No Result
View All Result
Wednesday, April 1, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪੰਜਾਬੀ ਗਾਇਕ ਸਿੰਗਾ ਇੰਸਟਾਗ੍ਰਾਮ ‘ਤੇ ਹੋਇਆ ਲਾਈਵ, ਪੰਜਾਬ ਪੁਲਿਸ ਤੇ ਹਾਈ ਕੋਰਟ ਦੇ ਵਕੀਲ ‘ਤੇ ਲਾਏ ਬਲੈਕਮੇਲ ਦੇ ਇਲਜ਼ਾਮ

admin by admin
in BREAKING, COVER STORY, ENTERTAINMENT, PUNJAB
0
ਪੰਜਾਬੀ ਗਾਇਕ ਸਿੰਗਾ ਇੰਸਟਾਗ੍ਰਾਮ ‘ਤੇ ਹੋਇਆ ਲਾਈਵ, ਪੰਜਾਬ ਪੁਲਿਸ ਤੇ ਹਾਈ ਕੋਰਟ ਦੇ ਵਕੀਲ ‘ਤੇ ਲਾਏ ਬਲੈਕਮੇਲ ਦੇ ਇਲਜ਼ਾਮ
0
SHARES
0
VIEWS
Share on FacebookShare on Twitter

ਪੰਜਾਬੀ ਗਾਇਕ ਸਿੰਗਾ ਇੱਕ ਵਾਰ ਫਿਰ ਤੋਂ ਸੁਰਖੀਆਂ ਵਿੱਚ ਹੈ। ਤੁਹਾਨੂੰ ਯਾਦ ਹੋਏਗਾ ਕਿ 2-3 ਮਹੀਨੇ ਪਹਿਲਾਂ ਪੰਜਾਬੀ ਗਾਇਕ ਖਿਲਾਫ 294 ਤੇ 295 ਏ ਦਾ ਪਰਚਾ ਦਰਜ ਹੋਇਆ ਸੀ। ਇਹ ਪਰਚਾ ਗਾਣੇ ‘ਚ ਗੰਨ ਕਲਚਰ ਨੂੰ ਪ੍ਰਮੋਟ ਕਰਨ ਤੇ ਈਸਾਈ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਪਹੁੰਚਾਉਣ ਲਈ ਕੀਤਾ ਗਿਆ ਸੀ। ਹੁਣ ਇਸ ਮਾਮਲੇ ਨੂੰ ਲੈਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਉਹ ਇਹ ਹੈ ਕਿ ਸਿੰਗਾ ਨੇ ਪੰਜਾਬ ਪੁਲਿਸ ਅਤੇ ਹਾਈਕੋਰਟ ਦੇ ਵਕੀਲ ਉੱਪਰ ਗੰਭੀਰ ਇਲਜ਼ਾਮ ਲਗਾਏ ਹਨ। ਸਿੰਗਾ ਨੇ ਖੁਦ ਇੰਸਟਾਗ੍ਰਾਮ ‘ਤੇ ਲਾਈਵ ਆ ਕੇ ਇਸ ਬਾਰੇ ਖੁਲਾਸਾ ਕੀਤਾ ਹੈ। ਸਿੰਗਾ ਨੇ ਆਪਣੇ ਲਾਈਵ ‘ਚ ਇਹ ਵੀ ਕਿਹਾ ਕਿ ਉਸ ਖਿਲਾਫ ਪਰਚੇ ਦਰਜ ਕਰਨ ਦਾ ਉਸ ਦੇ ਨਾਲੋਂ ਜ਼ਿਆਂਦਾ ਨੁਕਸਾਨ ਉਸ ਦੇ ਪਰਿਵਾਰ ਨੂੰ ਹੋਇਆ ਹੈ। ਸਭ ਤੋਂ ਜ਼ਿਆਦਾ ਪਰੇਸ਼ਾ ਉਸ ਦੇ ਪਿਤਾ ਹੋਏ ਹਨ, ਜਿਨ੍ਹਾਂ ਨੇ ਸਿੰਗਾ ਨੂੰ ਇਹ ਤੱਕ ਕਹਿ ਦਿੱਤਾ ਕਿ ‘ਜੇ ਤੂੰ ਮਰ ਜਾਂਦਾ ਤਾਂ ਵਧੀਆ ਹੁੰਦਾ।’ਸਿੰਗਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੂੰ ਅਪੀਲ ਕੀਤੀ ਕਿ ਉਸ ਨੂੰ ਇਨਸਾਫ ਦਿੱਤਾ ਜਾਵੇ ਅਤੇ ਇਸ ਮਾਮਲੇ ਦੀ ਜਾਂਚ ਕਰਵਾਈ ਜਾਵੇ।

Post Views: 145
Tags: Amritpal Singhamritpal singh father on khalistanamritpal singh father waris punjab deamritpal singh khalistanamritpal singh punjab policeamritpal singh waris punjab daamritpal singh waris punjab deamritpal singh waris punjab de bhindranwalehigh court to punjab governmentjarnail singh bhindranwalePunjabPunjab and Haryana High Courtpunjab police amritpal singhPunjabi singerwaris punjab da tarsem singhwaris punjab de amrtipal singh news
Previous Post

ਵੱਡੀ ਖ਼ਬਰ ! ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਸਮੇਤ 9 ਲੋਕਾਂ ਨੂੰ 2 ਸਾਲ ਦੀ ਸਜ਼ਾ, ਜਾਣੋ ਮਾਮਲਾ

Next Post

ਪੰਜਾਬ ਦੇ 10 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਸਕੂਰਾ ਸਾਇੰਸ ਅਦਾਨ-ਪ੍ਰਦਾਨ ਪ੍ਰੋਗਰਾਮ ਤਹਿਤ ਜਾਪਾਨ ਦਾ ਦੌਰਾ ਕੀਤਾ

Next Post
ਪੰਜਾਬ ਦੇ 10 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਸਕੂਰਾ ਸਾਇੰਸ ਅਦਾਨ-ਪ੍ਰਦਾਨ ਪ੍ਰੋਗਰਾਮ ਤਹਿਤ ਜਾਪਾਨ ਦਾ ਦੌਰਾ ਕੀਤਾ

ਪੰਜਾਬ ਦੇ 10 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਸਕੂਰਾ ਸਾਇੰਸ ਅਦਾਨ-ਪ੍ਰਦਾਨ ਪ੍ਰੋਗਰਾਮ ਤਹਿਤ ਜਾਪਾਨ ਦਾ ਦੌਰਾ ਕੀਤਾ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982