No Result
View All Result
Monday, March 23, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਰਾਘਵ-ਪਰਿਣੀਤੀ 30 ਸਤੰਬਰ ਨੂੰ ਚੰਡੀਗੜ੍ਹ ’ਚ ਦੇਣਗੇ ਰਿਸੈਪਸ਼ਨ ਪਾਰਟੀ

admin by admin
in BREAKING, COVER STORY, ENTERTAINMENT, National
0
ਰਾਘਵ-ਪਰਿਣੀਤੀ 30 ਸਤੰਬਰ ਨੂੰ ਚੰਡੀਗੜ੍ਹ ’ਚ ਦੇਣਗੇ ਰਿਸੈਪਸ਼ਨ ਪਾਰਟੀ
0
SHARES
0
VIEWS
Share on FacebookShare on Twitter

‘ਆਪ’ ਸੰਸਦ ਮੈਂਬਰ ਰਾਘਵ ਚੱਢਾ ਤੇ ਅਦਾਕਾਰਾ ਪਰਿਣੀਤੀ ਚੋਪੜਾ ਦੇ ਵਿਆਹ ਦੇ ਰਿਸੈਪਸ਼ਨ ਕਾਰਡ ਦੀ ਤਸਵੀਰ ਸੋਸ਼ਲ ਮੀਡੀਆ ’ਤੇ ਸਾਹਮਣੇ ਆਈ ਹੈ। ਕਾਰਡ ਦੇ ਅਨੁਸਾਰ ਜੋੜਾ 30 ਸਤੰਬਰ ਨੂੰ ਤਾਜ ਹੋਟਲ, ਚੰਡੀਗੜ੍ਹ ’ਚ ਇਕ ਰਿਸੈਪਸ਼ਨ ਪਾਰਟੀ ਦੇਵੇਗਾ। ਹਿੰਦੁਸਤਾਨ ਟਾਈਮਜ਼ ਦੀ ਰਿਪੋਰਟ ਮੁਤਾਬਕ ਉਦੈਪੁਰ ’ਚ ਕਰੀਬ ਇਕ ਹਫ਼ਤੇ ਤੱਕ ਵਿਆਹ ਦੇ ਫੰਕਸ਼ਨ ਚੱਲਣਗੇ ਤੇ 24 ਸਤੰਬਰ ਨੂੰ ਦੋਵਾਂ ਦਾ ਵਿਆਹ ਹੋਵੇਗਾ। ਇਸ ਤੋਂ ਬਾਅਦ ਚੰਡੀਗੜ੍ਹ ’ਚ ਰਿਸੈਪਸ਼ਨ ਪਾਰਟੀ ਹੋਵੇਗੀ।

ਰਾਘਵ-ਪਰਿਣੀਤੀ ਦੇ ਵਿਆਹ ਨੂੰ ਲੈ ਕੇ ਹੋਟਲ ਲੀਲਾ ਪੈਲੇਸ ਤੇ ਉਦੈਵਿਲਾਸ ’ਚ ਸਮਾਗਮ ਆਯੋਜਿਤ ਕੀਤੇ ਜਾਣਗੇ। ਦੋਵਾਂ ਦੇ ਵਿਆਹ ਦੇ ਪ੍ਰੋਗਰਾਮ 23-24 ਸਤੰਬਰ ਨੂੰ ਹੋਣਗੇ।

ਇਸ ਦੌਰਾਨ ਰਾਜਨੀਤੀ ਤੇ ਬਾਲੀਵੁੱਡ ਦੀਆਂ ਕਈ ਵੱਡੀਆਂ ਸ਼ਖ਼ਸੀਅਤਾਂ ਉਦੈਪੁਰ ਆਉਣਗੀਆਂ। ਸੂਤਰਾਂ ਮੁਤਾਬਕ ਹੋਟਲ ਦੀ ਬੁਕਿੰਗ ਨੂੰ ਲੈ ਕੇ ਹੁਣ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਸੂਤਰਾਂ ਦੀ ਮੰਨੀਏ ਤਾਂ ਵਿਆਹ ਦੇ ਪਹਿਲੇ ਦਿਨ 23 ਸਤੰਬਰ ਤੋਂ ਮਹਿੰਦੀ, ਹਲਦੀ ਤੇ ਮਹਿਲਾ ਸੰਗੀਤ ਸਮਾਗਮ ਸ਼ੁਰੂ ਹੋ ਜਾਣਗੇ। ਵਿਆਹ ਤੋਂ ਬਾਅਦ ਗੁਰੂਗ੍ਰਾਮ ’ਚ ਰਿਸੈਪਸ਼ਨ ਦੀ ਚਰਚਾ ਹੈ।

Post Views: 112
Tags: ani news livebig newsbreaking newsfast newshindi latest newshindi newshindi news todayindia newslatest india newslatest newsnewsnews hindinews in hindinews indianews latestnews livenews todayToday newstop newstrending news
Previous Post

ਅੱਜ ਤੋਂ ਦਿੱਲੀ ਨੂੰ ਆਉਣ-ਜਾਣ ਵਾਲੀਆਂ 22 ਟਰੇਨਾਂ ਰੱਦ

Next Post

ਪੰਜਾਬ ਪੁਲਿਸ ਨੇ ਸੂਬੇ ਭਰ ’ਚ ਗੈਂਗਸਟਰਾਂ ਨਾਲ ਜੁੜੇ 822 ਟਿਕਾਣਿਆਂ ’ਤੇ ਕੀਤੀ ਛਾਪੇਮਾਰੀ

Next Post
ADGP SRIVASTAVA RELINQUISHES ADDITIONAL CHARGE AS ADGP/TECHNICAL SERVICES

ਪੰਜਾਬ ਪੁਲਿਸ ਨੇ ਸੂਬੇ ਭਰ ’ਚ ਗੈਂਗਸਟਰਾਂ ਨਾਲ ਜੁੜੇ 822 ਟਿਕਾਣਿਆਂ ’ਤੇ ਕੀਤੀ ਛਾਪੇਮਾਰੀ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982