No Result
View All Result
Wednesday, May 13, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਭਾਸ਼ਾ ਵਿਭਾਗ ਦੀ ਪੰਜਾਬੀ ਪ੍ਰਬੋਧ ਪ੍ਰੀਖਿਆ 14 ਦਸੰਬਰ ਨੂੰ

admin by admin
in BREAKING, COVER STORY, INDIA, National, POLITICS, PUNJAB
0
ਬਜਟ ਦੇ ਨਾਲ ਹੀ ਪੰਜਾਬ ‘ਚ ਡਿੱਗੇ ਪੈਟਰੋਲ-ਡੀਜ਼ਲ ਦੇ ਦਾਮ, ਹੋਇਆ ਸਸਤਾ…ਚੈੱਕ ਕਰੋ ਨਵੇਂ ਰੇਟ।
0
SHARES
0
VIEWS
Share on FacebookShare on Twitter
ਪਟਿਆਲਾ 7 ਨਵੰਬਰ:
ਪੰਜਾਬ ਸਰਕਾਰ ਵੱਲੋਂ ਭਰੀਆਂ ਜਾਣ ਵਾਲੀਆਂ ਗਰੁੱਪ ਸੀ ਅਤੇ ਇਸ ਤੋਂ ਉੱਪਰ ਦੀਆਂ ਅਸਾਮੀਆਂ ਲਈ ਨਿਰਧਾਰਤ ਯੋਗਤਾਵਾਂ ਵਿੱਚੋਂ ਇਕ ਯੋਗਤਾ ਉਮੀਦਵਾਰਾਂ ਲਈ ਮੈਟ੍ਰਿਕ ਪੱਧਰ ਦੀ ਪੰਜਾਬੀ ਦਾ ਵਿਸ਼ਾ ਪਾਸ ਕੀਤਾ ਹੋਣਾ ਲਾਜ਼ਮੀ ਹੈ। ਜਿਨ੍ਹਾਂ ਉਮੀਦਵਾਰਾਂ ਪਾਸ ਮੈਟ੍ਰਿਕ ਪੱਧਰ ਦੀ ਪੰਜਾਬੀ ਭਾਸ਼ਾ ਦੀ ਯੋਗਤਾ ਨਹੀਂ ਹੈ, ਭਾਸ਼ਾ ਵਿਭਾਗ ਪੰਜਾਬ ਵੱਲੋਂ ਅਜਿਹੇ ਉਮੀਦਵਾਰਾਂ ਦੀ ਪੰਜਾਬੀ ਪ੍ਰਬੋਧ ਪ੍ਰੀਖਿਆ 14 ਦਸੰਬਰ, 2025 (ਦਿਨ ਐਤਵਾਰ) ਨੂੰ ਲਈ ਜਾਵੇਗੀ।
ਦਫ਼ਤਰ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਵੱਲੋਂ ਜਾਰੀ ਸੂਚਨਾ ਮੁਤਾਬਕ ਉਕਤ ਪ੍ਰੀਖਿਆ ਲਈ ਫਾਰਮ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 05 ਦਸੰਬਰ, 2025 ਹੋਵੇਗੀ। ਪਹਿਲਾਂ ਦੀ ਤਰ੍ਹਾਂ ਇਹ ਪ੍ਰੀਖਿਆ ਵਿਭਾਗ ਦੇ ਮੁੱਖ ਦਫਤਰ, ਭਾਸ਼ਾ ਭਵਨ, ਸ਼ੇਰਾਂ ਵਾਲਾ ਗੇਟ, ਪਟਿਆਲਾ ਵਿਖੇ ਹੋਵੇਗੀ। ਇਸ ਪ੍ਰੀਖਿਆ ਲਈ ਫੀਸ 2000/- ਰੁਪਏ ਹੋਵੇਗੀ ਜੋ ਕਿ ਨਕਦ ਵਸੂਲ ਕੀਤੀ ਜਾਵੇਗੀ। ਫਾਰਮ ਜਮ੍ਹਾਂ ਕਰਵਾਉਣ ਵਾਲੇ ਉਮੀਦਵਾਰ ਆਪਣੇ ਨਾਲ ਅਧਾਰ ਕਾਰਡ, ਦਸਵੀਂ, ਬਾਰ੍ਹਵੀਂ ਅਤੇ ਗ੍ਰੈਜੁਏਸ਼ਨ ਦੇ ਅਸਲ ਸਰਟੀਫਿਕੇਟ, ਅਤੇ ਇਨ੍ਹਾਂ ਦੀਆਂ ਤਸਦੀਕਸ਼ੁਦਾ ਕਾਪੀਆਂ, ਇਕ 30×25 ਸੈ.ਮੀ. ਸਾਈਜ਼ ਦਾ ਸਵੈ ਪਤੇ ਵਾਲਾ ਲਿਫਾਫਾ ਜਿਸ ਉਤੇ 56/- ਰੁਪਏ ਦੀਆਂ ਡਾਕ ਟਿਕਟਾਂ ਲੱਗੀਆਂ ਹੋਣ ਅਤੇ ਪੰਜ ਫੋਟੋਆਂ ਇੱਕੋ ਸਨੈਪ ਦੀਆਂ ਪਾਸਪੋਰਟ ਸਾਈਜ਼ (ਜਿਨ੍ਹਾਂ ਵਿੱਚੋਂ ਦੋ ਫੋਟੋਆਂ ਗਜ਼ਟਿਡ ਅਫਸਰ ਵੱਲੋਂ ਤਸਦੀਕੀਆਂ ਹੋਣ) ਜਿਨ੍ਹਾਂ ਦੀ ਬੈਕ ਗਰਾਊਂਡ ਅਤੇ ਕੱਪੜੇ ਫਿੱਕੇ (ਲਾਈਟ) ਰੰਗ ਦੇ ਹੋਣ, ਨਾਲ ਲਿਆਉਣ।
 ਪੰਜਾਬੀ ਪ੍ਰਬੋਧ ਪ੍ਰੀਖਿਆ ਸਬੰਧੀ ਵਧੇਰੇ ਜਾਣਕਾਰੀ ਲਈ ਦਫਤਰ ਦੇ ਫੋਨ ਨੰ. 0175-2214469 ਤੇ ਸੰਪਰਕ ਕੀਤਾ ਜਾ ਸਕਦਾ ਹੈ।
Post Views: 34
Tags: Bhasha Bhawanpatiala newspunjabi news
Previous Post

ਸ੍ਰੀ ਗੁਰੂ ਤੇਗ਼ ਬਹਾਦੁਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਡਾ. ਸਤਿੰਦਰ ਸਰਤਾਜ ਦੇ ਰੂਹਾਨੀ ਰਚਨਾ “ਹਿੰਦ ਦੀ ਚਾਦਰ” ਲਈ ਡੀ.ਐੱਸ.ਜੀ.ਐੱਮ.ਸੀ. ਵੱਲੋਂ ਸਨਮਾਨ : ਹਰਮੀਤ ਸਿੰਘ ਕਾਲਕਾ

Next Post

8 nov 2025

Next Post

8 nov 2025

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800