No Result
View All Result
Monday, April 13, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਭਾਸ਼ਾ ਵਿਭਾਗ ਵੱਲੋਂ ਪੰਜਾਬੀ ਪ੍ਰਬੋਧ ਪ੍ਰੀਖਿਆ 8 ਸਤੰਬਰ ਨੂੰ ਹੋਵੇਗੀ

admin by admin
in BREAKING, COVER STORY, INDIA, National, POLITICS, PUNJAB
0
ਪਟਿਆਲਾ ਜ਼ਿਲ੍ਹੇ ‘ਚ ਟਰੈਕਟਰਾਂ/ਮੋਟਰਸਾਈਕਲ ਤੇ ਹੋਰ ਸੰਦਾਂ ‘ਤੇ ਖਤਰਨਾਕ ਸਟੰਟ ਆਯੋਜਿਤ ਕਰਨ ‘ਤੇ ਪਾਬੰਦੀ ਦੇ ਹੁਕਮ ਜਾਰੀ
0
SHARES
0
VIEWS
Share on FacebookShare on Twitter

ਪਟਿਆਲਾ, (ਕਰਿਸ਼ਮਾ)13 ਅਗਸਤ: ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਸ. ਜਸਵੰਤ ਸਿੰਘ ਜ਼ਫ਼ਰ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਭਰੀਆਂ ਜਾਣ ਵਾਲੀਆਂ ਗਰੁੱਪ ਸੀ ਅਤੇ ਇਸ ਤੋਂ ਉੱਪਰ ਦੀਆਂ ਅਸਾਮੀਆਂ ਲਈ ਨਿਰਧਾਰਤ ਯੋਗਤਾਵਾਂ ਵਿੱਚੋਂ ਇਕ ਯੋਗਤਾ ਇਹ ਵੀ ਹੈ ਕਿ ਉਮੀਦਵਾਰਾਂ ਲਈ ਮੈਟ੍ਰਿਕ ਪੱਧਰ ਦੀ ਪੰਜਾਬੀ ਦਾ ਵਿਸ਼ਾ ਪਾਸ ਕੀਤਾ ਹੋਣਾ ਲਾਜ਼ਮੀ ਹੈ। ਜਿਨ੍ਹਾਂ ਉਮੀਦਵਾਰਾਂ ਪਾਸ ਮੈਟ੍ਰਿਕ ਪੱਧਰ ਦੀ ਪੰਜਾਬੀ ਦੀ ਯੋਗਤਾ ਨਹੀਂ ਹੈ, ਇਸ ਵਿਭਾਗ ਵੱਲੋਂ ਅਜਿਹੇ ਉਮੀਦਵਾਰਾਂ ਦੀ ਪੰਜਾਬੀ ਪ੍ਰਬੋਧ ਪ੍ਰੀਖਿਆ ਮਿਤੀ 8 ਸਤੰਬਰ 2024 (ਦਿਨ ਐਤਵਾਰ) ਨੂੰ ਲਈ ਜਾਵੇਗੀ। ਫਾਰਮ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 4 ਸਤੰਬਰ 2024 ਹੋਵੇਗੀ। ਪਹਿਲਾਂ ਦੀ ਤਰ੍ਹਾਂ ਇਹ ਪ੍ਰੀਖਿਆ ਵਿਭਾਗ ਦੇ ਮੁੱਖ ਦਫ਼ਤਰ, ਭਾਸ਼ਾ ਭਵਨ, ਸ਼ੇਰਾਂ ਵਾਲਾ ਗੇਟ, ਪਟਿਆਲਾ ਵਿਖੇ ਹੋਵੇਗੀ। ਇਸ ਪ੍ਰੀਖਿਆ ਦੀ ਫ਼ੀਸ 2000/- ਰੁਪਏ ਹੋਵੇਗੀ ਜੋ ਕਿ ਨਕਦ ਵਸੂਲ ਕੀਤੀ ਜਾਵੇਗੀ।
ਫਾਰਮ ਜਮ੍ਹਾਂ ਕਰਵਾਉਣ ਵਾਲੇ ਉਮੀਦਵਾਰ ਆਪਣੇ ਨਾਲ ਦਸਵੀਂ, ਬਾਰ੍ਹਵੀਂ ਅਤੇ ਗ੍ਰੈਜੂਏਸ਼ਨ ਦੇ ਅਸਲ ਸਰਟੀਫਿਕੇਟ, ਅਤੇ ਇਨ੍ਹਾਂ ਦੀਆਂ ਤਸਦੀਕਸ਼ੁਦਾ ਕਾਪੀਆਂ, ਇਕ 30×25 ਸੈ.ਮੀ. ਸਾਈਜ਼ ਦਾ ਸਵੈ ਪਤੇ ਵਾਲਾ ਲਿਫ਼ਾਫ਼ਾ ਜਿਸ ਉਤੇ 40/- ਰੁਪਏ ਦੀਆਂ ਡਾਕ ਟਿਕਟਾਂ ਲੱਗੀਆਂ ਹੋਣ ਅਤੇ ਪੰਜ ਫੋਟੋਆਂਇੱਕੋ ਸਨੈਪ ਦੀਆਂ ਪਾਸਪੋਰਟ ਸਾਈਜ਼(ਜਿਨ੍ਹਾਂ ਵਿੱਚੋਂ ਦੋ ਫੋਟੋਆਂਗਜ਼ਟਿਡ ਅਫ਼ਸਰ ਵੱਲੋਂ ਤਸਦੀਕੀਆਂ ਹੋਣ) ਜਿਨ੍ਹਾਂ ਦੀ ਬੈਕ ਗਰਾਊਂਡ ਅਤੇ ਕੱਪੜੇ ਹਲਕੇ ਰੰਗ ਦੇ ਹੋਣ, ਨਾਲ ਲਿਆਉਣ। ਪੰਜਾਬੀ ਪ੍ਰਬੋਧ ਪ੍ਰੀਖਿਆ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਫ਼ੋਨ ਨੰ. 0175-2214469 ਤੇ ਸੰਪਰਕ ਕੀਤਾ ਜਾ ਸਕਦਾ ਹੈ।

Post Views: 68
Tags: Language Departmentpatiala latest newspatiala newspunjab govermentPunjabi Prabodh exams. jaswant singh
Previous Post

ਖੇਤੀਬਾੜੀ ਵਿਭਾਗ ਵੱਲੋਂ ਪਿੰਡ ਪੱਧਰ ਤੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਕੀਤਾ ਜਾ ਰਿਹਾ ਜਾਗਰੂਕ

Next Post

ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਸਕੂਲਾਂ ’ਚ ਬਰਸਾਤੀ ਪਾਣੀ ਖੜ੍ਹਨ ਦੇ ਮਾਮਲੇ ਦਾ ਗੰਭੀਰ ਨੋਟਿਸ

Next Post
ਪਟਿਆਲਾ ਜ਼ਿਲ੍ਹੇ ‘ਚ ਟਰੈਕਟਰਾਂ/ਮੋਟਰਸਾਈਕਲ ਤੇ ਹੋਰ ਸੰਦਾਂ ‘ਤੇ ਖਤਰਨਾਕ ਸਟੰਟ ਆਯੋਜਿਤ ਕਰਨ ‘ਤੇ ਪਾਬੰਦੀ ਦੇ ਹੁਕਮ ਜਾਰੀ

ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਸਕੂਲਾਂ ’ਚ ਬਰਸਾਤੀ ਪਾਣੀ ਖੜ੍ਹਨ ਦੇ ਮਾਮਲੇ ਦਾ ਗੰਭੀਰ ਨੋਟਿਸ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800