No Result
View All Result
Friday, April 10, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home PUNJAB

ਫ਼ੌਜ ‘ਚ ਭਰਤੀ ਲਈ ਰੈਲੀ 7 ਫਰਵਰੀ ਤੋਂ ਹੋਵੇਗੀ ਸ਼ੁਰੂ

admin by admin
in PUNJAB
0
ਇਹ ਵਰਣਨਯੋਗ ਹੈ ਕਿ ਫੌਜ ਦੇ 83 ਜਵਾਨਾਂ ਅਤੇ ਹਰਿਆਣਾ ਪੁਲਿਸ ਦੀ ਟੁਕੜੀ ਨੇ ਆਪਣੇ ਹਥਿਆਰ ਝੁਕੇ ਅਤੇ ਸ਼ਹੀਦ ਨੂੰ ਸਲਾਮ ਕੀਤਾ।
0
SHARES
0
VIEWS
Share on FacebookShare on Twitter

ਪਟਿਆਲਾ
ਆਰਮੀ ਭਰਤੀ ਡਾਇਰੈਕਟਰ ਕਰਨਲ ਆਰ.ਆਰ. ਚੰਦੇਲ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਫ਼ੌਜ ਦੇ ਆਰਮੀ ਭਰਤੀ ਦਫ਼ਤਰ, ਪਟਿਆਲਾ ਵੱਲੋਂ ਭਾਰਤੀ ਫ਼ੌਜ ‘ਚ ਵੱਖ-ਵੱਖ ਵਰਗਾਂ ਦੀ ਭਰਤੀ ਲਈ 7 ਫਰਵਰੀ ਤੋਂ 26 ਫਰਵਰੀ 2021 ਤੱਕ ਭਰਤੀ ਰੈਲੀ ਕਰਵਾਈ ਜਾ ਰਹੀ ਹੈ, ਜਿਸ ‘ਚ ਪਟਿਆਲਾ ਸਮੇਤ ਸੰਗਰੂਰ, ਮਾਨਸਾ, ਬਰਨਾਲਾ ਅਤੇ ਫ਼ਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਨੌਜਵਾਨ ਹਿੱਸਾ ਲੈਣਗੇ ਅਤੇ ਰਜਿਸਟਰਡ ਉਮੀਦਵਾਰਾਂ ਨੂੰ ਐਡਮਿਟ ਕਾਰਡ ਈ-ਮੇਲ ਰਾਹੀਂ ਜਾਰੀ ਕਰ ਦਿੱਤੇ ਗਏ ਹਨ।
ਕਰਨਲ ਚੰਦੇਲ ਨੇ ਦੱਸਿਆ ਕਿ ਪਟਿਆਲਾ-ਸੰਗਰੂਰ ਰੋਡ ‘ਤੇ ਸਥਿਤ ਫ਼ਲਾਇੰਗ ਕਲੱਬ ਪਟਿਆਲਾ ਦੇ ਸਾਹਮਣੇ ਪਟਿਆਲਾ ਮਿਲਟਰੀ ਸਟੇਸ਼ਨ ਦੇ ਖੁੱਲ੍ਹੇ ਮੈਦਾਨ ਵਿਖੇ ਹੋਣ ਵਾਲੀ ਇਸ ਭਰਤੀ ਰੈਲੀ ‘ਚ ਭਾਗ ਲੈਣ ਵਾਲੇ ਉਮੀਦਵਾਰਾਂ ਨੂੰ ਕੋਵਿਡ-19 ਸਬੰਧੀ ਸਰਕਾਰ ਵੱਲੋਂ ਸਮੇਂ-ਸਮੇਂ ‘ਤੇ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਹੋਵੇਗੀ ਅਤੇ ਇਸ ਸਬੰਧੀ ਦੋ ਫਾਰਮ ਭਰਕੇ ਦੇਣੇ ਹੋਣਗੇ ਅਤੇ ਕੋਵਿਡ ਦੀ ਜਾਂਚ ਲਈ ਆਰ.ਟੀ. ਪੀ.ਸੀ.ਆਰਟ ਟੈਸਟ ਵੀ ਕਰਵਾਉਣਾ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਭਾਗ ਲੈਣ ਵਾਲੇ ਹਰੇਕ ਉਮੀਦਵਾਰ ਕੋਲ ਮਾਸਕ, ਦਸਤਾਨੇ ਅਤੇ ਆਪਣਾ ਸੈਨੇਟਾਈਜ਼ਰ ਹੋਣਾ ਲਾਜ਼ਮੀ ਹੈ।
ਕਰਨਲ ਚੰਦੇਲ ਨੇ ਹੋਰ ਦੱਸਿਆ ਕਿ ਆਰਮੀ ‘ਚ ਭਰਤੀ ਬਿਲਕੁਲ ਮੁਫ਼ਤ ਅਤੇ ਕੇਵਲ ਮੈਰਿਟ ‘ਤੇ ਕੀਤੀ ਹੀ ਜਾਂਦੀ ਹੈ, ਇਸ ਲਈ ਉਮੀਦਵਾਰ ਇਸ ਭਰਤੀ ਲਈ ਕਿਸੇ ਨੂੰ ਕਿਸੇ ਕਿਸਮ ਦੀ ਰਿਸ਼ਵਤ ਆਦਿ ਨਾ ਦੇਣ ਅਤੇ ਕਿਸੇ ਵੀ ਤਰ੍ਹਾਂ ਦੇ ਟਾਊਟਾਂ ਤੋਂ ਸਾਵਧਾਨ ਰਹਿਣ।

Post Views: 79
Previous Post

ਕਾਂਗਰਸ ਪਾਰਟੀ ਵੱਲੋੋਂ ਨਗਰ ਕੌੌਂਸਲ ਫਰੀਦਕੋਟ ਚੋੋਣਾਂ ਲਈ ਉਮੀਦਵਾਰਾਂ ਦੀ ਲਿਸਟ ਜਾਰੀ

Next Post

District Administration to hold ‘Form Collection’ camps under UDID Scheme on Feb 1 in each of 11 blocks- DC GHANSHYAM THORI

Next Post
District Administration to hold ‘Form Collection’ camps under UDID Scheme on Feb 1 in each of 11 blocks- DC GHANSHYAM THORI

District Administration to hold 'Form Collection' camps under UDID Scheme on Feb 1 in each of 11 blocks- DC GHANSHYAM THORI

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800