No Result
View All Result
Monday, February 9, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਅਮਰੀਕਾ ਦੀ ਧਰਤੀ ‘ਤੇ ਪੰਜਾਬੀ ਪਿਓ-ਪੁੱਤ ਦੀ ਮੌਤ

admin by admin
in BREAKING, COVER STORY, CRIME, WORLD
0
ਅਮਰੀਕਾ ਦੀ ਧਰਤੀ ‘ਤੇ ਪੰਜਾਬੀ ਪਿਓ-ਪੁੱਤ ਦੀ ਮੌਤ
0
SHARES
0
VIEWS
Share on FacebookShare on Twitter

ਅਮਰੀਕਾ,17-05-2023(ਪ੍ਰੈਸ ਕੀ ਤਾਕਤ)– ਡਾਕਟਰੀ ਦੀ ਪੜ੍ਹਾਈ ਪੂਰੀ ਕਰਕੇ ਡਿਗਰੀ ਲੈਣ ਮਗਰੋਂ ਪਰਿਵਾਰ ਨਾਲ ਡਿਗਰੀ ਮਿਲਣ ਦੀ ਖ਼ੁਸ਼ੀ ‘ਚ ਪਾਰਟੀ ਕਰਨ ਜਾ ਰਹੇ ਨੌਜਵਾਨ ਡਾਕਟਰ ਅਤੇ ਉਸ ਦੇ ਪਿਤਾ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਇਸ ਹਾਦਸੇ ਵਿਚ ਮਾਂ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਈ। ਨੌਜਵਾਨ ਡਾਕਟਰ ਦੇ ਪਿਤਾ ਪੇਸ਼ੇ ਵਜੋਂ ਵਕੀਲ ਸਨ।

ਮਰਨ ਵਾਲੇ ਪਿਓ-ਪੁੱਤ ਦੀ ਪਛਾਣ ਕਸਬਾ ਭੁਲੱਥ ਦੇ ਨਜ਼ਦੀਕੀ ਪਿੰਡ ਬੋਪਾਰਾਏ ਦੇ ਵਕੀਲ ਕੁਲਵਿੰਦਰ ਸਿੰਘ ਹੰਸਪਾਲ ਅਤੇ ਉਨ੍ਹਾਂ ਦੇ ਬੇਟੇ ਸੁਖਵਿੰਦਰ ਸਿੰਘ ਦੇ ਰੂਪ ‘ਚ ਹੋਈ ਹੈ। ਉਥੇ ਹੀ ਕੁਲਵਿੰਦਰ ਸਿੰਘ ਦੀ ਪਤਨੀ ਬਲਬੀਰ ਕੌਰ ਹਾਦਸੇ ‘ਚ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਕੁਲਵਿੰਦਰ ਸਿੰਘ ਹੰਸਪਾਲ ਦੇ ਭਰਾ ਹਰਜਿੰਦਰ ਸਿੰਘ ਵਾਸੀ ਪਿੰਡ ਬੋਪਾਰਾਏ ਨੇ ਦੱਸਿਆ ਕਿ ਉਨ੍ਹਾਂ ਦਾ ਭਰਾ ਕੁਲਵਿੰਦਰ ਸਿੰਘ ਹੰਸਪਾਲ ਪਿਛਲੇ ਕਰੀਬ 15 ਸਾਲ ਤੋਂ ਅਮਰੀਕਾ ‘ਚ ਆਪਣੀ ਪਤਨੀ ਅਤੇ ਬੇਟੇ ਨਾਲ ਰਹਿ ਰਿਹਾ ਸੀ।

ਰਸਤੇ ‘ਚ ਇਕ ਹੋਰ ਕਾਰ ਦਾ ਟਾਇਰ ਖੁੱਲ੍ਹ ਕੇ ਇਨ੍ਹਾਂ ਦੀ ਗੱਡੀ ਨਾਲ ਟਕਰਾਅ ਗਿਆ। ਇਸ ਦੌਰਾਨ ਕੁਲਵਿੰਦਰ ਦੀ ਗੱਡੀ ਦਾ ਸੰਤੁਲਨ ਵਿਗੜ ਗਿਆ ਅਤੇ ਗੱਡੀ ਪਲਟ ਗਈ। ਇਸ ਦੌਰਾਨ ਸੁਖਵਿੰਦਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਕੁਲਵਿੰਦਰ ਸਿੰਘ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਦੋ ਦਿਨ ਬਾਅਦ ਉਨ੍ਹਾਂ ਦੀ ਵੀ ਮੌਤ ਹੋ ਗਈ। ਉਥੇ ਹੀ ਦੂਜੇ ਪਾਸੇ ਮੌਤ ਦੀ ਖ਼ਬਰ ਸੁਣਦੇ ਹੀ ਪਰਿਵਾਰ ਅਤੇ ਪਿੰਡ ਬੋਪਾਰਾਏ ਵਿਚ ਸੋਗ ਦੀ ਲਹਿਰ ਛਾ ਗਈ ਹੈ।

Post Views: 266
Tags: best potting soil mixfather and sonfather and son songfather and son video songfather sonfather son songsfather son video songgo rest high on that mountaingo rest high on that mountain official music videogo rest high on that mountain remasteredgo rest high on that mountain remastered videogo rest high on that mountain vince gillhow to build potting soilson father songvince gill go rest high on that mountainwhats the best soil to use outdoor
Previous Post

ਕੁਸ਼ਲਦੀਪ ਸਿੰਘ ਢਿੱਲੋਂ ਨੂੰ ਅਦਾਲਤ ‘ਚ ਕੀਤਾ ਪੇਸ਼

Next Post

ਲਗਭਗ 9-10 ਪਿੰਡਾਂ ਵਿਚ ਜਨ ਸੰਵਾਦ ਪ੍ਰੋਗ੍ਰਾਮਾਂ ਨੂੰ ਸੰਬੋਧਿਤ ਕਰਣਗੇ CM

Next Post
ਲਗਭਗ 9-10 ਪਿੰਡਾਂ ਵਿਚ ਜਨ ਸੰਵਾਦ ਪ੍ਰੋਗ੍ਰਾਮਾਂ ਨੂੰ ਸੰਬੋਧਿਤ ਕਰਣਗੇ CM

ਲਗਭਗ 9-10 ਪਿੰਡਾਂ ਵਿਚ ਜਨ ਸੰਵਾਦ ਪ੍ਰੋਗ੍ਰਾਮਾਂ ਨੂੰ ਸੰਬੋਧਿਤ ਕਰਣਗੇ CM

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982