵਿਸ਼ਵ ਗੱਤਕਾ ਫੈਡਰੇਸ਼ਨ ਦੇ ਜਨਰਲ ਸਕੱਤਰ ਬਲਜੀਤ ਸਿੰਘ ਨੇ ਬਰਤਾਨੀਆ ਦੇ ਵੋਟਰਾਂ ਅਤੇ ਸਮਰਥਕਾਂ ਦਾ ਬਰਤਾਨੀਆ ਵਿੱਚ ਤਬਦੀਲੀ, ਏਕਤਾ ਅਤੇ ਤਰੱਕੀ ਦੇ ਮੁਹਤਬਾਰ ਇਨ੍ਹਾਂ ਸਿੱਖ ਆਗੂਆਂ ’ਤੇ ਭਰੋਸਾ ਰੱਖਣ ਲਈ ਤਹਿ ਦਿਲੋਂ ਧੰਨਵਾਦ ਕੀਤਾ ਹੈ।
ਇਸ ਵਧਾਈ ਸੰਦੇਸ਼ ਵਿੱਚ ਪੰਜਾਬੀ ਸਭਿਆਚਾਰਕ ਕੌਂਸਲ ਅਤੇ ਵਿਸ਼ਵ ਗੱਤਕਾ ਫੈਡਰੇਸ਼ਨ ਨੇ ਸਾਰੇ ਨਵੇਂ ਚੁਣੇ ਗਏ ਸੰਸਦ ਮੈਂਬਰਾਂ ਦੇ ਲੋਕ ਸੇਵਾ ਅਤੇ ਸਖ਼ਤ ਮਿਹਨਤ ਦੀ ਪ੍ਰਸ਼ੰਸਾ ਕਰਦਿਆਂ ਸਿੱਖ ਭਾਈਚਾਰੇ ਦੇ ਨਾਲ-ਨਾਲ ਹੋਰ ਸਮਾਜਿਕ ਮੁੱਦਿਆਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਨ ਲਈ ਉਨ੍ਹਾਂ ਸੰਸਦ ਮੈਂਬਰਾਂ ਵੱਲੋਂ ਨਿਰੰਤਰ ਯਤਨ ਜਾਰੀ ਰੱਖਣ ਦੀ ਆਸ ਪ੍ਰਗਟਾਈ ਹੈ।ਉਨ੍ਹਾਂ ਨੇ ਨਵੇਂ ਚੁਣੇ ਸੰਸਦ ਮੈਂਬਰਾਂ ਲਈ ਯੂ.ਕੇ ਦੇ ਆਮ ਲੋਕਾਂ ਅਤੇ ਪੰਜਾਬੀ ਭਾਈਚਾਰੇ ਦੇ ਸਰੋਕਾਰਾਂ ਹਿੱਤ ਨਿਰੰਤਰ ਸੇਵਾ ਅਤੇ ਸਫਲਤਾ ਦੀ ਕਾਮਨਾ ਕੀਤੀ।

Post Views: 188
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: #election2024 election2024 electionsani news livebig newsbreaking newsbritish mp tanmanjeet singh dhesi on farmers protestdaily hindi newspaper patiala Punjabdaily punjabi newspaper patiala punjabelection 2024election in uk 2019election videosElectionsfarmers protest in indiafast newsgeneral election 2024general election labourgeneral election voteshindi latest newshindi newshindi news todayindia newsindia on uk parliament debatelabour mp tanmanjeet singh dhesilatest breaking news Punjablatest india newslatest Indian hindi newslatest newslatest political news Punjablatest punjabi newsnewsnews hindinews in hindinews indianews latestnews livenews todayParliamentpreet kaur gillpress ki takat daily newspaperpress ki taquat daily hindi newspaperPRESS KI TAQUAT DAILY HINDI NEWSPAPER DELHI AND PRESS KI TAQUAT DAILY PUNJABI NEWSPAPER PATIALApress ki taquat daily punjabi newspapertan dhesitanmanjeet dhesitanmanjeet singhtanmanjeet singh dhesitanmanjeet singh dhesi indiatanmanjit singh dhesiToday newstop 10 newspaper of Punjabtop newstrending newsuk electionuk election 2024uk election labouruk election resultsuk election votesuk electionsuk elections 2024uk general electionuk general election 2024uk general election labouruk general electionsuk general elections 2024uk mid-term electionsuk mp tanmanjeet singh dhesiuk parliamentuk snap electionsunited kingdom electionwomen in parliament
Previous Post

ਪੰਜਾਬ *ਚ ਹਿੰਦੂ ਆਗੂਆਂ ਨੂੰ ਡਰਾਉਣ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼ : ਸ਼ੰਕਰਾਨੰਦ ਗਿਰੀ

Next Post

‘ਭੋਲੇ ਬਾਬਾ’ ਨੇ ਹਾਥਰਸ ਦੁਖਾਂਤ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਦਾ ਸੰਕਲਪ ਲਿਆ

Next Post
‘ਭੋਲੇ ਬਾਬਾ’ ਨੇ ਹਾਥਰਸ ਦੁਖਾਂਤ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਦਾ ਸੰਕਲਪ ਲਿਆ

'ਭੋਲੇ ਬਾਬਾ' ਨੇ ਹਾਥਰਸ ਦੁਖਾਂਤ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਦਾ ਸੰਕਲਪ ਲਿਆ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982

Welcome Back!

Login to your account below

Forgotten Password?

Retrieve your password

Please enter your username or email address to reset your password.

Log In