No Result
View All Result
Thursday, February 12, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਜੇਲ੍ਹ ‘ਚੋਂ ਮੁੜ ਬਾਹਰ ਆਵੇਗਾ ਰਾਮ ਰਹੀਮ, 30 ਦਿਨਾਂ ਦੀ ਮਿਲੀ ਪੈਰੋਲ

admin by admin
in BREAKING, COVER STORY, HARYANA
0
बरगाड़ी बेअदबी मामला, सुनारिया जेल में राम रहीम से पूछताछ, पूछताछ के लिए पहुंची एसआईटी
0
SHARES
0
VIEWS
Share on FacebookShare on Twitter

ਰੋਹਤਕ, 20 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ)
ਸਿਰਸਾ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਤੋਂ ਜੇਲ੍ਹ ਤੋਂ ਬਾਹਰ ਆਵੇਗਾ। ਰਾਮ ਰਹੀਮ ਨੂੰ 30 ਦਿਨ ਦੀ ਪੈਰੋਲ ਮਿਲ ਗਈ ਹੈ। ਦੱਸ ਦੇਈਏ ਕਿ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ‘ਚ ਕਤਲ ਅਤੇ ਯੌਨ ਸ਼ੋਸ਼ਣ ਦੇ ਮਾਮਲੇ ਵਿਚ ਸਜ਼ਾ ਕੱਟ ਰਿਹਾ ਹੈ। ਦੱਸਣਯੋਗ ਹੈ ਕਿ ਇਸ ਸਾਲ 21 ਜਨਵਰੀ ਨੂੰ ਰਾਮ ਰਹੀਮ ਨੂੰ 40 ਦਿਨਾਂ ਦੀ ਪੈਰੋਲ ਦਿੱਤੀ ਗਈ ਸੀ। ਹੁਣ ਇਕ ਵਾਰ ਫਿਰ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਜੇਲ੍ਹ ‘ਚੋਂ ਬਾਹਰ ਆਵੇਗਾ। ਦੱਸਿਆ ਜਾ ਰਿਹਾ ਹੈ ਕਿ ਰਾਮ ਰਹੀਮ ਇਸ ਵਾਰ ਵੀ ਉੱਤਰ ਪ੍ਰਦੇਸ਼ ਦੇ ਬਾਗਪਤ ਸਥਿਤ ਬਰਨਾਵਾ ਆਸ਼ਰਮ ਵਿਚ ਰਹੇਗਾ।

Post Views: 199
Tags: Ram Rahimram rahim aboutram rahim abp newsram rahim all songram rahim aniram rahim ashramram rahim babaram rahim caseram rahim comedyram rahim cricketram rahim funnyram rahim jailram rahim kalarram rahim movieram rahim musicram rahim new songram rahim vachanram rahim verdictram rahim videoram rahim viral
Previous Post

ਉੱਤਰ ਪ੍ਰਦੇਸ਼ ”ਚ ਸਪਾ ਤੇ ਬਸਪਾ ਨੇ ਭਾਜਪਾ ਨੂੰ ਘੇਰਿਆ

Next Post

ਦੇਸ਼ ਦੇ ਕੌਮੀ ਮਾਰਗਾਂ ਤੋਂ ਟੌਲ ਪਲਾਜ਼ੇ ਹਟਾਉਣ ਦਾ ਕੋਈ ਐਲਾਨ ਨਹੀਂ ਕੀਤਾ

Next Post
राज सभा की बैठक फिर 2बजे तक हुई मुलतवी

ਦੇਸ਼ ਦੇ ਕੌਮੀ ਮਾਰਗਾਂ ਤੋਂ ਟੌਲ ਪਲਾਜ਼ੇ ਹਟਾਉਣ ਦਾ ਕੋਈ ਐਲਾਨ ਨਹੀਂ ਕੀਤਾ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982