No Result
View All Result
Wednesday, February 11, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਹਰਿਆਣਾ ਦੇ 16 ਜ਼ਿਲ੍ਹਿਆਂ ”ਚ ਮੀਂਹ ਦਾ ਅਲਰਟ

admin by admin
in BREAKING, COVER STORY, HARYANA
0
ਪੰਜਾਬ ’ਚ ਦੋ ਦਿਨਾਂ ਤੱਕ ਹਨੇਰੀ ਤੇ ਭਾਰੀ ਬਾਰਿਸ਼ ਦੀ ਸੰਭਾਵਨਾ
0
SHARES
0
VIEWS
Share on FacebookShare on Twitter

ਚੰਡੀਗੜ੍ਹ, 24 ਜੁਲਾਈ(ਪ੍ਰੈਸ ਕੀ ਤਾਕਤ ਬਿਊਰੋ)- ਹਰਿਆਣਾ ‘ਚ ਅੱਜ 16 ਜ਼ਿਲ੍ਹਿਆਂ ‘ਚ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਪਹਾੜੀ ਇਲਾਕਿਆਂ ਵਿਚ ਪੈ ਰਹੇ ਮੀਂਹ ਕਾਰਨ ਯਮੁਨਾ ਦੇ ਪਾਣੀ ਦਾ ਪੱਧਰ ਵੱਧਣ ਦੀ ਸੰਭਾਵਨਾ ਹੈ। ਇਸ ਨਾਲ ਯਮੁਨਾਨਗਰ, ਕਰਨਾਲ ਅਤੇ ਪਾਨੀਪਤ ਵਿਚ ਜ਼ਮੀਨ ਖਿਸਕਣ ਦਾ ਖ਼ਤਰਾ ਬਣਿਆ ਹੋਇਆ ਹੈ। ਚਿੰਤਾ ਦੀ ਗੱਲ ਕਰਨਾਲ ਅਤੇ ਅੰਬਾਲਾ ਲਈ ਹੈ, ਜੋ ਅਜੇ ਵੀ ਹੜ੍ਹ ਤੋਂ ਪ੍ਰਭਾਵਿਤ ਹਨ।

ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ

ਹਰਿਆਣਾ ਦੇ ਜਿਨ੍ਹਾਂ ਜ਼ਿਲ੍ਹਿਆਂ ਵਿਚ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ, ਉਨ੍ਹਾਂ ‘ਚ ਪੰਚਕੂਲਾ, ਕਰਨਾਲ, ਅੰਬਾਲਾ, ਯਮੁਨਾਨਗਰ, ਕੁਰੂਕਸ਼ੇਤਰ, ਕੈਥਲ, ਮਹਿੰਦਰਗੜ੍ਹ, ਰੇਵਾੜੀ, ਝੱਜਰ, ਗੁਰੂਗ੍ਰਾਮ, ਨੂਹ, ਪਲਵਲ, ਫਰੀਦਾਬਾਦ, ਰੋਹਤਕ, ਸੋਨੀਪਤ ਅਤੇ ਪਾਣੀਪਤ ਸ਼ਾਮਲ ਹਨ।

ਸਿਹਤ ਵਿਭਾਗ ਨੇ ਕੁਰੂਕਸ਼ੇਤਰ ‘ਚ ਛੁੱਟੀਆਂ ਕੀਤੀਆਂ ਰੱਦ

ਦੱਸ ਦੇਈਏ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਬੀਮਾਰੀਆਂ ਦਾ ਕਹਿਰ ਵਧਣਾ ਸ਼ੁਰੂ ਹੋ ਗਿਆ ਹੈ। ਸਿਹਤ ਵਿਭਾਗ ਨੇ ਕੁਰੂਕਸ਼ੇਤਰ ‘ਚ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ। ਹਰਿਆਣਾ ‘ਚ ਹੜ੍ਹਾਂ ਕਾਰਨ ਹੁਣ ਤੱਕ 5.14 ਲੱਖ ਏਕੜ ਖੜ੍ਹੀ ਫ਼ਸਲ ਬਰਬਾਦ ਹੋ ਚੁੱਕੀ ਹੈ।

Post Views: 119
Tags: gujranwala weather updatekarachi weather updatelatest weatherlatest weather updatemang tani weather update todaypagasa weather update todaypak weather updatepakistan weather updatesquick weather update todaysindh weather updatetoday weather news updatetoday weather updatetoday weather updatesupdate weather todayweatherweather updateweather update todayweather update today liveweather updatesweather updates today
Previous Post

ਇਟਲੀ ਨੇ ਦੂਜੇ ਵਿਸ਼ਵ ਯੁੱਧ ‘ਚ ਭਾਰਤੀ ਫੌਜ ਦੇ ਯੋਗਦਾਨ ਦਾ ਕੀਤਾ ਸਨਮਾਨ

Next Post

ਲੋਕ ਸਭਾ ਮੰਗਲਵਾਰ ਸਵੇਰੇ 11 ਵਜੇ ਤੱਕ ਮੁਅੱਤਲ

Next Post
ਲੋਕ ਸਭਾ ਮੰਗਲਵਾਰ ਸਵੇਰੇ 11 ਵਜੇ ਤੱਕ ਮੁਅੱਤਲ

ਲੋਕ ਸਭਾ ਮੰਗਲਵਾਰ ਸਵੇਰੇ 11 ਵਜੇ ਤੱਕ ਮੁਅੱਤਲ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982