ਨਵੀਂ ਦਿੱਲੀ, 6 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ )- ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਮੀਟਿੰਗ ਤੋਂ ਬਾਅਦ ’ਚ ਦਿੱਲੀ ਸਥਿਤ ਪਾਰਟੀ ਹੈੱਡਕੁਆਰਟਰ ’ਚ ਪ੍ਰੈੱਸ ਕਾਨਫ਼ਰੰਸ ਕਰਨਗੇ। ਪਾਰਟੀ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਨਾਲ ਰਾਜਸਥਾਨ ਕਾਂਗਰਸ ਦੇ ਨੇਤਾਵਾਂ ਦੀ ਏ.ਆਈ.ਸੀ.ਸੀ. ਹੈੱਡਕੁਆਰਟਰ ਵਿਚ ਮੀਟਿੰਗ ਚੱਲ ਰਹੀ ਹੈ।