No Result
View All Result
Wednesday, February 11, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪੂਰੇ ਪੰਜਾਬ ‘ਚ ਮੀਂਹ ਦਾ ਅਲਰਟ

admin by admin
in BREAKING, COVER STORY, PUNJAB
0
ਪੂਰੇ ਪੰਜਾਬ ‘ਚ ਮੀਂਹ ਦਾ ਅਲਰਟ
0
SHARES
0
VIEWS
Share on FacebookShare on Twitter

ਦੱਸ ਦਈਏ ਕਿ ਬੀਤੇ ਦਿਨ ਵੀ ਮੌਸਮ ਵਿਭਾਗ ਨੇ ਪੂਰੇ ਪੰਜਾਬ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਸੀ। ਇਸ ਦੇ ਨਾਲ ਲੋਕਾਂ ਨੂੰ ਸੁਚੇਤ ਰਹਿਣ ਦੀ ਚੇਤਾਵਨੀ ਦਿੱਤੀ ਗਈ ਸੀ। ਵਿਭਾਗ ਨੇ ਮੌਸਮ ਨੂੰ ਲੈ ਕੇ ਸੂਬੇ ਵਿੱਚ ਯੈਲੋ ਅਲਰਟ ਜਾਰੀ ਕੀਤਾ ਸੀ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੰਜਾਬ ਦੇ ਤਿੰਨੋਂ ਖਿੱਤਿਆਂ, ਦੁਆਬਾ, ਮਾਝਾ ਤੇ ਮਾਲਵੇ ਵਿੱਚ ਮੀਂਹ ਪਵੇਗਾ।

lert ਅੱਜ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਅਲਰਟ ਤੋਂ ਬਾਅਦ ਮਾਝੇ ਦੇ ਅੰਮ੍ਰਿਤਸਰ, ਗੁਰਦਾਸਪੁਰ ਤੇ ਪਠਾਨਕੋਟ ਵਿੱਚ ਗਰਜ ਨਾਲ ਮੀਂਹ ਪੈ ਰਿਹਾ ਹੈ। ਪੰਜਾਬ ‘ਚ ਬਾਰਸ਼ ਆਮ ਵਾਂਗ ਹੋਣ ਦੀ ਉਮੀਦ ਹੈ ਪਰ ਹਿਮਾਚਲ ‘ਚ ਬਾਰਸ਼ ਤੋਂ ਬਾਅਦ ਇੱਕ ਵਾਰ ਫਿਰ ਦਰਿਆਵਾਂ ‘ਚ ਪਾਣੀ ਵਧਣ ਦੀਆਂ ਸੰਭਾਵਨਾਵਾਂ ਹਨ।ਦੱਸ ਦਈਏ ਕਿ ਮੌਸਮ ਵਿਭਾਗ ਨੇ ਬੁੱਧਵਾਰ ਨੂੰ ਪੂਰੇ ਪੰਜਾਬ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਸੀ। ਇਸ ਦੇ ਨਾਲ ਲੋਕਾਂ ਨੂੰ ਸੁਚੇਤ ਰਹਿਣ ਦੀ ਚੇਤਾਵਨੀ ਦਿੱਤੀ ਗਈ ਸੀ। ਵਿਭਾਗ ਨੇ ਮੌਸਮ ਨੂੰ ਲੈ ਕੇ ਸੂਬੇ ਵਿੱਚ ਯੈਲੋ ਅਲਰਟ ਜਾਰੀ ਕੀਤਾ ਸੀ।

Post Views: 136
Tags: heavy rainheavy rain in himachalheavy rain in karachiHeavy Rain In Punjabheavy rain punjabpunjab heavy rainPunjab news todaypunjab rainpunjab rain updatepunjab rainsPunjab Weatherpunjab weather todayrain in punjabrain in punjab villagetoday news punjab
Previous Post

ਚੰਡੀਗੜ੍ਹ ”ਚ ਯੂਥ ਅਕਾਲੀ ਦਲ ਦਾ ਵੱਡਾ ਪ੍ਰਦਰਸ਼ਨ, ਹੋਈ ਧੱਕਾ-ਮੁੱਕੀ

Next Post

‘ਗਦਰ 2’ ਦੇ ਡਾਇਲਾਗਸ ਨਾਲ ਸਿਨੇਮਾਘਰਾਂ ‘ਚ ਮੱਚੇਗੀ ‘ਗਦਰ’

Next Post
‘ਗਦਰ 2’ ਦੇ ਡਾਇਲਾਗਸ ਨਾਲ ਸਿਨੇਮਾਘਰਾਂ ‘ਚ ਮੱਚੇਗੀ ‘ਗਦਰ’

'ਗਦਰ 2' ਦੇ ਡਾਇਲਾਗਸ ਨਾਲ ਸਿਨੇਮਾਘਰਾਂ 'ਚ ਮੱਚੇਗੀ 'ਗਦਰ'

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982