No Result
View All Result
Wednesday, April 22, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪਟਿਆਲਾ ਜ਼ਿਲ੍ਹੇ ਦੀਆਂ ਜੇਲ੍ਹਾਂ ’ਚ ਮਨਾਇਆ ਰੱਖੜੀ ਦਾ ਤਿਉਹਾਰ

admin by admin
in BREAKING, COVER STORY, INDIA, National, PUNJAB
0
ਪਟਿਆਲਾ ਜ਼ਿਲ੍ਹੇ ਦੀਆਂ ਜੇਲ੍ਹਾਂ ’ਚ ਮਨਾਇਆ ਰੱਖੜੀ ਦਾ ਤਿਉਹਾਰ
0
SHARES
0
VIEWS
Share on FacebookShare on Twitter

ਪਟਿਆਲਾ,(ਕਰਿਸ਼ਮਾ) 19 ਅਗਸਤ:
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਏ.ਡੀ.ਜੀ.ਪੀ ਜੇਲ੍ਹਾਂ ਪੰਜਾਬ ਸ. ਅਰੁਣ ਪਾਲ ਸਿੰਘ ਦੀ ਅਗਵਾਈ ਹੇਠ ਰੱਖੜੀ ਦਾ ਸ਼ੁਭ ਤਿਉਹਾਰ ਕੇਂਦਰੀ ਜੇਲ੍ਹ ਪਟਿਆਲਾ ਦੇ ਨਾਲ ਨਾਲ ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਅਤੇ ਓਪਨ ਜੇਲ੍ਹ ਨਾਭਾ ਵਿਖੇ ਮਨਾਇਆ ਗਿਆ।
ਕੇਂਦਰੀ ਜੇਲ੍ਹ ਪਟਿਆਲਾ ਦੇ ਸੁਪਰਡੈਂਟ ਮਨਜੀਤ ਸਿੰਘ ਸਿੱਧੂ ਨੇ ਦੱਸਿਆ ਕਿ ਜੇਲ੍ਹ ਨਿਯਮਾਂ ਮੁਤਾਬਕ ਬੰਦੀਆਂ ਨੂੰ ਉਨ੍ਹਾਂ ਦੀਆਂ ਭੈਣਾਂ ਵੱਲੋਂ ਰੱਖੜੀ ਬੰਨ੍ਹੇ ਜਾਣ ਦੇ ਬੰਦੋਬਸਤ ਵਿਸ਼ੇਸ਼ ਤੌਰ ’ਤੇ ਕੀਤੇ ਗਏ ਸਨ। ਉਨ੍ਹਾਂ ਦੱਸਿਆ ਕਿ ਜੇਲ੍ਹ ਡਿਉਢੀ (ਪ੍ਰਸ਼ਾਸਕੀ ਬਲਾਕ) ਵਿੱਚ ਕੈਦੀਆਂ ਨੂੰ ਉਨ੍ਹਾਂ ਦੀਆਂ ਭੈਣਾਂ ਅਤੇ ਭਰਾਵਾਂ ਨਾਲ ਸਕਾਰਾਤਮਕ ਮਾਹੌਲ ਵਿੱਚ ਮਿਲਣ ਦੀ ਸਹੂਲਤ ਪ੍ਰਦਾਨ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਤਿਉਹਾਰ ਕੈਦੀਆਂ ਵਿੱਚ ਸੱਚੇ ਸੁਧਾਰ ਦੀ ਸ਼ੁਰੂਆਤ ਕਰਨ ਦੇ ਨਾਲ-ਨਾਲ ਪਰਿਵਾਰਾਂ ਨੂੰ ਆਪਣੇ ਅਜ਼ੀਜ਼ਾਂ ਨੂੰ ਮਿਲਣ ਦਾ ਮੌਕਾ ਦਿੰਦੇ ਹਨ।
ਇਸੇ ਦੌਰਾਨ ਨਵੀਂ ਜੇਲ੍ਹ ਨਾਭਾ ਦੇ ਸੁਪਰਡੈਂਟ ਰਮਨਦੀਪ ਸਿੰਘ ਭੰਗੂ ਨੇ ਦੱਸਿਆ ਕਿ ਏ.ਡੀ.ਜੀ.ਪੀ ਜੇਲ੍ਹਾਂ ਪੰਜਾਬ ਸ. ਅਰੁਣ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਸਵੇਰ ਤੋਂ ਹੀ ਬੰਦੀਆਂ ਨੂੰ ਰੱਖੜੀ ਦਾ ਤਿਉਹਾਰ ਮਨਾਉਣ ਲਈ ਵਿਸ਼ੇਸ਼ ਛੋਟ ਦਿੱਤੀ ਗਈ ਸੀ।

Post Views: 145
Tags: happy raksha bandhanraksa bandan songRaksha Bandhanraksha bandhan 2024raksha bandhan 2024 bhadra kaalraksha bandhan banglaraksha bandhan geetraksha bandhan ka ganaraksha bandhan kab hairaksha bandhan ke geetraksha bandhan serial banglaraksha bandhan songraksha bandhan song 2024raksha bandhan songsraksha bandhan specialraksha bandhan video
Previous Post

18 august 2024 e-paper

Next Post

ਭਾਸ਼ਾ ਵਿਭਾਗ ਪੰਜਾਬ ਨੇ ਸੰਸਕ੍ਰਿਤ ਦਿਵਸ ਮੌਕੇ ਕੀਤਾ ਪ੍ਰਭਾਵਸ਼ਾਲੀ ਸਮਾਗਮ

Next Post
ਭਾਸ਼ਾ ਵਿਭਾਗ ਪੰਜਾਬ ਨੇ ਸੰਸਕ੍ਰਿਤ ਦਿਵਸ ਮੌਕੇ ਕੀਤਾ ਪ੍ਰਭਾਵਸ਼ਾਲੀ ਸਮਾਗਮ

ਭਾਸ਼ਾ ਵਿਭਾਗ ਪੰਜਾਬ ਨੇ ਸੰਸਕ੍ਰਿਤ ਦਿਵਸ ਮੌਕੇ ਕੀਤਾ ਪ੍ਰਭਾਵਸ਼ਾਲੀ ਸਮਾਗਮ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800